ਦੇਖੋ ਹਰਚਰਨ ਦੇ ਹੱਥਾਂ ਚੋਂ ਕੀ ਮਿਲਿਆ ਸੀ ,ਦੇਖਦੇ ਹੀ ਉੱਡੇ ਸਾਰਿਆਂ ਦੇ ਹੋਸ਼

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਏ ਦਿਨ ਹੀ ਪੰਜਾਬ ਵਿੱਚ ਕੁਝ ਅਜਿਹੀਆਂ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਅਤੇ ਉਨ੍ਹਾਂ ਦੇ ਕੀਤੇ ਗਏ ਵੱਡੇ ਖੁਲਾਸੇ ਸਾਹਮਣੇ ਆਉਂਦੇ ਹਨ ਜਿਹੜੀ ਕਿ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ ਇਵੇਂ ਹੀ ਇੱਕ ਯੂਪੀ ਦੇ ਨੌਜਵਾਨ ਜਿਹੜੀ ਕਿ ਪਿਛਲੇ ਕੁਝ ਲੰਬੇ ਸਮੇਂ ਤੋਂ ਹੀ ਹਰਚਰਨ ਸਿੰਘ ਦੇ ਕ-ਤ-ਲ ਕੇਸ ਉਸ ਦੇ ਮਾਮਲੇ ਨੂੰ ਲੈ ਕੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਆਪ ਸਭ ਨੂੰ ਪਤਾ ਹੀ ਹੈ ਕੀ ਹਰਚਰਨ ਕੇਸ ਨੂੰ ਚਲਦੇ ਹੋਏ ਬਹੁਤ ਹੀ ਲੰਬਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਉਸ ਮਾਮਲੇ ਉੱਤੇ ਚੰਗੀ ਤਰ੍ਹਾਂ ਕੰਮ ਵੀ ਨਹੀਂ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ ਗਿਆ ਹਰਚਰਨ ਦਾ ਮਾਮਲਾ ਦਿਨੋਂ ਦਿਨ ਠੰਢਾ ਹੁੰਦਾ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਸਜ਼ਾ ਨਹੀਂ ਮਿਲ ਰਹੀ ਪਰ ਇੱਕ ਨਵਾਂ ਸਬੂਤ ਸਾਹਮਣੇ ਆ ਰਿਹਾ ਹੈ ਕਿ ਹਰਚਰਨ ਜਦੋਂ ਉਸ ਦੀ ਮੌਤ ਹੋ ਚੁੱਕੀ ਸੀ।

ਕਦੀ ਉਸ ਦੀ ਡੈੱਡ ਬੌਡੀ ਮਨਪ੍ਰੀਤ ਦੇ ਘਰਾਂ ਦੇ ਕੋਲ ਖੇਤਾਂ ਵਿਚੋਂ ਮਿਲੀ ਤਾਂ ਉਸ ਸਮੇਂ ਉਸ ਦੇ ਹੱਥ ਵਿੱਚ ਇੱਕ ਅਜਿਹੀ ਚੀਜ਼ ਮਿਲੀ ਜਿਸ ਨੂੰ ਦੇਖ ਕੇ ਸਾਰੇ ਹੈਰਾਨ ਰਹਿ ਗਏ ਜਦੋਂ ਹਰਚਰਨ ਗੀਤਾਂ ਦੇ ਵਿੱਚ ਡਿੱਗਾ ਪਿਆ ਮਿਲਿਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਫੋਨ ਲਗਾਉਣ ਦੀ ਕੋਸ਼ਿਸ਼ ਕੀਤੀ ਨਾ ਤਾਂ ਉਸ ਦਾ ਫੋਨ ਚੁੱਕਿਆ ਗਿਆ ਅਤੇ ਨਾ ਹੀ ਫੋਨ ਬੰਦ ਸੀ ਇਹ ਕੀ ਕਾਰਨ ਸੀ ਜੇਕਰ ਤੁਸੀਂ ਪੂਰਨ ਬੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰ ਸਕਦੇ ਹੋ।

ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਭਾਵ ਸਭ ਨੂੰ ਪਤਾ ਹੀ ਹੈ ਕਿ ਜੇਕਰ ਬੱਚਾ ਇੰਨੀ ਛੋਟੀ ਉਮਰ ਵਿੱਚ ਇਨ੍ਹਾਂ ਚੱਕਰਾਂ ਵਿੱਚ ਪੈ ਜਾਵੇ ਪਿਆਰ ਮੁਹੱਬਤ ਵਾਲਾ ਵਿੱਚ ਤਾਂ ਉਸ ਦੇ ਦਿਲ ਉੱਤੇ ਸੱਟ ਜ਼ਰੂਰ ਲੱਗਦੀ ਹੈ ਅਤੇ ਇਸੇ ਕਾਰਨ ਹੀ ਹਰ ਘਰ ਨੂੰ ਆਪਣੀ ਮੌਤ ਉਤੋਂ ਹੱਥ ਧੋਣੇ ਪਏ ਹਨ ਤੁਸੀਂ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦੋ ਕੀ ਉਨ੍ਹਾਂ ਦੋਸ਼ੀਆਂ ਨੂੰ ਕਿਸ ਪ੍ਰਕਾਰ ਦੀ ਸਜ਼ਾ ਮਿਲਣੀ ਚਾਹੀਦੀ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *