ਇਸ ਔਰਤ ਨੇ ਕੀਤੀ ਅਜਿਹੇ ਢੰਗ ਨਾਲ ਚੋਰੀ ,ਵੇਖ ਕੇ ਰਹਿ ਜਾਵੋਗੇ ਤੁਸੀਂ ਵੀ ਹੈਰਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਤੁਹਾਨੂੰ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਦਿਖਾਈ ਦਿੰਦੀਆਂ ਹਨ ਜਿਨ੍ਹਾਂ ਤੋਂ ਵਸੀ ਬੇਖ਼ੌਫ਼ ਹੁੰਦੇ ਹਾਂ!ਸਾਡੇ ਸਮਾਜ ਵਿੱਚ ਕੁਝ ਅਜਿਹੀਆਂ ਵੱਡੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਅਤੇ ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਔਰਤ ਜਿਹੜੀ ਕਿ ਇਕ ਸੁਨਿਆਰੇ ਦੀ ਦੁਕਾਨ ਵਿੱਚ ਆਉਂਦੀ ਹੈਂ।ਅਤੇ ਤੁਹਾਨੂੰ ਪਤਾ ਹੀ ਹੈ ਕਿ ਬਾਜ਼ਾਰਾਂ ਦੇ ਮਾਹੌਲ ਏਨੇ ਜ਼ਿਆਦਾ ਵੱਧ ਚੁੱਕੇ ਹਨ ਕਿਉਂਕਿ ਇਸ ਦਾ ਕਾਰਨ ਇਹ ਹੈ ਕਿ ਤਿਉਹਾਰਾਂ ਦੇ ਦਿਨ ਆ ਚੁੱਕੇ ਹਨ ।

ਅਤੇ ਦਿਨ ਬ ਦਿਨ ਲੋਕਾਂ ਦੀ ਗਿਣਤੀ ਬਾਜ਼ਾਰਾਂ ਵਿੱਚ ਵਧ ਰਹੀ ਹੈ ਕਿਉਂਕਿ ਹਰ ਇੱਕ ਕੋਈ ਆਪਣੇ ਘਰ ਦੇ ਕੀਮਤੀ ਸਾਮਾਨ ਲੈਣ ਲਈ ਇਨ੍ਹਾਂ ਬਾਜ਼ਾਰਾਂ ਵਿੱਚ ਆਉਂਦਾ ਹੈ ਅਤੇ ਦੁਕਾਨਾਂ ਤੇ ਇੱਧਰ ਉੱਧਰ ਜਾਂਦਾ ਹੈ।ਅਤੇ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜਿਹੜੇ ਕਿ ਅਜਿਹੇ ਸ਼ਰਮਨਾਕ ਕੰਮਾਂ ਨੂੰ ਅੰਜਾਮ ਦਿੰਦੇ ਹਨ।ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਔਰਤ ਜਿਹੜੀ ਕਿ ਇਕ ਫੋਨ ਤੇ ਗੱਲ ਵੀ ਕਰ ਰਹੀ ਹੈ ਅਤੇ ਦੁਕਾਨਦਾਰ ਨੂੰ ਕਹਿ ਰਹੀ ਹੈ ਕਿ ਉਸ ਨੂੰ ਸੋਨੇ ਦੀਆਂ ਚੇਨਾਂ ਦਿਖਾਇਆ।

ਅਤੇ ਉਹ ਬੜੀ ਹੀ ਚਲਾਕੀ ਨਾਲ ਅਤੇ ਆਪਣੇ ਹੱਥ ਦੀ ਸਫ਼ਾਈ ਨਾਲ ਉਨ੍ਹਾਂ ਵਿੱਚੋਂ ਪਈ ਇੱਕ ਚੀਨ ਨੂੰ ਆਪਣੀ ਮੁੱਠੀ ਵਿੱਚ ਬੰਦ ਕਰ ਲੈਂਦੀ ਹੈ।ਅਤੇ ਜਦੋਂ ਦੁਕਾਨਦਾਰ ਦਾ ਧਿਆਨ ਕਿਸੇ ਹੋਰ ਪਾਸੇ ਵੱਲ ਜਾਂਦਾ ਹੈ ਤਾਂ ਉਹ ਉਸ ਨੂੰ ਲੁਕੋ ਲੈਂਦੀ ਹੈ।ਅਤੇ ਦੁਕਾਨਦਾਰ ਇਸ ਖ਼ਬਰ ਤੋਂ ਬੜੇ ਹੀ ਵੇਖ ਹੁੰਦੇ ਹਨ।ਅਤੇ ਇਸ ਤੋਂ ਬਾਅਦ ਦੁਕਾਨਦਾਰ ਨੇ ਪੁਲਸ ਮੁਲਾਜ਼ਮ ਇਹ ਖ਼ਬਰ ਦੱਸੀ ਅਤੇ ਉਸ ਦੀ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ।ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *