ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸੀ ਇਨ੍ਹਾਂ ਦੀ ਕੋਸ਼ਿਸ਼,ਕੈਮਰੇ ਸਾਹਮਣੇ ਕੀਤੇ ਵੱਡੇ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਮੁਤਾਬਿਕ ਜਾਣਕਾਰੀ ਦਿੰਦੇ ਰਹੀਏ।

ਅੱਜ ਦੀ ਇਹ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਨਿਕਲ ਕੇ ਜਾਂ ਰੂਪਨਗਰ ਤੋਂ ਜਿੱਥੇ ਕਿ ਅਜਿਹੇ ਪੰਜ ਨਕਾਬਪੋਸ਼ ਨੌਜਵਾਨਾਂ ਨੂੰ ਪਕੜਿਆ ਗਿਆ ਜਿਹੜੇ ਕਿ ਆਪਣੇ ਨਾਲ ਮੌਤ ਦਾ ਸਾਮਾਨ ਲੈ ਕੇ ਪੰਜਾਬ ਵਿੱਚ ਕੁਝ ਅਜਿਹੀਆਂ ਸਾਜ਼ਿਸ਼ਾਂ ਨੂੰ ਲੈ ਕੇ ਬੇਖੌਫ਼ ਘੁੰਮਦੇ ਘੁੰਮਦੇ ਰਹਿੰਦੇ ਸਨ।ਜਾਣਕਾਰੀ ਮੁਤਾਬਕ ਦੱਸਦੀ ਕਿ ਹੋਰ ਸੂਬਿਆਂ ਵਿੱਚ ਕੁਝ ਅਜਿਹੀਆਂ ਸਮੱਗਲਿੰਗ ਕੀ ਨੌਜਵਾਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਿੱਚ ਇਹ ਸਾਜ਼ਿਸ਼ ਰਚ ਰਹੇ ਸਨ।

ਅਤੇ ਪੁਲੀਸ ਨੇ ਸਮੇਂ ਸਿਰ ਹੀ ਕੁਝ ਅਜਿਹੇ ਸੂਬਿਆਂ ਵਿੱਚ ਅਲਰਟ ਜਾਰੀ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ।ਜਾਣਕਾਰੀ ਮੁਤਾਬਕ ਇਨ੍ਹਾਂ ਦਾ ਮਨਸੂਬਾ ਇਹ ਸੀ ਕਿ ਇਹ ਨਾਜਾਇਜ਼ ਤਰੀਕੇ ਦੇ ਹਥਿਆਰ ਬਾਹਰੋਂ ਲਿਆ ਕੇ ਪੰਜਾਬ ਦੇ ਅਤੇ ਕੁਝ ਹੋਰ ਸੂਬਿਆਂ ਵਿੱਚ ਵੇਖ ਕੇ ਤਸਕਰੀ ਦਾ ਕੰਮ ਕਰਦੇ ਸਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਸਨ ਅਤੇ ਪੁਲੀਸ ਨੇ ਸਮੇਂ ਸਿਰ ਇਨ੍ਹਾਂ ਉੱਤੇ ਕਾਰਵਾਈ ਕੀਤੀ ਅਤੇ ਇਨ੍ਹਾਂ ਨਕਾਬਪੋਸ਼ਾ ਨੂੰ ਫੜਿਆ ਗਿਆ।

ਅਤੇ ਇਨ੍ਹਾਂ ਉੱਤੇ ਜਾਣਕਾਰੀ ਮੁਤਾਬਕ ਦੱਸਦੀਏ ਕਿ ਹੋਰ ਵੀ ਕਈ ਤਰ੍ਹਾਂ ਦੇ ਕੇਸ ਚੱਲ ਰਹੇ ਸਨ।ਅਤੇ ਇਨ੍ਹਾਂ ਉਤੇ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਾਰੇ ਨਾਜਾਇਜ਼ ਤਰੀਕੇ ਦੇ ਹਥਿਆਰ ਇਨ੍ਹਾਂ ਉਥੋਂ ਬਰਾਮਦ ਕਰ ਲਏ ਗਏ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *