ਕੈਨੇਡਾ ‘ਰੇਲ ਹਾਦਸੇ ਨੇ ਖੋਹੀਆਂ ਬਜ਼ੁਰਗ ਮਾਪਿਆਂ ਦੀਆਂ ਖੁਸ਼ੀਆਂ,ਵੇਖ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਤੇ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਸਿਰ ਜਾਣਕਾਰੀ ਦਿੰਦੇ ਰਹੀਏ।

ਅੱਜ ਦੀ ਇਹ ਬੜੀ ਹੀ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇਕ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਲਈ ਅਤੇ ਬੱਚਿਆਂ ਦਾ ਵਧੀਆ ਸੁਨਹਿਰਾ ਭਵਿੱਖ ਬਣਾਉਣ ਲਈ ਉਨ੍ਹਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਬੜੀ ਹੀ ਮਿਹਨਤ ਨਾਲ ਪੜ੍ਹਾ ਲਿਖਾ ਕੇ ਭੇਜਿਆ ਜਾਂਦਾ ਹੈ ਅਤੇ ਉੱਥੇ ਹੀ ਪਿੱਛੇ ਬੈਠੇ ਮਾਪਿਆਂ ਨੂੰ ਇਹ ਵੀ ਚਿੰਤਾ ਖਾਈ ਜਾਂਦੀਆਂ ਰਹਿੰਦੀਆਂ ਹਨ।ਕੀ ਸਾਡੀਆਂ ਧੀਆਂ ਅਤੇ ਪੁੱਤ ਬਾਹਰਲੇ ਦੇਸ਼ਾਂ ਵਿੱਚ ਇਕੱਲੇ ਠੀਕ ਠਾਕ ਹਨ ਕਿ ਨਹੀਂ।ਉੱਥੇ ਹੀ ਇਕ ਅਜਿਹੀ ਖਬਰਾਂ ਇਸ ਪਰਿਵਾਰ ਨੂੰ ਮਿਲਦੀ ਹੈ

ਕਿ ਜਿਹਡ਼ੇ ੳੁਨ੍ਹਾਂ ਦੀ ਧੀ ਨੂੰ ਤਕਰੀਬਨ ਇਕ ਮਹੀਨਾ ਪੰਦਰਾਂ ਦਿਨ ਹੀ ਕੈਨੇਡਾ ਦੇਸ਼ ਵਿਚ ਗਈ ਨੂੰ ਹੋਏ ਸਨ।ਅਤੇ ਉਨ੍ਹਾਂ ਦੀ ਧੀ ਨਾਲ ਕੁਝ ਅਜਿਹੀ ਬੇਖ਼ੌਫ਼ ਦਰਦਨਾਕ ਘਟਨਾ ਵਾਪਰਦੀ ਹੈ ਜਿੱਥੇ ਕਿ ਉਨ੍ਹਾਂ ਦਾ ਪਰਿਵਾਰ ਸਾਰਾ ਹੀ ਸਹਿਮ ਉਠਦਾ ਹੈ ਅਤੇ ਦੁੱਖਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਾਣਕਾਰੀ ਮੁਤਾਬਕ ਦੱਸ ਦਈਏ ਕਿ ਕੈਨੇਡਾ ਵਿੱਚ ਗਈ ਸਟੱਡੀ ਵੀਜ਼ੇ ਤੇ ਉਸ ਲੜਕੀ ਨਾਲ ਰੇਲ ਹਾਦਸਾ ਵਾਪਰਦਾ ਹੈ ਜਿਸ ਵਿੱਚ ਉਸ ਦੀ ਜਾਨ ਚਲੀ ਜਾਂਦੀ ਹੈ।ਅਤੇ ਜਦੋਂ ਉਸ ਦੇ ਪਰਿਵਾਰ ਨੂੰ ਇਹ ਖ਼ਬਰ ਮਿਲਦੀ ਹੈ।

ਤਾਂ ਸਾਰਾ ਪਰਿਵਾਰ ਚ ਸੋਗ ਦੀ ਲਹਿਰ ਬਣੀ ਹੁੰਦੀ ਹੈ ਤੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਜਾਂਦਾ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਸ ਲੜਕੀ ਦੀ ਇੱਕ ਹੋਰ ਵੀ ਭੈਣਾਂ ਸੀਜੀਡੀ ਕੀ ਸਰੀਰ ਹਾਦਸੇ ਵਿੱਚ ਗੰਭੀਰ ਤੌਰ ਤੇ ਜ਼ਖ਼ਮੀ ਹੋ ਗਈ ਅਤੇ ਹੁਣ ਉਹ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਪਈ ਹੈ।ਅਤੇ ਸਾਰਾ ਪਰਿਵਾਰ ਸਰਕਾਰ ਅੱਗੇ ਇਹ ਗੁਹਾਰ ਲਗਾ ਰਿਹਾ ਹੈ।

ਕਿ ਉਨ੍ਹਾਂ ਨੂੰ ਉਸ ਦੀ ਧੀ ਕੋਲ ਭੇਜਿਆ ਜਾਵੇ ਤਾਂ ਜੋ ਉਹ ਆਪਣੀ ਧੀ ਦੀ ਦੇਖਭਾਲ ਕਰ ਸਕਣ ਅਤੇ ਹੋਰ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਸਰਕਾਰ ਅੱਗੇ ਅਪੀਲ ਕਰ ਰਹੇ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *