ਬੈਂਕ ਮੈਨੇਜਰ ਨੇ ਐਨਆਰਆਈ ਵੀਰ ਨਾਲ ਕਰਤਾ ਵੱਡਾ ਕਾਂਡ,,ਪੁਲਿਸ ਨੇ ਕੀਤਾ ਗ੍ਰਿਫ਼ਤਾਰ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਵਿੱਚ ਆਏ ਦਿਨ ਹੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਹੜੀਆਂ ਕਿ ਸਾਨੂੰ ਹਿਲਾ ਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਤੋਂ ਸੀ ਬੇਖੌਫ ਹੁੰਦੇ ਹਾਂ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਸਮਾਜ ਵਿੱਚ ਹੋ ਰਹੀਆਂ।

ਕੁਝ ਅਜਿਹੀਆਂ ਵੱਡੀਆਂ ਘਟਨਾਵਾਂ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਅਜਿਹੀ ਹੀ ਇਹ ਖਬਰ ਸਾਹਮਣੇ ਨਿਕਲ ਕੇ ਆਈ ਹੈ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਅੱਗੇ ਬੈਠਾ ਇਹ ਵਿਅਕਤੀ ਜਿਹੜਾ ਕਿ ਪੜ੍ਹਿਆ ਬੜਾ ਹੀ ਪੜ੍ਹਿਆ ਲਿਖਿਆ ਹੈ ਅਤੇ ਇਹ ਖਬਰ ਸਾਹਮਣੇ ਨਿਕਲ ਕੇ ਆਈ ਹੈ।ਜ਼ਿਲ੍ਹਾ ਅੰਮ੍ਰਿਤਸਰ ਤੋਂ ਜਿੱਥੇ ਕਿ ਇੱਕ ਬੈਂਕ ਦੇ ਮੈਨੇਜਰ ਦੇ ਤੌਰ ਤੇ ਇਹ ਵਿਅਕਤੀ ਕੰਮ ਕਰਦਾ ਸੀ ।

ਅਤੇ ਇਸਨੇ ਆਪਣੀ ਅਜਿਹੀ ਚਲਾਕੀ ਨਾਲ ਅਜਿਹਾ ਕਾਰਾ ਕੀਤਾ ਜਿਹੜਾ ਕਿ ਬੜਾ ਹੀ ਖਿਲਾਰ ਕੇ ਰੱਖ ਦੇਣ ਵਾਲਾ ਹੈ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਸ ਬੈਂਕ ਮੈਨੇਜਰ ਨੇ ਆਪਣੀ ਬੜੀ ਹੀ ਚਲਾਕੀ ਨਾਲ ਇਕ ਐਨ ਆਰ ਆਈ ਵਿਅਕਤੀ ਦਾ ਖਾਤਾ ਇਸ ਦੇ ਬੈਂਕ ਵਿੱਚ ਹੀ ਸੀ ਅਤੇ ਬੜੀ ਹੀ ਚਲਾਕੀ ਨਾਲ ਇਸ ਬੈਂਕ ਮੈਨੇਜਰ ਨੇ ਉਸ ਵਿਚੋਂ ਤਿੱਨ ਲੱਖ ਤੋਂ ਜ਼ਿਆਦਾ ਰੁਪਏ ਜਾਅਲੀ ਦਸਤਖਤ ਕਰ ਕੇ ਕਢਵਾ ਕੇ ਦੁਬਈ ਨੂੰ ਫ਼ਰਾਰ ਹੋ ਗਿਆ ।

ਜਿਸ ਕਰ ਕੇ ਪੁਲਸ ਪ੍ਰਸ਼ਾਸਨ ਨੇ ਉਸ ਉਤੇ ਐਲ ਓ ਸੀ ਜਾਰੀ ਕਰ ਦਿੱਤੀ ਗਈ।ਜਿਸ ਕਰਕੇ ਉਹ ਬਾਹਰ ਬੈਠੇ ਪਰਿਵਾਰ ਨੂੰ ਇਸ ਦੀ ਇਨਫਰਮੇਸ਼ਨ ਲੱਗੀ ਅਤੇ ਉਨ੍ਹਾਂ ਨੇ ਵੀ ਇਹ ਸਾਰੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਕਿ ਸਾਡੇ ਖਾਤੇ ਵਿਚੋਂ ਬਿਨਾਂ ਵਜ੍ਹਾ ਤੋਂ ਹੀ ਇੰਨੇ ਰੁਪਏ ਉੱਡ ਗਏ ਹਨ।ਅਤੇ ਜਦੋਂ ਪੁਲੀਸ ਪ੍ਰਸ਼ਾਸਨ ਨੇ ਸਾਰੀ ਇਸ ਘਟਨਾ ਦੀ ਤਫਤੀਸ਼ ਕੀਤੀ ਤਾਂ ਉਸ ਵਿਅਕਤੀ ਉਤੇ ਐਲਓਸੀ ਜਾਰੀ ਕਰਨ ਉਪਰੰਤ ਉਸ ਨੂੰ ਦਿੱਲੀ ਦੇ ਏਅਰਪੋਰਟ ਤੋਂ ਕਾਬੂ ਕੀਤਾ ਗਿਆ।

ਅਤੇ ਹੁਣ ਦੇਖਣਯੋਗ ਗੱਲ ਇਹ ਹੈ ਕਿ ਹੁਣ ਦੇਖਿਆ ਜਾਵੇਗਾ ਕਿ ਪੁਲਸ ਪ੍ਰਸ਼ਾਸਨ ਉੱਤੇ ਕੀ ਕਾਰਵਾਈ ਕਰਦਾ ਹੈ।ਅਤੇ ਉਸ ਤੋਂ ਕੀ ਕੁਝ ਹੋਰ ਵੱਡੇ ਨਵੇਂ ਖੁਲਾਸੇ ਕੁਝ ਹੋਰ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.