ਪੰਜਾਬ ਸੂਬੇ ਦੀਆਂ ਵੱਡੀਆਂ ਅਤੇ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਤੋਂ ਡਿਲੀਟ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਅਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਕੀਤੇ ਗਏ ਵੱਡੇ ਐਲਾਨਾਂ ਬਾਰੇ ,ਅਤੇ ਸਰਕਾਰ ਵੱਲੋਂ ਅਪਣਾਈਆਂ ਗਈਆਂ ਵੱਡੀਆਂ ਨੀਤੀਆਂ ਬਾਰੇ ਚਰਚਾ ਕਰਾਂਗੇ,ਖ਼ਬਰਾਂ ਨੂੰ ਸ਼ੁਰੂ ਕਰਨ ਦੁਵੱਲਾ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਸਮੇਂ ਸਿਰ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀਆਂ ਚੋਣਵੀਆਂ ਖ਼ਬਰਾਂ।ਰਣਜੀਤ ਕਤਲ ਕਾਂਡ ਕੇਸ ;ਦੋਸ਼ੀ ਡੇਰਾ ਸਿਰਸਾ ਦੇ ਗੁਰਮੀਤ ਰਾਮ ਰਹੀਮ ਨੂੰ ਹੋਈ ਉਮਰ ਕੈਦ ਦੀ ਸਜ਼ਾ।ਪੰਜਾਬ ਦੇ ਠੇਕੇ ਤੇ ਹੋ ਨਹੀਂ ਹੋਵੇਗੀ ਕੋਈ ਵੀ ਭਰਤੀ,ਸੀਐਮ ਚੰਨੀ ਨੇ ਕਰ ਦਿੱਤਾ ਇਹ ਵੱਡਾ ਐਲਾਨ।ਜਾਣੋ ਖਾਸ ਗੱਲਾਂ।ਪੰਜਾਬ ਦੇ ਮੁੱਖ ਮੰਤਰੀ ਨੇ ਬਕਾਏ ਵਾਲੇ ਬਿਜਲੀ ਬਿਲਾਂ ਦੀਆਂ ਕਾਪੀਆਂ ਸਾੜੀਆਂ,ਵੱਡੀ ਖ਼ਬਰ ਕੈਪਟਨ ਦਾ ਦੋ ਦਿਨਾਂ ਦਿੱਲੀ ਦਾ ਤੀਜੀ ਵਾਰ ਕਰਨਗੇ ਸ਼ਾਹ ਨਾਲ ਮੁਲਾਕਾਤ।

ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ ਛੇ ਸੌ ਤੋਂ ਵੱਧ ਚਾਰਜ ਨਹੀਂ ਕਰ ਸਕਦੇ-ਪੰਜਾਬ ਸਰਕਾਰ ਨੇ ਦਿੱਤੇ ਇਹ ਆਦੇਸ਼,ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸਾਂ ਵਿਚ ਕੀਤੇ ਵੱਡੇ ਐਲਾਨ।ਬੀਐੱਸਐੱਫ ਮੁੱਦੇ ਤੇ ਵਿਸ਼ੇਸ਼ ਇਜਲਾਸ ਸਦਨ ਦੀ ਆਖੀ ਕਹੀ।ਨਿਹੰਗ ਸਿੰਘਾਂ ਨੇ ਕਿਸਾਨਾਂ ਤੇ ਲਗਾਏ ਵੱਡੇ ਇਲਜ਼ਾਮ,ਅੰਦੋਲਨ ਵਿੱਚ ਰਹਿਣ ਵਾਲੀ ਸਤਾਈ ਅਕਤੂਬਰ ਨੂੰ ਫ਼ੈਸਲਾ।ਇੰਡੀਅਨ ਨੇਵੀ ਨੇ ਕੱਢੀਆਂ ਬਾਰ੍ਹਵੀਂ ਪਾਸ ਲਈ ਪੱਚੀ ਸੌ ਭਰਤੀਆਂ ਇੱਥੇ ਕਰੋ ਅਪਲਾਈ।

ਦਿੱਲੀ ਐੱਨਸੀਆਰ ਬਿਹਾਰ ਹਿਮਾਚਲ ਅਤੇ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਲਗਾਤਾਰ ਬਾਰਸ਼ ਹੋਣ ਦੀ ਸੰਭਾਵਨਾ।ਲਗਾਤਾਰ ਚਾਰ ਦਿਨਾਂ ਦੇ ਵਾਅਦੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਚਰਚਾ।ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *