ਛੋਟੇ ਪ੍ਰੋਗਰਾਮਾਂ ਨਾਲ ਨਹੀਂ ਹਿੱਲਣਾ ਮੋਦੀ, ਆਗੂਆਂ ਨੂੰ ਕਰਨਾ ਪਵੇਗਾ ਵੱਡਾ ਕੰਮ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉਥਲ-ਪੁਥਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਅਜਿਹੀਆਂ ਵੱਡੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਜਿੱਥੇ ਗੱਲਬਾਤ ਕਰੀਏ ਇਕ ਕਿਸਾਨੀ ਮੋਰਚੇ ਨੂੰ ਲੈ ਕੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਆਗੂਆਂ ਵੱਲੋਂ ਬੜੇ ਲੰਬੇ ਸਮੇਂ ਤੋਂ ਹੀ ਸਰਕਾਰਾਂ ਵੱਲ ਸੰਘਰਸ਼ ਜਾਰੀ ਰੱਖਿਆ ਹੋਇਆ ਹੈ,

ਅਤੇ ਤੁਹਾਨੂੰ ਪਤਾ ਹੀ ਹੈ ਕਿ ਕਿਵੇਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉਤੇ ਰੁਲ ਰਹੇ ਹਨ ਅਤੇ ਕਿੰਨੇ ਲੰਬੇ ਸਮੇਂ ਤੋਂ ਉਹ ਆਪਣੇ ਘਰ ਬਾਰ ਅਤੇ ਪਰਿਵਾਰਾਂ ਤੋਂ ਦੂਰ ਬੈਠੇ ਹਨ,ਅਤੇ ਹੁਣ ਇਹ ਤਾਜ਼ਾ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆਈਆਂ ਹਨ ਅਤੇ ਕਿਸਾਨੀ ਮੋਰਚੇ ਦੇ ਆਗੂਆਂ ਨੇ ਇਹ ਬਿਆਨ ਦਿੱਤੇ ਹਨ ਕਿ ਸਰਕਾਰਾਂ ਨੂੰ ਇਨ੍ਹਾਂ ਨਾਲ ਕੁਝ ਨਹੀਂ ਫ਼ਰਕ ਪੈਣਾ ਸਾਨੂੰ ਇਕਜੁੱਟ ਹੋ ਕੇ ਰਹਿਣਾ ਪਵੇਗਾ ਅਤੇ ਇਨ੍ਹਾਂ ਸਰਕਾਰਾਂ ਇਕਜੁੱਟ ਹੋ ਕੇ ਜਾਣਾ ਪਵੇਗਾ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿਚ ਲੱਗਦੇ ਕੁੱਜੇ ਜਿਹੇ ਵੱਡੇ ਸੂਬੇ ਜਿੱਥੇ ਕਿ ਸਭ ਤੋਂ ਜ਼ਿਆਦਾ ਸ਼ਹਿਰੀ ਲੋਕ ਅਤੇ ਹੋਰ ਪੰਜਾਬ ਨਾਲ ਹੀ ਲਗਦੇ ਖੇਤਰ ਹਨ।

ਅਤੇ ਇਨ੍ਹਾਂ ਨੂੰ ਹੀ ਇਕਜੁੱਟ ਹੋ ਕੇ ਸਰਕਾਰਾਂ ਵਾਲਾ ਸਖ਼ਤ ਕਦਮ ਚੁੱਕਣੇ ਪੈਣਗੇ,ਅਤੇ ਜਿੱਥੇ ਗੱਲ ਕਰੀਏ ਇਨ੍ਹਾਂ ਸਰਕਾਰਾਂ ਵਲੋਂ ਕਿਸਾਨਾਂ ਉੱਪਰ ਥੋਪੇ ਗਏ ਕਾਲੇ ਕਾਨੂੰਨਾਂ ਬਾਰੇ ਕਿਸਾਨਾਂ ਆਗੂਆਂ ਨੇ ਦੱਸਿਆ ਹੈ ਕਿ ਇਨ੍ਹਾਂ ਨੂੰ ਅਸੀਂ ਰੱਦ ਕਰਵਾ ਕੇ ਹੀ ਹਟਾਂਗੇ।ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਅਸੀਂ ਉਦੋਂ ਤਕ ਨਹੀਂ ਚੈਨ ਨਾਲ ਬੈਠਾਂਗੇ ਜਦੋਂ ਤਕ ਇਹ ਸਰਕਾਰਾਂ ਸਾਡੇ ਕਾਨੂੰਨ ਵਾਪਸ ਨਹੀਂ ਰਹਿੰਦੀ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *