ਜ਼ਿਮੀਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਕੁਝ ਅਜਿਹੀਆਂ ਵੀਡੀਓ ਆਏ ਦਿਨ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਲੋਕਾਂ ਲਈ ਕੁਝ ਅਜਿਹੇ ਰੂਪ ਦਾ ਚਿੰਨ੍ਹ ਲੈ ਲੈਂਦੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਚ ਪਾਉਣ ਵਾਲੇ ਲੋਕ ਕੁਝ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਨਾਜਾਇਜ਼ ਸੰਬੰਧ ਬਾਹਰ ਬੈਠੀਆਂ ਲੋਕਾਂ ਨਾਲ ਹੁੰਦੇ ਹਨ ।
ਅਜਿਹਾ ਹੀ ਏਕਾ ਗ਼ੈਰਕਾਨੂੰਨੀ ਕੰਮ ਕਰਨ ਵਾਲਾ ਵਿਅਕਤੀ ਪੁਲਸ ਦੀ ਕਾਰਵਾਈ ਦੌਰਾਨ ਪਕੜਿਆ ਗਿਆ ਹੈ।ਜਿਸ ਤੋਂ ਪੁਲਸ ਮੁਲਾਜ਼ਮਾਂ ਨੇ ਆਪਣੀ ਜਾਣਕਾਰੀ ਅਨੁਸਾਰ ਦੱਸਿਆ ਹੈ ਕਿ ਛੇ ਕਿਲੋ ਸੱਤ ਸੌ ਵੀਹ ਗ੍ਰਾਮ ਨਾਜਾਇਜ਼ ਤਰੀਕੇ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।ਅਤੇ ਪੁਲਸ ਮੁਲਾਜ਼ਮਾਂ ਦੇ ਬਿਆਨਾਂ ਅਨੁਸਾਰ ਇਹ ਵੀ ਜ਼ਾਹਿਰ ਹੋਇਆ ਕਿ ਉਸ ਉੱਤੇ ਪਹਿਲਾਂ ਵੀ ਤਿੱਨ ਮੁਕੱਦਮੇ ਚੱਲਦੇ ਹਨ ।
ਇਕ ਤਾਂ ਕਿਸੇ ਨਾਲ ਲੜਾਈ ਝਗੜੇ ਦਾ ਅਤੇ ਦੂਜਾ ਉਸ ਤੋਂ ਇਕ ਨਾਜਾਇਜ਼ ਤੌਰ ਤੇ ਰੱਖਿਆ ਗਿਆ ਪਿਸਤੌਲ ਉਸ ਉਤੇ ਇਸ ਤਰ੍ਹਾਂ ਦੀ ਵੀ ਮੁਕੱਦਮੇ ਚੱਲਦੇ ਹਨ।ਪੁਲਿਸ ਮੁਲਾਜ਼ਮਾਂ ਨੇ ਦੱਸਿਆ ਹੈ ਕਿ ਉਸ ਤੋਂ ਹੋਰ ਵੀ ਕੁਝ ਅਜਿਹੀਆਂ ਗੱਲਾਂ ਜਾਣਨ ਦੀ ਕੋਸ਼ਿਸ਼ ਕਰਾਂਗੇ ਜੋ ਕਿ ਆਪਣੇ ਨੌਜਵਾਨ ਪੀੜ੍ਹੀ ਲਈ ਠੀਕ ਨਹੀਂ ਹਨ ਕਿਉਂਕਿ ਪੰਜਾਬ ਦੀ ਨੌਜਵਾਨ ਪੀਡ਼੍ਹੀ ਨੂੰ ਨਸ਼ਿਆਂ ਦੀ ਦਲਦਲ ਚ ਧੱਕਾ ਦੇਣ ਵਾਲੇ ਕੁਝ ਅਜਿਹੇ ਹੀ ਲੋਕ ਹੁੰਦੇ ਹਨ।
ਜਿਹੜੀ ਕਿ ਬਾਹਰੋਂ ਨਸ਼ਾ ਲਿਆ ਕੇ ਦੇਸ਼ ਵਿਚ ਨਸ਼ੇ ਦੀ ਤਸਕਰੀ ਕਰਦੇ ਹਨ ਅਤੇ ਮਹਿੰਗੇ ਭਾਅ ਉੱਤੇ ਉਨ੍ਹਾਂ ਨੂੰ ਵੇਖ ਕੇ ਅਜਿਹੇ ਗ਼ੈਰਕਾਨੂੰਨੀ ਕੰਮਾਂ ਨੂੰ ਅੰਜਾਮ ਦਿੰਦੇ ਹਨ।ਪੁਲਿਸ ਮੁਲਾਜ਼ਮਾਂ ਨੇ ਦੱਸਿਆ ਹੈ ਕਿ ਉਸ ਉੱਤੇ ਭਾਰੀ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ।ਥੱਲੇ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ