ਹੋਟਲ ਦੇ ਕਮਰੇ ਵਿਚ ਹੋਇਆ ਨੌਜਵਾਨਾਂ ਨਾਲ ਵੱਡਾ ਕਾਂਡ,ਆਈ ਅਸਲੀਅਤ ਸਾਹਮਣੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਵਾਪਰ ਰਹੀਆਂ ਕੁਝ ਅਜਿਹੀਆਂ ਅਣਗਹਿਲੀਆਂ ਘਟਨਾਵਾਂ ਦੇ ਖੁਲਾਸੇ ਸਾਡੇ ਸਾਹਮਣੇ ਹੁੰਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਏ ਦਿਨ ਹੀ ਕੁਝ ਅਜਿਹੀਆਂ ਅਣਗਹਿਲੀਆਂ ਘਟਨਾਵਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਨ੍ਹਾਂ ਦੇ ਬੜੇ ਹੀ ਖੌਫਨਾਕ ਨਤੀਜੇ ਨਿਕਲਦੇ ਹਨ,ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ।

ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕੋ ਗਰੈਂਡ ਹੋਟਲ ਵਿੱਚੋਂ,ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜੋ ਨੌਜਵਾਨ ਦੀ ਭਾਲ ਲਈ ਇਹ ਵੀਡੀਓ ਵਿੱਚ ਦਿਖਾਈ ਦੇ ਰਹੇ ਲੋਕ ਉਸ ਦੇ ਪਿੰਡ ਦੇ ਜਦੋਂ ਉਨ੍ਹਾਂ ਨੇ ਉਸ ਨੌਜਵਾਨ ਦੀ ਭਾਲ ਕੀਤੀ ਤਾਂ ਸਿਰਫ਼ ਉਨ੍ਹਾਂ ਨੂੰ ਉਸ ਦੀ ਲਾਸ਼ ਹੀ ਮਿਲੀ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਹ ਨੌਜਵਾਨ ਆਪਣੀ ਪਤਨੀ ਨਾਲ ਕੁਝ ਦਿਨ ਪਹਿਲਾਂ ਹੀ ਜਾਪਾਨ ਦੇਸ਼ ਵਿੱਚੋਂ ਪੰਜਾਬ ਆਇਆ ਸੀ।ਅਤੇ ਕਿਸੇ ਕੁੜੀ ਨਾਲ ਅਜਿਹੇ ਨਾਜਾਇਜ਼ ਸਬੰਧ ਬਣ ਜਾਂਦੇ ਹਨ।

ਅਤੇ ਉਹ ਉਸ ਦੀ ਮੌਤ ਦਾ ਕਾਰਨ ਬਣ ਜਾਂਦੇ ਹਨ।ਵੀਡੀਓ ਵਿੱਚ ਦਿਖਾਈ ਦੇ ਰਹੀ ਹੋਟਲ ਵਿੱਚ ਜਾਂਦੀ ਇਹ ਲੜਕੀ ਅਤੇ ਉਸ ਦੇ ਪਿੱਛੇ ਹੀ ਜਾਂਦਾ ਉਹ ਨੌਜਵਾਨ ਅਤੇ ਜਦੋਂ ਵਾਪਸੀ ਹੁੰਦੀ ਹੈ ਤਾਂ ਸਿਰਫ਼ ਉਸ ਨੌਜਵਾਨ ਦੀ ਲਾਸ਼ ਹੀ ਮਿਲਦੀ ਹੈ।ਲੋਕਾਂ ਦੇ ਬਿਆਨਾਂ ਅਨੁਸਾਰ ਦੱਸਿਆ ਗਿਆ ਹੈ ਕਿ ਪੁਲਸ ਮੁਲਾਜ਼ਮਾਂ ਨੂੰ ਵੀ ਇਨ੍ਹਾਂ ਇਸ ਦੀ ਲਾਸ਼ ਦਾ ਹੀ ਪਤਾ ਲੱਗਿਆ ਹੈ ਅਤੇ ਜਦੋਂ ਉਨ੍ਹਾਂ ਨੇ ਉਸ ਦੇ ਪਰਿਵਾਰ ਨੂੰ ਖਬਰ ਕੀਤੀ ਤਾਂ ਉਸ ਨੌਜਵਾਨ ਦੀ ਲਾਸ਼ ਹਸਪਤਾਲ ਵਿੱਚ ਪਈ ਮਿਲੀ।

ਘਰ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਵੀ ਇਹੀ ਬਿਆਨ ਦੇ ਕੇ ਕਿ ਸਾਨੂੰ ਇਨਸਾਫ ਦਿੱਤਾ ਜਾਵੇ ਅਤੇ ਉਸ ਹੋਟਲ ਦੇ ਮੈਨੇਜਰ ਅਤੇ ਹੋਟਲ ਦੇ ਮਾਲਕ ਦੀ ਪੂਰੀ ਕਾਰਵਾਈ ਕੀਤੀ ਜਾਵੇ ਜੋ ਇਹ ਅਣਗਹਿਲੀ ਘਟਨਾ ਵਾਪਰੀ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਕੀਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *