ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ,ਔਰਤ ਨਾਲ ਛੇੜਖਾਨੀ ਦੇ ਮਾਮਲੇ ਵਿੱਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ!

Uncategorized

ਅੱਜ ਵੀ ਉਹ ਬਹੁਤ ਹੀ ਮੰਦਭਾਗੀ ਘਟਨਾ ਕਨੇਡਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਬਰੈਂਪਟਨ ਦੋ ਸਾਲਾ ਬੱਚਾ ਇੱਕ ਪੰਜਾਬੀ ਲੜਕਾ ਜੋ ਕਿ ਉਣੱਤੀ ਸਾਲਾ ਹੈ ਉਸ ਨੇ ਇਕ ਅੌਰਤ ਨਾਲ ਛੇੜਖਾਨੀ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੇਕਰ ਤੁਸੀਂ ਉਸ ਦੀ ਬੀਵੀ ਉਹਨੂੰ ਦੇਖਣਾ ਚਾਹੁੰਦੀਆਂ ਹਨ ਜਿੱਥੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ

ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਆਪ ਸਭ ਨੂੰ ਪਤਾ ਹੀ ਹੈ ਕਿ ਸਾਡੇ ਪੰਜਾਬੀ ਲੋਕ ਬਹੁਤ ਮਿਹਨਤੀ ਹਨ ਅਤੇ ਇਕ ਦੂਜੇ ਦਾ ਸਾਥ ਵੀ ਦਿੰਦੇ ਹਨ ਪਰ ਕਈ ਕਾਰਨਾਂ ਕਰਕੇ ਅਤੇ ਕਈ ਲੋਕਾ ਗਰਕੀ ਸਾਡੀ ਪੰਜਾਬੀਆਂ ਦਾ ਨਾਮ ਬਦਨਾਮ ਹੋ ਜਾਂਦਾ ਹੈ ਜਿਸ ਨਾਲ ਉਸ ਮੁੰਡੇ ਨੇ ਹਰਕਤ ਕੀਤੀ ਹੈ ਜਿਸ ਦੇ ਚਲਦੇ ਹੋਏ ਸਾਡੇ ਪੰਜਾਬੀ ਲੋਕਾਂ ਨੂੰ ਬਹੁਤ ਹੀ ਨਾਮ ਖ਼ਰਾਬ ਹੁੰਦਾ ਹੈ ਅਤੇ ਅਜਿਹੇ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ

ਕਿਉਂਕਿ ਕੈਨੇਡਾ ਵੱਲੋਂ ਸਰਹਿੰਦ ਵਿੱਚ ਅਜਿਹੀਆਂ ਚੀਜ਼ਾਂ ਨੂੰ ਬਖ਼ਸ਼ਿਆ ਨਹੀਂ ਜਾਂਦਾ ਅਤੇ ਉਨ੍ਹਾਂ ਤੇ ਸਖਤ ਤੋਂ ਸਖਤ ਕਾਰਵਾਈ ਹੁੰਦੀ ਹੈ ਅਤੇ ਸਾਰਿਆਂ ਨੂੰ ਪਤਾ ਹੀ ਹੈ ਕੀ ਕਨੇਡਾ ਦੇ ਵਿੱਚ ਸਾਨੂੰ ਬਹੁਤ ਸਾਰੇ ਹੱਕ ਦਿੱਤੇ ਗਏ ਹਨ ਪਰ ਅਜਿਹੇ ਲੋਕਾਂ ਕਰਕੇ ਸਾਡੇ ਤੋਂ ਹੱਕ ਖੋਹ ਲਏ ਜਾਂਦੇ ਹਨ ਇਸ ਲਈ ਇਸ ਨੌਜਵਾਨ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਹੋਣੀ ਚਾਹੀਦੀ ਹੈ ਅਤੇ ਇਕ ਨੌਜਵਾਨ ਦੀ ਹੋਰਾਂ ਖਬਰ ਵਾਇਰਲ ਹੋ ਰਹੀ ਹੈ।

ਜਿਸ ਦੀ ਗੱਡੀ ਵਿਚ ਨਸ਼ੀਲੇ ਪਦਾਰਥਾਂ ਅਤੇ ਗੋਲੀਆਂ ਮਿਲੀਆਂ ਹਨ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਵੀ ਇੱਕ ਪੰਜਾਬੀ ਨੌਜਵਾਨ ਹੈ ਤੁਹਾਡੇ ਕੀ ਵਿਚਾਰ ਹਨ ਕਿ ਉਨ੍ਹਾਂ ਨੌਜਵਾਨ ਕਿਹੋ ਜਿਹੀ ਸਜ਼ਾ ਮਿਲੀ ਚਾਹੀਦੀ ਹੈ ਤਾਂ ਜੋ ਪੰਜਾਬੀਆਂ ਦਾ ਨਾਮ ਨਾ ਬਦਨਾਮ ਹੋਏ ਅਤੇ ਪੰਜਾਬੀ ਇਸ ਤਰ੍ਹਾਂ ਹੀ ਕੈਨੇਡਾ ਦੇ ਵਿੱਚ ਵਸ ਦੇ ਰਹਿਣ ਅਪਨੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *