ਪੰਜਾਬ ‘ਚ ਸਵੇਰੇ ਸਵੇਰੇ ਹੋਇਆ ਦਰਦਨਾਕ ਕਾਰਾ,

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਹੜੀਆਂ ਕਿ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਅਸੀਂ ਸਮੇਂ ਸਿਰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਮਾਨਸਾ ਤੋਂ ਜਿਥੇ ਕਿ ਇੱਕ ਹਾਈਵੇ ਉੱਤੇ ਆਉਂਦੇ ਵੱਡੇ ਟਰੱਕ ਨਾਲ ਇਕ ਗੱਡੀ ਟਕਰਾ ਜਾਂਦੀ ਹੈ ਜਿਸ ਕਾਰਨ ਟਰੱਕ ਵਾਲੇ ਦਾ ਤੇ ਜਿਹੜਾ ਕਿ ਗੱਡੀ ਵੱਜੀ ਹੈ ਉਨ੍ਹਾਂ ਦਾ ਬਹੁਤ ਗੰਭੀਰ ਤੌਰ ਤੇ ਨੁਕਸਾਨ ਹੁੰਦਾ ਹੈ ਅਤੇ ਉਨ੍ਹਾਂ ਦੇ ਗੰਭੀਰ ਤੌਰ ਤੇ ਗੁੱਝੀਆਂ ਸੱਟਾਂ ਵੀ ਲੱਗਦੀਆਂ ਹਨ।ਅਤੇ ਲੋਕਾਂ ਦੀ ਹੋਈ ਭੀੜ ਨੂੰ ਦੇਖਦਿਆਂ ਹੀ ਉਨ੍ਹਾਂ ਨੇ ਉਨ੍ਹਾਂ ਨੂੰ ਨਾਲ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ

ਅਤੇ ਹੁਣ ਉਹ ਜ਼ੇਰੇ ਇਲਾਜ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਸਾਡੇ ਸਮਾਜ ਵਿੱਚ ਕੁਝ ਅਜਿਹੇ ਵੀ ਲੋਕ ਆਉਂਦੇ ਹਨ ਜਿਹੜੇ ਕਿ ਸਰਕਾਰ ਵੱਲੋਂ ਦਿੱਤੇ ਗਏ ਨਿਯਮਾਂ ਦੀ ਪਾਲਣਾ ਨਾ ਕਰਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।ਕਿਉਂਕਿ ਜੀ ਅਸੀਂ ਸਰਕਾਰ ਵੱਲੋਂ ਦਿੱਤੇ ਗਏ ਨਿਯਮਾਂ ਦੀ ਪਾਲਣਾ ਕਰੀਏ ਤਾਂ ਸਾਨੂੰ ਅਜਿਹੀਆਂ ਘਟਨਾਵਾਂ ਦਾ ਮੂੰਹ ਨਹੀਂ ਦੇਖਣਾ ਪਵੇਗਾ।ਜਾਣਕਾਰੀ ਮੁਤਾਬਕ ਦੱਸ ਦੇਣ

ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਹੁਣ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਉਨ੍ਹਾਂ ਦਾ ਟਰੀਟਮੈਂਟ ਚੱਲ ਰਿਹਾ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *