ਪੁਲਸ ਵੀ ਖ਼ੌਫਨਾਕ ਕਾਰੇ ਨੂੰ ਦੇਖ ਰਹਿ ਗਈ ਹੈਰਾਨ “ਕੈਮਰੇ ਮੂਹਰੇ ਕੀਤੇ ਤਾਂ ਹੋਏ ਵੱਡੇ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਅਜਿਹੀਆਂ ਵੱਡੀਆਂ ਵੀਡੀਓਜ਼ ਵਾਇਰਲ ਹੁੰਦੀਆਂ ਦਿਖਾਈ ਦਿੰਦੀਆਂ ਹਨ ਜਿਹੜੀਆਂ ਕਿ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ ਅਤੇ ਬੜੇ ਹੀ ਖੌਫਨਾਕ ਤਰੀਕੇ ਨਾਲ ਕੁਝ ਲੋਕ ਅਜਿਹੇ ਵੱਡੇ ਕਦਮ ਚੁੱਕਦੇ ਹਨ ਜਿਹੜੀ ਕਿ ਲੋਕਾਂ ਦੇ ਹਿੱਤਾਂ ਲਈ ਭਾਰੀ ਸਮੱਸਿਆ ਦਾ ਰੂਪ ਲੈ ਲੈਂਦੇ ਹਨ।ਅਜਿਹੀ ਹੀ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ

ਜ਼ਿਲ੍ਹਾ ਲੁਧਿਆਣਾ ਨੂੰ ਜਿੱਥੇ ਕਿ ਕੁਝ ਅਜਿਹੇ ਨਕਾਬਪੋਸ਼ ਲੁਟੇਰੇ ਜਿਹੜੇ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਕਾਬੂ ਕੀਤੇ ਗਏ ਅਤੇ ਉਨ੍ਹਾਂ ਕੋਲੋਂ ਅਜਿਹੀਆਂ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਜਿਨ੍ਹਾਂ ਨੂੰ ਦੇਖ ਪੁਲਸ ਮੁਲਾਜ਼ਮ ਵੀ ਰਹਿ ਗਏ ਹੈਰਾਨ।ਕਿਉਂਕਿ ਉਹ ਲੋਕ ਪਰਦੇ ਦੇ ਪਿੱਛੇ ਅਜਿਹੇ ਕੰਮ ਕਰਦੇ ਸਨ ਜਿਨ੍ਹਾਂ ਨੂੰ ਸੁਣ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਅਤੇ ਆਪਣੇ ਸਿਸਟਮ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਕਰਦੇ ਸਨ।ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਉਨ੍ਹਾਂ ਦਾ ਹੀ ਕੰਮ ਸੀ

ਕਿ ਲੋਕਾਂ ਨੂੰ ਇਨ੍ਹਾਂ ਗੈਰਕਾਨੂੰਨੀ ਹਥਿਆਰਾਂ ਨਾਲ ਡਰਾ ਧਮਕਾ ਕੇ ਉਨ੍ਹਾਂ ਕੋਲੋਂ ਪੈਸਾ ਬਰਾਮਦ ਕਰ ਲੈਣਾ ਅਤੇ ਅਜਿਹੀਆਂ ਵੱਡੀਆਂ ਚੋਰੀਆਂ ਨੂੰ ਹੱਥ ਪਾਉਂਦੇ ਸਨ।ਜਾਣਕਾਰੀ ਮੁਤਾਬਕ ਦੱਸੀ ਸੀ ਕਿ ਹੁਣ ਪੁਲਸ ਮੁਲਾਜ਼ਮਾਂ ਨੇ ਆਪਣੀ ਕੜੀ ਨਿਗਰਾਨੀ ਨਾਲ ਉਨ੍ਹਾਂ ਨੂੰ ਪਕੜ ਲਿਆ ਗਿਆ ਹੈ ਅਤੇ ਉਨ੍ਹਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਅਤੇ ਦੱਸਦੀ ਹੈ ਕਿ ਹੁਣ ਉਨ੍ਹਾਂ ਨੂੰ ਰਿਮਾਂਡ ਤੇ ਲਿਜਾਇਆ ਜਾਵੇਗਾ ਅਤੇ ਦੇਖਦੇ ਹਾਂ ਕਿ ਉਨ੍ਹਾਂ ਤੋਂ ਕੀ ਕੁਝ ਹੋਰ ਵੀ ਪੁਖਤਾ ਸਬੂਤ ਮਿਲਦੇ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *