ਇਕੱਠੇ ਪੰਜ ਜਣਿਆਂ ਦੀ ਮੌਤ ,ਮੰਜ਼ਰ ਵੇਖ ਕੰਬੀਆਂ ਰੂਹਾਂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਨਿਕਲ ਕੇ ਆਉਂਦੀਆਂ ਹਨ।ਅਤੇ ਕੁਝ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਹੜੀਆਂ ਕਿ ਲੋਕਾਂ ਅਤੇ ਲੋਕਾਂ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ,ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਵੀਡੀਓ ਵਿੱਚ ਦਿਖਾਈ ਦੇ ਰਹੀਆਂ ਇਹ ਪਰਵਾਸੀ ਔਰਤਾਂ ਅਤੇ ਕੁੱਝ ਪਿੰਡਾਂ ਦੇ ਲੋਕ ਜਿਹੜਿਆਂ ਨੂੰ ਕਿ ਏਡਾ ਵੱਡਾ ਸਦਮਾ ਲੱਗਿਆ ਹੈ ਜਿਹੜਾ ਕਿ ਸਾਰੀ ਉਮਰ ਵੀ ਨਹੀਂ ਭੁੱਲ ਸਕਦਾ ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਡੇਢ ਕੁ ਵਜੇ ਦਾ ਸਮਾਂ ਸੀ ਜਿਹੜੇ ਕਿ ਇਸ ਗੱਡੀ ਵਿਚ ਆ ਰਹੇ ਲੋਕ ਵਿਆਹ ਤੋਂ ਪਰਤ ਰਹੇ ਸਨ ਅਤੇ ਟਰੈਕਟਰ ਟਰਾਲੀ ਵਿੱਚ ਆ ਰਹੇ ਕੁਝ ਪਰਵਾਸੀ ਲੋਕ ਦਰਗਾਹ ਤੋਂ ਮੱਥਾ ਟੇਕ ਕੇ ਆ ਰਹੇ ਸਨ।

ਅਤੇ ਅਚਾਨਕ ਹੀ ਖੇਤਾਂ ਵਿੱਚ ਉਨ੍ਹਾਂ ਦਾ ਆਪਸ ਵਿੱਚ ਕੁਝ ਅਜਿਹਾ ਵੱਡਾ ਭਾਣਾ ਵਾਪਰਦਾ ਹੈ ਜਿਹੜਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦਾ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਪੰਜ ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ ਅਤੇ ਕਈ ਗੰਭੀਰ ਤੌਰ ਤੇ ਖੱਟੜ ਦੱਸੇ ਗਏ ਹਨ।ਅਤੇ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਡੇਢ ਵਜੇ ਦੇ ਸਮੇਂ ਦੌਰਾਨ ਕੁਝ ਅਜਿਹੀਆਂ ਵੱਡੀਆਂ ਘਟਨਾਵਾਂ ਵਾਪਰਦੀਆਂ ਹਨ।

ਅਤੇ ਪਿੰਡਾਂ ਦੇ ਆਸਪਾਸ ਦੇ ਲੋਕ ਉੱਥੇ ਇਕੱਠੇ ਹੁੰਦੇ ਹਨ।ਅਤੇ ਉਨ੍ਹਾਂ ਦੀ ਮਦਦ ਲਈ ਆ ਪਹੁੰਚਦੇ ਹਨ।ਅਤੇ ਉਨ੍ਹਾਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ ਅਤੇ ਕੁਝ ਅਜਿਹੇ ਫੱਟੜ ਲੋਕ ਜੇਰੇ ਇਲਾਜ ਪਏ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.