ਹਸਪਤਾਲ ਵਿੱਚੋਂ ਬੱਚਾ ਕਿਵੇਂ ਹੋਇਆ ਗ਼ਾਇਬ,ਵੇਖ ਕੇ ਰਹਿ ਜਾਓਗੇ ਹੈਰਾਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੀਸਦੀਆਂ ਹਨ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ।ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ।

ਸ਼ਹਿਰ ਬਟਾਲਾ ਦੀ ਜਿੱਥੇ ਕਿ ਇਕ ਪ੍ਰਾਈਵੇਟ ਹਸਪਤਾਲ ਵਿਚ ਇਕ ਔਰਤ ਦੇ ਖ਼ੁਸ਼ੀਆਂ ਭਰਿਆ ਦਿਨ ਹੁੰਦਾ ਹੈ ਅਤੇ ਉਹ ਇਕਦਮ ਹੀ ਅਜਿਹਾ ਕਾਲ ਦਾ ਸਾਇਆ ਬਣ ਜਾਂਦਾ ਹੈ ਜਿਸ ਨੂੰ ਵੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਉਸ ਪਰਿਵਾਰ ਨਾਲ ਅਜਿਹੀ ਘਟਨਾ ਵਾਪਰੀ ਜਿਹੜਾ ਕਿ ਉਨ੍ਹਾਂ ਨੂੰ ਸਦਮਾ ਸਾਰੀ ਉਮਰ ਹੀ ਨਹੀਂ ਭੁੱਲ ਸਕਦਾ।ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਉਸ ਪਰਿਵਾਰ ਨੇ ਆਪਣੀ ਇਹ ਬਿਆਨ ਦਿੱਤੇ ਹਨ ਕਿ ਉਨ੍ਹਾਂ ਦੇ ਇਕ ਦਿਨ ਪਹਿਲਾਂ ਹੀ ਬੱਚੇ ਨੇ ਜਨਮ ਲਿਆ ਸੀ ਜਿਹੜਾ ਕਿ ਮਾਂ ਅਤੇ ਪੁੱਤ ਦੋਵੇਂ ਹੀ ਵਧੀਆ ਤੰਦਰੁਸਤ ਦਿਖਾਈ ਦੇ ਰਹੇ ਹਨ।

ਅਤੇ ਉਸ ਦੇ ਪਰਿਵਾਰ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਉੱਥੇ ਇਕ ਹਸਪਤਾਲ ਵਿੱਚ ਦੋ ਔਰਤ ਆਉਂਦੀਆਂ ਹਨ ਅਤੇ ਉਨ੍ਹਾਂ ਨੂੰ ਕਹਿਣ ਲੱਗਦੀਆਂ ਹਨ ਕਿ ਤੁਹਾਡੇ ਬੱਚੇ ਦੇ ਇਹ ਟੀਕਾ ਲੱਗਣਾ ਹੈ ਅਤੇ ਉਹ ਉਸ ਬੱਚੇ ਦੇ ਟੀਕਾ ਲਗਵਾਉਣ ਲਈ ਉਨ੍ਹਾਂ ਦੋ ਔਰਤਾਂ ਨੂੰ ਬੱਚਾ ਪਕੜਵਾ ਦਿੰਦੇ ਹਨ ਅਤੇ ਉਹ ਔਰਤਾਂ ਇਕਦਮ ਹੀ ਉਸ ਬੱਚੇ ਨੂੰ ਹਸਪਤਾਲ ਚੋਂ ਲੈ ਕੇ ਸਕੂਟਰੀ ਤੇ ਫ਼ਰਾਰ ਹੋ ਜਾਂਦੀਆਂ ਹਨ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਇਹ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ ਕਿ ਉਸ ਬੱਚੇ ਨੂੰ ਲੈ ਕੇ ਹਸਪਤਾਲ ਵਿੱਚੋਂ ਬਰਾਮਦ ਹੋਈ।

ਹਸਪਤਾਲ ਵਿੱਚ ਤਡ਼ਫ ਰਹੀ ਬੱਚੀ ਦੀ ਮਾਂ ਰੋ ਰੋ ਸਾਫ ਜ਼ਾਹਿਰ ਕਰਦੀ ਹੈ ਕਿ ਉਸ ਦਾ ਬੱਚਾ ਵਾਪਸ ਲਿਆਂਦਾ ਜਾਵੇ।ਅਤੇ ਜ਼ਿਆਦਾ ਹਸਪਤਾਲ ਦੇ ਸਟਾਫ ਨੂੰ ਸਾਰੀ ਇਹ ਕਹਾਣੀ ਦਾ ਪਤਾ ਲੱਗਦਾ ਹੈ ਤਾਂ ਉਨ੍ਹਾਂ ਨੇ ਜਲਦ ਤੋਂ ਜਲਦ ਪੁਲਸ ਨੂੰ ਇਹ ਸਾਰੀ ਜਾਣਕਾਰੀ ਦਿੱਤੀ ਅਤੇ ਪੁਲਸ ਪੂਰੀ ਤਰ੍ਹਾਂ ਤਫ਼ਤੀਸ਼ ਕਰ ਰਹੀ ਹੈ।ਅਤੇ ਜਲਦ ਤੋਂ ਜਲਦ ਇਨ੍ਹਾਂ ਔਰਤਾਂ ਨੂੰ ਪੱਖ ਰਹਿ ਜਾਵੇਗਾ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.