ਦੇਖੋ ਸਟੇਜ ਤੇ ਵਾਪਰਿਆ ਵੱਡਾ ਹਾਦਸਾ, ਲੋਕ ਬਣਾ ਰਹੇ ਸੀ ਖੁਸ਼ੀ ਖੁਸ਼ੀ ਵੀਡੀਓ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਤਿਉਹਾਰਾਂ ਦੇ ਦੇਣਾ ਚਲਦੇ ਦੌਰਾਨ ਦੁਸਹਿਰੇ ਵਾਲੇ ਦਿਨ ਵੱਡੇ ਵੱਡੇ ਸ਼ਹਿਰਾਂ ਵਿਚ ਬਹੁਤ ਸਾਰੀਆਂ ਰੌਣਕਾਂ ਲਗਦੀਆਂ ਹਨ ਅਤੇ ਮੇਲੇ ਲੱਗਦੇ ਹਨ।ਅਧੀਨ ਵੱਡੇ ਮੇਲਿਆਂ ਦੌਰਾਨ ਕੁਝ ਅਜਿਹੀਆਂ ਅਣਗਹਿਲੀਆਂ ਅਤੇ ਵੱਡੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਦਾ ਸਾਨੂੰ ਕੁਝ ਅਤਾ ਪਤਾ ਵੀ ਨਹੀਂ ਹੁੰਦਾ।ਇਹ ਜਿਹੜੀਆਂ ਤਸਵੀਰਾਂ ਵੀਡੀਓ ਵਿੱਚ ਦਿਖਾਈ ਦੇ ਰਹੀਆਂ ਹਨ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਦੀਆਂ ਹਨ।

ਜਿੱਥੇ ਕਿ ਏਕਾ ਪੰਜਾਬੀ ਇੰਡਸਟਰੀ ਦੇ ਗੀਤਕਾਰ ਲਵਲੀ ਨਿਰਮਾਣ ਨੇ ਲੋਕਾਂ ਦਾ ਆਪਣੇ ਪੰਜਾਬੀ ਗੀਤਾਂ ਨਾਲ ਮਨੋਰੰਜਨ ਕੀਤਾ ਅਤੇ ਉੱਥੇ ਹੀ ਕੁਝ ਅਜਿਹੀਆਂ ਵੱਡੀਆਂ ਅਣਗਹਿਲੀਆਂ ਕਾਰਨ ਕੁਝ ਲਿਖ ਕੇ ਲੋਕਾਂ ਨੂੰ ਸੱਟਾਂ ਫੇਟਾਂ ਦਾ ਸਾਹਮਣਾ ਕਰਨਾ ਪਿਆ।ਅਤੇ ਉਥੇ ਹੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਵੀ ਲੋਕਾਂ ਨਾਲ ਮਿਲਣ ਜੁਲਣ ਲਈ ਇਸ ਸਮਾਗਮ ਸਮਾਗਮ ਵਿੱਚ ਇਕੱਠੇ ਹੋਏ ਅਤੇ ਜਦੋਂ ਉਹ ਸਟੇਜ ਤੇ ਲਵਲੀਨ ਮਾਨ ਗਾਇਕ ਨੂੰ ਮਿਲ ਜਾਂਦੇ ਹਨ।

ਤਾਂ ਉਥੇ ਹੀ ਅਚਾਨਕ ਇੱਕ ਅਜਿਹਾ ਹਾਦਸਾ ਵਾਪਰਦਾ ਜਿਹੜਾ ਕਿ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ ਅਤੇ ਜਦੋਂ ਉਹ ਲਵਲੀ ਨਿਰਮਾਣ ਨੂੰ ਮਿਲਦੇ ਹਨ ਤਾਂ ਅਸਟੇਸ ਸਾਰੀ ਟੁੱਟ ਜਾਂਦੀ ਹੈ ਅਤੇ ਸਾਰਿਆਂ ਉਪਰ ਕੁਝ ਨਾ ਕੁਝ ਡਿੱਗ ਜਾਂਦਾ ਹੈ।ਇੱਥੇ ਹੀ ਇਕ ਵਿਅਕਤੀ ਦੀ ਲੱਤ ਟੁੱਟ ਜਾਂਦੀ ਹੈ ਅਤੇ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਾਕੀ ਤਾਂ ਸਭ ਕੁਝ ਠੀਕ ਠਾਕ ਹੈ ਪਰ ਇਕ ਵਿਅਕਤੀ ਦੀ ਲੱਤ ਟੁੱਟਣ ਦੀ ਖਬਰ ਸਾਹਮਣੇ ਆਈ ਹੈ।

ਕਿਉਂਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੇ ਵੱਡੇ ਸਮਾਗਮਾਂ ਦੌਰਾਨ ਕੁਝ ਅਜਿਹੀਆਂ ਵੀ ਗ਼ਲਤੀਆਂ ਰਹਿ ਜਾਂਦੀਆਂ ਹਨ ਜਿਹੜੀਆਂ ਕਿ ਸਾਨੂੰ ਸਿੱਖਿਆ ਦਾ ਨਜ਼ਰੀਆ ਦਿੰਦੀਆਂ ਹਨ।ਉੱਥੇ ਹੀ ਇਹ ਵੱਡੀ ਘਟਨਾ ਸਾਹਮਣੇ ਨਿਕਲ ਕੇ ਆਈ ਹੈਂ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *