ਪੰਜਾਬ ਸਿਹਤ ਵਿਭਾਗ ਦੀਆਂ ਵੱਡੀਆਂ ਅਸਾਮੀਆਂ !

Uncategorized

ਪੰਜਾਬ ਸਿਹਤ ਵਿਭਾਗ ਸਿੱਧੀ ਭਰਤੀ ਦੀਆਂ ਵੱਡੀਆਂ ਅਸਾਮੀਆਂ
ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿੱਚ ਨਿਕਲੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨ ਲੈ ਕੇ ਹਾਜ਼ਰ ਹੁੰਦੇ ਹਾਂ ਅਤੇ ਅਜਿਹੀ ਜਾਣਕਾਰੀ ਹਰ ਸਮੇਂ ਤੁਹਾਡੇ ਅੱਗੇ ਰੱਖਦੀਆਂ ਹਨ ਜੋ ਕਿ ਪੰਜਾਬ ਦੇ ਨੌਜਵਾਨ ਮੁੰਡੇ ਅਤੇ ਕੁੜੀਆਂ ਲਈ ਵਧੀਆ ਕਾਰਗਰ ਸਾਬਤ ਹੋਣ,ਪ੍ਰਾਪਤ ਜਾਣਕਾਰੀ ਮੁਤਾਬਕ ਦੱਸੀਏ ਕਿ ਅਗਰ ਦਹੀਂ ਸਾਡੇ ਪੇਜ ਤੇ ਪਹਿਲੀ ਵਾਰ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ

 

ਜੋ ਤੁਹਾਨੂੰ ਇਨ੍ਹਾਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅਤੇ ਹੁਣ ਗੱਲ ਕਰੀਏ ਤਾਂ ਪੰਜਾਬ ਵਿੱਚ ਖੁੱਲ੍ਹੀਆਂ ਇਹ ਪੰਜਾਬ ਸਿਹਤ ਵਿਭਾਗ ਵੱਲੋਂ ਖੁੱਲ੍ਹੀਆਂ ਵੱਡੀਆਂ ਅਸਾਮੀਆਂ ,ਜਿਸ ਵਿਚ ਪੰਜਾਬ ਦੇ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ।ਜਿਸ ਵਿੱਚ ਨੋਟੀਫਿਕੇਸ਼ਨਾਂ ਦੇ ਆਧਾਰ ਤੇ ਦੱਸਿਆ ਗਿਆ ਹੈ ਕਿ ਅਠਾਰਾਂ ਤੋਂ ਸੈਂਤੀ ਸਾਲ ਤੱਕ ਉਮਰ ਦੇ ਸਾਰੇ ਹੀ ਅਪਲਾਈ ਕਰ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਇਹ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ।ਕੀਤੇ ਜਾ ਰਹੇ ਵੱਡੇ ਉਪਰਾਲੇ ਕਿਉਂਕਿ ਦੇਸ਼ ਦੀ ਸੁਰੱਖਿਆ ਹੀ ਸਭ ਤੋਂ ਜ਼ਿਆਦਾ ਜ਼ਰੂਰੀ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਨੂੰ ਸਿਹਤਮੰਦ ਬਣਾਈ ਰੱਖਣਾ ਹੀ ਸਭ ਤੋਂ ਵੱਡੀ ਭੂਮਿਕਾ ਹੈ।ਇਸੇ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਸਿਹਤ ਵਿਭਾਗ ਵੱਲੋਂ ਵੱਡੀਆਂ ਅਸਾਮੀਆਂ ਕੱਢੀਆਂ ਗਈਆਂ ਹਨ।

ਜੋ ਕਿ ਵੱਖ ਵੱਖ ਵਿਭਾਗਾਂ ਵਿੱਚ ਇਹ ਅਸਾਮੀਆਂ ਭਰੀਆਂ ਜਾਣਗੀਆਂ।ਅਤੇ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਜਿਸ ਵਿਚ ਕੋਈ ਵੀ ਕਿਸੇ ਤਰ੍ਹਾਂ ਦਾ ਪੇਪਰ ਨਹੀਂ ਲਿਆ ਜਾਵੇਗਾ ਅਤੇ ਸਭ ਨੂੰ ਯੋਗਤਾ ਦੇ ਆਧਾਰ ਤੇ ਹੀ ਪਹਿਲ ਦਿੱਤੀ ਜਾਵੇਗੀ।ਅਤੇ ਹੋਰ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਦੇਖਣ ਲਈ ਤੁਸੀਂ ਸਾਡੀ ਪੇਜ ਤੇ ਜਾ ਕੇ ਸਾਰੀ ਨੋਟੀਫਿਕੇਸ਼ਨ ਚੈੱਕ ਕਰ ਸਕਦੇ ਹੋ ਅਸੀਂ ਤੁਹਾਡੇ ਲਈ ਅਕਸਰ ਹੀ ਵੱਡੀਆਂ ਅਸਾਮੀਆਂ ਦੀਆਂ ਡਾਕਟਰੀ ਕਿਸ ਨਾਲ ਲੈ ਕੇ ਹਾਜ਼ਰ ਹੁੰਦੇ ਹਾਂ।

ਅਤੇ ਜਾਣਕਾਰੀ ਮੁਤਾਬਕ ਦੱਸਦੀ ਕਿ ਇਨ੍ਹਾਂ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਦੀਆਂ ਕੋਈ ਵੀ ਕਿਸੇ ਤਰ੍ਹਾਂ ਦੀਆਂ ਫੀਸ ਨਹੀਂ ਰੱਖੀ ਗਈ।ਜਾਣਕਾਰੀ ਮੁਤਾਬਕ ਦੱਸੀ ਕਿ ਜਿਸ ਵਿੱਚ ਤਨਖ਼ਾਹ ਲਗਪਗ ਤਰਵੰਜਾ ਹਜ਼ਾਰ ਤਕ ਦਿੱਤੀ ਜਾਵੇਗੀ। ਤੁਸੀਂ ਜਲਦ ਤੋਂ ਜਲਦ ਅਪਲਾਈ ਕਰ ਸਕਦੇ ਹੋ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *