ਡਾ ਮਨਮੋਹਨ ਸਿੰਘ ਦੀ ਮੌਤ ਦਾ ਅਸਲ ਸੱਚ ਜਾਣੋ ਕੀ ਹੈ?

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਅਤੇ ਸਰਕਾਰ ਵਿਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਅਜਿਹੀਆਂ ਵੱਡੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੱਲ ਤੋਂ ਲੈ ਕੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ।

ਜੋ ਕਿ ਪੰਜਾਬ ਦੇ ਪੂਰਵ ਪ੍ਰਧਾਨ ਡਾ ਮਨਮੋਹਨ ਸਿੰਘ ਦੀ ਮੌਤ ਨੂੰ ਲੈ ਕੇ ਇਹ ਬਹੁਤ ਸਾਰੀਆਂ ਆਣਾ ਆਡ਼੍ਹਤੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਕਿ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿਵੇਂ ਤੁਹਾਨੂੰ ਪਤਾ ਹੀ ਹੈ ।

ਕਿ ਸੋਸ਼ਲ ਮੀਡੀਆ ਰਾਹੀਂ ਅਸੀਂ ਕੁਝ ਅਜਿਹੀਆਂ ਗੱਲਾਂ ਵੀ ਦੇਖ ਲੈਂਦੇ ਹਾਂ ਕਿ ਜਿਨ੍ਹਾਂ ਦਾ ਸਾਨੂੰ ਕੁਝ ਅਤਾ ਪਤਾ ਵੀ ਨਹੀਂ ਹੁੰਦਾ ਅਤੇ ਕੁਝ ਅਜਿਹੇ ਲੋਕਾਂ ਵੱਲੋਂ ਫੇਕ ਨਿਊਜ਼ ਵੀ ਦਿੱਤੀਆਂ ਜਾਂਦੀਆਂ,ਅਜਿਹੀ ਹੀ ਇਹ ਵੀਡਿਓ ਡਾ ਮਨਮੋਹਨ ਸਿੰਘ ਬਾਰੇ ਆਈ ਹੈ ਕਿ ਉਨ੍ਹਾਂ ਦਾ ਦੇਹਾਂਤ ਹੋ ਚੁੱਕਿਆ ਹੈ ਪਰ ਅਸਲ ਸੱਚ ਇਹ ਹੈ ਕਿ ਉਨ੍ਹਾਂ ਦੇ ਪੋਤੇ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਉਨ੍ਹਾਂ ਨੇ ਵੀ ਸੋਸ਼ਲ ਮੀਡੀਅਾ ੳੁੱਤੇ ਦੇਖਿਆ ਹੈ ਕਿ ਉਨ੍ਹਾਂ ਦੇ ਦੇਹਾਂਤ ਬਾਰੇ ਨਿੳੂਜ਼ ਬਹੁਤ ਸਾਰੀਆਂ ਪਾਈਆਂ ਜਾ ਰਹੀਆਂ ਹਨ।

ਪਰ ਅਸਲ ਸੱਚ ਇਹ ਨਹੀਂ ਹੈ ਕਿ ਜੋ ਦੁਨੀਆਂ ਦਿਖਾ ਰਹੀ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਮੇਰੀ ਉਨ੍ਹਾਂ ਨਾਲ ਗੱਲ ਕੱਲ੍ਹ ਹੀ ਹੋਈ ਹੈ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਮੈਂ ਪੂਰੀ ਤਰ੍ਹਾਂ ਸਪਸ਼ਟ ਹਾਂ ਅਤੇ ਠੀਕ ਠਾਕ ਹਾਂ,ਇਵੇਂ ਹੀ ਕੁਝ ਲੋਕਾਂ ਵੱਲੋਂ ਇਹ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਤਾਂ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਇਨ੍ਹਾਂ ਗੱਲਾਂ ਨੂੰ ਨਜ਼ਰਅੰਦਾਜ ਕਰੋ ਕਿਉਂਕਿ ਉਹ ਬਿਲਕੁਲ ਹੀ ਠੀਕ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *