ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਇਹ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿਚ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨਾਂ ਬਾਰੇ,ਅਤੇ ਚੱਲਦੇ ਮਾਹੌਲ ਨੂੰ ਲੈ ਕੇ ਸਰਕਾਰ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਲੈ ਕੇ ਕੁੱਝ ਵੱਡੀ ਚਰਚਾ ਕਰਾਂਗੇ।ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀਆਂ ਚੋਣਵੀਆਂ ਖ਼ਬਰਾਂ ਪਹਿਲੀ ਵਾਰ ਪੀ ਏ ਸੀ ਵੀ ਨਵੰਬਰ ਦਸੰਬਰ ਦੇ ਮਹੀਨੇ ਮੱਧ ਚ ਲੱਗੇਗਾ ਨਾਨ ਬੋਰਡ ਕਲਾਸਾਂ ਦੀਆਂ ਪ੍ਰੀਖਿਆਵਾਂ,ਐੱਨਸੀਆਰ ਕਿਊ ਦੇ ਪ੍ਰਸ਼ਨਾਂ ਦੇ ਆਧਾਰ ਤੇ ਹੋਣਗੇ ਪੇਪਰ ਇਹ ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ,ਸਿੰਧੂ ਬਾਰਡਰ ਦੇ ਮਾਮਲੇ ਚ ਇੱਕ ਹੋਰ ਨਿਹੰਗ ਸਿੰਘ ਸਰੰਡਰ,ਗੁਰੂ ਘਰ ਅਰਦਾਸ ਕਰ ਕੇ ਦਿੱਤੀ ਗ੍ਰਿਫ਼ਤਾਰੀ।ਦੋਆਬੇ ਦੇ ਇਸ ਇਲਾਕੇ ਤੋਂ ਚੋਣ ਲੜ ਸਕਦੇ ਹਨ ਸੁਖਬੀਰ ਸਿੰਘ ਬਾਦਲ,

ਐਲਪੀਜੀ ਸਬਸਿਡੀ ਨੂੰ ਲੈ ਕੇ ਮੋਦੀ ਸਰਕਾਰ ਦਾ ਨਵਾਂ ਐਲਾਨ,ਜਾਣੋ ਹੁਣ ਕਿਸ ਦੇ ਖਾਤੇ ਵਿੱਚ ਆਉਣਗੇ ਪੈਸੇ।ਵਧ ਸਕਦਾ ਪੰਜਾਬ ਚ ਬਿਜਲੀ ਦਾ ਵੱਡਾ ਸੰਕਟ,ਕੋਲੇ ਦੀ ਕਮੀ ਕਾਰਨ ਗੁਰੂ ਗੋਬਿੰਦ ਸਿੰਘ ਸੁਪਰ ਪਲਾਂਟ ਦੀਆਂ ਯੂਨਿਟਾਂ ਬੰਦ।ਸਿੱਖਿਆ ਵਿਭਾਗ ਨੇ ਲਈ 6635 ਈ ਟੀ ਟੀ ਦੇ ਅਧਿਆਪਕਾਂ ਲਈ ਖੋਲ੍ਹੀਆਂ ਅਸਾਮੀਆਂ।ਸਿੱਧੂ ਦੇ ਅਸਤੀਫੇ ਤੇ ਅੜਿਆ ਪੇਚ,ਹਾਈ ਕਮਾਨ ਨਾਲ ਮੁਲਾਕਾਤ ਲਈ ਰਵਾਨਾ ਹੋਏ ਮੁੱਖ ਮੰਤਰੀ ਚੰਨੀ ਇਨ੍ਹਾਂ ਖ਼ਬਰਾਂ ਨੂੰ ਹੁਣ ਹੋਰ ਵਧੇਰੇ ਤੌਰ ਤੇ ਜਾਨਾਂ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *