ਇਕ ਹੋਰ ਫੌਜੀ ਵੀਰ ਕਹਿ ਗਿਆ ਆਪਣੇ ਪਰਿਵਾਰ ਨੂੰ ਅਲਵਿਦਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਦਾ ਸਾਨੂੰ ਪਤਾ ਲੱਗਦਾ ਹੈ ਅਤੇ ਕੁਝ ਅਜਿਹੀਆਂ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਨ੍ਹਾਂ ਤੋਂ ਅਸੀਂ ਵੇਖ ਹੁੰਦੇ ਹਾਂ।ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਜੇ ਤੁਸੀਂ ਸਾਡੀ ਬੇਜ਼ਤੀ ਪਹਿਲੀ ਵਾਰ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਤਾਂ ਜੋ ਤੁਹਾਨੂੰ ਸਮੇਂ ਸਿਰ ਇਨ੍ਹਾਂ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਦਿੰਦੇ ਰਹੀਏ,

ਅੱਜ ਦੀ ਇਹ ਮੰਦਭਾਗੀ ਘਟਨਾ ਜ਼ਿਲਾ ਤਰਨਤਾਰਨ ਦੇ ਇੱਕ ਪਿੰਡ ਵਿੱਚ ਜਿੱਥੇ ਕਿ ਇੱਕ ਨੌਜਵਾਨ ਫੌਜੀ ਵੀਰ ਆਪਣੀ ਆਰਮੀ ਦੇ ਵਿੱਚ ਬੜੇ ਹੀ ਸੂਰਬੀਰ ਯੋਧੇ ਦੇ ਤੌਰ ਤੇ ਆਪਣੇ ਦੇਸ਼ ਦੀ ਰਾਖੀ ਲਈ ਡਿਊਟੀ ਨਿਭਾਅ ਰਿਹਾ ਸੀ।ਅਤੇ ਉਥੇ ਹੀ ਕੁਝ ਅਜਿਹੀਆਂ ਬੇਖੌਫ਼ ਗੱਲਾਂ ਸਾਹਮਣੇ ਆਉਂਦੀਆਂ ਹਨ ਜਿਹੜੀਆਂ ਕਿ ਉਨ੍ਹਾਂ ਦੇ ਪਿੱਛੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਗਿਆ ਹੈ ਕਿ ਉਹ ਸਿੱਖ ਰੈਜਮੈਂਟ ਵਿੱਚ ਭਰਤੀ ਹੋਇਆ ਸੀ ।

ਅਤੇ ਉਸ ਨੂੰ ਦਿਲ ਦੇ ਮਰੀਜ਼ ਹੋਣ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌ-ਤ ਹੋ ਜਾਂਦੀ ਹੈ।ਅਤੇ ਪਿੱਛੇ ਰਹਿ ਰਹੇ ਪਰਿਵਾਰ ਨੂੰ ਇਹ ਕਮੀ ਸਾਰੀ ਜ਼ਿੰਦਗੀ ਨਹੀਂ ਭੁੱਲਣੀ,ਕਿਉਂਕਿ ਉਸ ਦੇ ਇਕ ਛੇ ਮਹੀਨਿਆਂ ਦੀ ਬੱਚੀ ਵੀ ਸੀ ਅਤੇ ਉਸ ਦੀ ਪਤਨੀ ਜਿਸ ਨੂੰ ਉਹ ਇਸ ਦੁਨੀਆਂ ਤੋਂ ਅਲਵਿਦਾ ਕਹਿ ਕੇ ਚਲਾ ਗਿਆ।ਅਤੇ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਬਣੀ ਹੋਈ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *