INDIAN NAVY ਦੀਆਂ ਵੱਡੀਆਂ ਅਸਾਮੀਆਂ !

Uncategorized

INDIAN NAVY ਭਰਤੀ ਦੀਆਂ ਵੱਡੀਆਂ ਅਸਾਮੀਆਂ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਕੁਝ ਅਜਿਹੀਆਂ ਵੀਡੀਓ ਚ ਆਏ ਦਿਨ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਅਕਸਰ ਹੀ ਤੁਹਾਡੇ ਲਈ ਦੇਸ਼ ਭਰ ਦੀਆਂ ਕੁਝ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਲੈ ਕੇ ਹਾਜ਼ਰ ਹੁੰਦੇ ਹਾਂ।ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ਼ ਦੀ ਆਈ ਹੋਂਦ ਹੋਣ ਲਾਇਕ ਦਾ ਬਟਨ ਜ਼ਰੂਰ ਪਾਓ।

ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਅਸਾਮੀਆਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਤੁਸੀਂ ਸਾਡੀ ਪੇਜ ਤੇ ਜਾ ਕੇ ਵੀ ਨੋਟੀਫਿਕੇਸ਼ਨ ਚੈੱਕ ਕਰ ਸਕਦੇ ਹੋ ਅਸੀਂ ਹੋਰ ਵੀ ਬਹੁਤ ਸਾਰੀਆਂ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਵਰ੍ਹੇ ਨੋਟੀਫਿਕੇਸ਼ਨਾਂ ਲੈ ਕੇ ਹਾਜ਼ਰ ਹੁੰਦੇ ਹਾਂ।ਅਤੇ ਹੁਣ ਜੇ ਗੱਲ ਕਰੀਏ ਤਾਂ ਇਹ ਪੰਜਾਬ ਵਿੱਚ ਖੁੱਲ੍ਹੀਆਂ ਇੰਡੀਅਨ ਨੇਵੀ ਦੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਨਿਕਲ ਕੇ ਸਾਹਮਣੇ ਆਈਆਂ ਹਨ;

ਜਿਸ ਵਿਚ ਨੌਜਵਾਨ ਮੁੰਡੇ ਕੁੜੀਆਂ ਆਪਣੀ ਯੋਗਤਾ ਦੇ ਆਧਾਰ ਤੇ ਅਪਲਾਈ ਕਰ ਸਕਦੇ ਹਨ।ਅਤੇ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਤਿੱਨ ਸੌ ਪੋਸਟਾਂ ਇੰਡੀਅਨ ਨੇਵੀ ਦੀਆਂ ਖੁੱਲ੍ਹੀਆਂ ਹਨ।ਜਿਸ ਵਿੱਚ10ਵੀ,12ਵੀ ਅਤੇ ਗ੍ਰੈਜੂਏਸ਼ਨ ਦੇ ਕੈਂਡੀਡੇਟ ਅਪਲਾਈ ਕਰ ਸਕਦੇ ਹਨ।ਇਹ ਪੰਜਾਬ ਦੇ ਨੌਜਵਾਨਾਂ ਲਈ ਬਹੁਤ ਵਧੀਆ ਸਰਕਾਰ ਵੱਲੋਂ ਕੀਤਾ ਗਿਆ ਉਪਰਾਲਾ ਕਿਉਂਕਿ ਤੁਹਾਨੂੰ ਪਤਾ ਹੀ ਹੈ ।

ਕਿ ਪੰਜਾਬ ਦੇ ਹਰ ਇੱਕ ਨੌਜਵਾਨ ਮੁੰਡੇ ਕੁੜੀ ਦੀ ਰੁਜ਼ਗਾਰ ਦੇਣ ਲਈ ਸਰਕਾਰ ਨੇ ਇਹ ਵੱਡੀਆਂ ਅਸਾਮੀਆਂ ਆਊਟ ਕੀਤੀਆਂ ਹਨ।ਅਤੇ ਤੁਹਾਨੂੰ ਦੱਸ ਦਈਏ ਕਿ ਤੁਸੀਂ ਜਲਦ ਤੋਂ ਜਲਦ ਇਨ੍ਹਾਂ ਨੂੰ ਅਪਲਾਈ ਕਰੋ ਅਤੇ ਤੁਸੀਂ ਆਪਣਾ ਭਵਿੱਖ ਸੁਧਾਰ ਸਕਣ।ਅਤੇ ਹੋਰ ਵੱਡੀਆਂ ਅਸਾਮੀਆਂ ਦੀ ਨੋਟੀਫਿਕੇਸ਼ਨ ਦੇਖਣ ਲਈ ਤੁਸੀਂ ਸਾਡੀ ਪੇਜ ਤੇ ਜਾ ਕੇ ਚੈੱਕ ਕਰ ਸਕਦੇ ਹੋ ਅਸੀਂ ਅਕਸਰ ਹੀ ਤੋਂ ਡੇਲੀ ਪੰਜਾਬ ਅਤੇ ਦੇਸ਼ ਭਰ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਦਿੰਦੇ ਰਹਿੰਦੇ ਹਾਂ।

ਤਾਂ ਜੋ ਤੁਸੀਂ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਪ੍ਰਾਪਤ ਜਾਣਕਾਰੀ ਮੁਤਾਬਕ ਨਜ਼ਦੀਕੀ ਇੰਡੀਅਨ ਨੇਵੀ ਵਿਚ ਭਰਤੀ ਕੀਤੇ ਗਏ ਨੌਜਵਾਨ ਮੁੰਡੇ ਕੁੜੀਆਂ ਦੀ ਤਨਖ਼ਾਹ ਲਗਪਗ ਇੱਕੀ ਹਜਾਰ ਸੱਤ ਸੌ ਤੋਂ ਨੱਬੇ ਹਜਾਰ ਇੱਕ ਸੌ ਦੇ ਲਗਭਗ ਦੱਸੀ ਗਈ।ਜਾਣਕਾਰੀ ਮੁਤਾਬਕ ਦੱਸ ਦਈਏ ਕਿ ਇਸ ਵਿੱਚ ਵਧੀਆ ਤਨਖਾਹ ਵੀ ਦੇ ਰਹੇ ਹਨ ਅਤੇ ਤੁਸੀਂ ਜਲਦ ਤੋਂ ਜਲਦ ਅਪਲਾਈ ਕਰ ਸਕਦੇ ਹੋ ਜਿਸ ਦੀ ਆਖ਼ਰੀ ਮਿਤੀ 02 ਨਵੰਬਰ 2021 ਹੈ ਤੁਸੀਂ ਜਲਦੀ ਜਲਦੀ ਅਪਲਾਈ ਕਰ ਸਕਦੇ ਹੋ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *