ਕਿਸਾਨ ਨਾਲ ਪਿੰਡ ਵਿੱਚ ਹੋਣ ਜਾ ਰਿਹਾ ਸੀ ‘ਵੱਡਾ ਕਾਂਡ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਕੁਝ ਅਜਿਹੀਆਂ ਵੱਡੀਆਂ ਵੀਡੀਓ ਆਏ ਦਿਨ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਜਿਹੜੀਆਂ ਕਿ ਲੋਕਾਂ ਲਈ ਸ਼ਰਮਨਾਕ ਦਾ ਕੰਮ ਕਰਦੀਆਂ ਹਨ ਅਤੇ ਕੁਝ ਲੋਕ ਸ਼ਰੀਫ਼ ਲੋਕਾਂ ਨਾ ਅਜਿਹਾ ਧੱਕੇਸ਼ਾਹੀ ਕਰਦੇ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀ ਇਹ ਮੰਦਭਾਗੀ ਘਟਨਾ ਜ਼ਿਲ੍ਹਾ ਫ਼ਿਰੋਜ਼ਪੁਰ ਵੇਖ ਪਿੰਡ ਤੋਂ ਜਿੱਥੇ ਕਿ ਇੱਕ ਕਿਸਾਨ ਦੀ ਜ਼ਮੀਨ ਉੱਤੇ ਪਿੰਡ ਦੀ ਪੰਚਾਇਤ ਵੱਲੋਂ ਜ਼ਬਰਦਸਤੀ ਧੱਕੇਸ਼ਾਹੀ ਨਾਲ ਮੈਂ ਕੀ ਕਰ ਕੇ ਸ਼ਮਸ਼ਾਨ ਘਾਟ ਬਣਾਉਣ ਦੀਆਂ ਸਲਾਹਾਂ ਚੱਲ ਰਹੀਆਂ ਹਨ।ਖੇਤ ਦੇ ਮਾਲਕ ਨੇ ਦੱਸਿਆ ਹੈ ਕਿ ਸਾਡੇ ਪਿੰਡ ਵਿੱਚ ਪਹਿਲਾਂ ਵੀ ਇਕ ਸ਼ਮਸ਼ਾਨਘਾਟ ਹੈ ਇਸਦੇ ਬਾਵਜੂਦ ਵੀ ਇਹ ਸਾਡੇ ਨਾਲ ਧੱਕੇਸ਼ਾਹੀ ਕਰ ਕੇ ਅਤੇ ਹਥਿਆਰਾਂ ਦੀ ਨੋਕ ਤੇ ਸਮਸ਼ਾਨਘਾਟ ਸਾਡੀ ਜ਼ਮੀਨ ਉੱਤੇ ਬਣਾਉਣ ਦੀਆਂ ਸਲਾਹਾਂ ਕਰ ਰਹੇ ਹਨ।

ਵੀਡੀਓ ਵਿੱਚ ਦਿਖਾਈ ਦੇ ਰਹੇ ਇਹੀ ਕਿਸਾਨ ਨੇ ਹੋਰ ਵੀ ਕੁਝ ਅਜਿਹੀਆਂ ਗੱਲਾਂ ਦੱਸੀਆਂ ਜਿਹੜੀਆਂ ਕਿ ਪਿੰਡ ਦੇ ਲੋਕਾਂ ਵੱਲ ਖਿਲਾਫ ਹਨ।ਉਨ੍ਹਾਂ ਨੇ ਕਿਹਾ ਕਿ ਨਾ ਹੀ ਤਾਂ ਕਿਸੇ ਪਟਵਾਰੀ ਨੇ ਆ ਕੇ ਇੱਥੇ ਮਿਣ ਮਨੌਤੀ ਕੀਤੀ ਹੈ ਅਤੇ ਨਾ ਹੀ ਕਿਸੇ ਹੋਰ ਮੋਹਤਬਰ ਬੰਦੇ ਨੇ ਆ ਕੇ ਇਨ੍ਹਾਂ ਨੂੰ ਆਰਡਰ ਦਿੱਤੇ ਹਨ।ਇਹ ਤਾਂ ਸਿਰਫ਼ ਆਪਣੀ ਮਨ ਮਰਜ਼ੀ ਨਾਲ ਹੀ ਸਾਡੀ ਜ਼ਮੀਨ ਉੱਤੇ ਸ਼ਮਸ਼ਾਨਘਾਟ ਬਣਾਉਣ ਦੀਆਂ ਰੈਲੀਆਂ ਕਰਦੇ ਹਨ।ਅਗਰ ਦੇਖਿਆ ਜਾਵੇ ਤਾਂ ਸਾਡਾ ਅਜਿਹਾ ਕੋਈ ਹੱਕ ਨਹੀਂ ਹੈ ।

ਕਿ ਆਪਾਂ ਕਿਸੇ ਦੀ ਜ਼ਮੀਨ ਤੇ ਧੱਕੇਸ਼ਾਹੀ ਨਾਲ ਉਸ ਨੂੰ ਹੜੱਪ ਕਰ ਲਈਏ ਅਤੇ ਉਸ ਉੱਤੇ ਕੋਈ ਨਿਜੀ ਤਰੀਕੇ ਦਾ ਅਜਿਹੀ ਘੁਸ ਬਣਾਇਆ ਜਾਵੇ।ਇਸ ਕਰਕੇ ਉਨ੍ਹਾਂ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੀ ਇਸ ਕੰਮ ਵੱਲ ਸਾਥ ਦੇ ਰਹੀ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *