ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਅਜਿਹੀਆਂ ਵੱਡੀਆਂ ਖ਼ਬਰਾਂ ਸਾਹਮਣੇ ਲੈ ਕੇ ਆਉਂਦੇ ਹਾਂ, ਜਿੱਥੇ ਗੱਲਬਾਤ ਕਰਾਂਗੇ ਆਪਾਂ ਪੰਜਾਬ ਵਿੱਚ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਵੱਡੇ ਐਲਾਨ ਅਤੇ ਸਰਕਾਰ ਦੀਆਂ ਨਵੀਂਆਂ ਅਪਣਾਈਆਂ ਗਈਆਂ ਨੀਤੀਆਂ ਬਾਰੇ,ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੀਜ਼ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਅੱਜ ਦੀਆਂ ਚੋਣਵੀਆਂ ਖ਼ਬਰਾਂ ,

ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਨੌਜਵਾਨਾਂ ਨੂੰ ਰੋਜ਼ੀ ਰੋਟੀ ਮੁਹੱਈਆ ਕਰਵਾਉਣ ਤੇ ਜੀਵਨ ਪੱਧਰ ਉੱਚਾ ਚੁੱਕਣ ਲਈ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ।ਕਿਸਾਨਾਂ ਲਈ ਮੋਦੀ ਸਰਕਾਰ ਦਾ ਵੱਡਾ ਫੈਸਲਾ-ਇਸ ਸਾਲ ਨਹੀਂ ਵਧਣਗੇ ਖਾਦਾਂ ਦੇ ਭਾਅ,ਸਬਸਿਡੀ ਵੀ ਵਧਣ ਦਾ ਐਲਾਨ।ਪੰਜਾਬ ਚ ਦੀਵਾਲੀ ਤੋਂ ਪਹਿਲਾਂ ਸਸਤੀ ਹੋ ਸਕਦੀ ਹੈ ਬਿਜਲੀ,ਮਨਪ੍ਰੀਤ ਬਾਦਲ ਨੇ ਕਹੀ ਇਹ ਵੱਡੀ ਗੱਲ,ਕਿਉਂਕਿ ਦਿਨ ਬ ਦਿਨ ਬਿਜਲੀ ਦੀਆਂ ਕੀਮਤਾਂ ਵਿੱਚ ਹੋ ਰਿਹਾ ਵਾਧੇ ਕਾਰਨ ਕੁਝ ਸਰਕਾਰ ਨੇ ਇਹ ਵੱਡੇ ਫੈਸਲੇ ਲਏ ਹਨ

ਕਿ ਬਿਜਲੀ ਦੀਆਂ ਦਰਾਂ ਵਿੱਚ ਕਟੌਤੀ ਕੀਤੀ ਜਾਵੇਗੀ।ਅਹਿਮ ਖ਼ਬਰ:ਪਾਵਰਕੌਮ ਵੱਲੋਂ ਦੋ ਕਿਲੋਵਾਟ ਤਕ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ।ਡਾ ਮਨਮੋਹਨ ਸਿੰਘ ਏਮਜ਼ ਵਿਚ ਦਾਖਲ ,ਪੀਐਮ ਮੋਦੀ ਨੇ ਟਵੀਟ ਕਰ ਕਹੀ ਇਹ ਗੱਲ,ਸਹਿਕਾਰੀ ਬੈਂਕਾਂ ਵਿੱਚ ਅੱਠ ਸੌ ਛਪੰਜਾ ਅਸਾਮੀਆਂ ਦੀ ਨਵੀਂ ਭਰਤੀ ਕਰਨ ਸਬੰਧੀ ਫ਼ੈਸਲਾ ਮੌਸਮ ਵਿਭਾਗ ਪੰਜਾਬ ਵਿਚ ਦੋ ਦਿਨ ਬਾਅਦ ਬਦਲੇਗਾ ਮੌਸਮ ਦਾ ਮਿਜਾਜ਼,ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ,ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਪਹੁੰਚੇ ਸੀਐਮ ਚੰਨੀ,ਇਨ੍ਹਾਂ ਖ਼ਬਰਾਂ ਨੂੰ ਗੌਰਵ ਦੇ ਤੌਰ ਤੇ ਜਾਣਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *