ਇਸ ਬੰਦੇ ਨੇ ਪੰਜ ਸਾਲਾਂ ਵਿੱਚ ਕਰਾਏ 75 ਵਿਆਹ,ਸੁਣੋਗੇ ਤਾਂ ਤੁਹਾਡੇ ਵੀ ਉੱਡ ਜਾਣਗੇ ਹੋਸ਼ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਵੱਡੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਪੰਜ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ ਅੱਜ ਦੀ ਇਹ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ।

ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੇ ਪਚੱਤਰ ਵਿਆਹ ਕਰਵਾਏ ਹਨ।ਜਾਣਕਾਰੀ ਮੁਤਾਬਕ ਦੱਸਦੀਏ ਕਿ ਉਸਨੇ ਪਚੱਤਰ ਲੜਕੀਆਂ ਨਾਲ ਵਿਆਹ ਕਰਵਾਏ ਸਨ ਅਤੇ ਉਹ ਅਜਿਹਾ ਸ਼ਰਮਨਾਕ ਉਨ੍ਹਾਂ ਲੜਕੀਆਂ ਨੂੰ ਧੰਦਾ ਕਰਵਾਉਣ ਦਾ ਕੰਮ ਕਰਦਾ ਸੀ।ਅਤੇ ਜਾਣਕਾਰੀ ਮੁਤਾਬਕ ਦੱਸਦੀ ਕਿ ਉਹ ਲਗਾਤਾਰ ਪੰਜ ਸਾਲ ਤੋਂ ਅਜਿਹੇ ਪੁੱਠੇ ਕੰਮਾਂ ਨੂੰ ਅੰਜਾਮ ਦੇ ਰਿਹਾ ਸੀ ਅਤੇ ਉਸ ਨੇ ਪੰਜ ਸਾਲਾਂ ਵਿਚ ਤਕਰੀਬਨ ਪਚੱਤਰ ਲੜਕੀਆਂ ਨਾਲ ਅਜਿਹੇ ਸਬੰਧਾਂ ਨੂੰ ਲੈ ਕੇ ਵਿਆਹ ਕਰਵਾਏ ਸਨ।

ਅਤੇ ਹੁਣ ਜਾਣਕਾਰੀ ਮੁਤਾਬਕ ਦੱਸਦੀਏ ਕਿ ਇੰਦੌਰ ਦੀ ਪੁਲਸ ਨੂੰ ਬੜੀ ਹੀ ਲੰਬੇ ਸਮੇਂ ਤੋਂ ਇਸ ਵਿਅਕਤੀ ਦੀ ਤਲਾਸ਼ ਸੀ ਅਤੇ ਉਹ ਪੂਰੇ ਆਪਣੀ ਹੋਸ਼ੋ ਹਵਾਸ ਨਾਲ ਇਸ ਵਿਅਕਤੀ ਦੀ ਤਲਾਸ਼ ਵਿੱਚ ਲੱਗੇ ਹੋਏ ਸਨ।ਅਤੇ ਅੱਜ ਇਸ ਵਿਅਕਤੀ ਨੂੰ ਇੰਦੌਰ ਦੀ ਪੁਲਸ ਨੇ ਕਾਬੂ ਕੀਤਾ ਗਿਆ ਅਤੇ ਪੂਰੀ ਜਾਂਚ ਪੜਤਾਲ ਕੀਤੀ ਗਈ।ਅਤੇ ਹੋਰ ਵੀ ਵੱਡੇ ਹੈਰਾਨੀਜਨਕ ਖੁਲਾਸੇ ਕੀਤੇ ਗਏ।ਆਖ਼ਰੀ ਸ਼ਖਸ ਦਾ ਨਾਮ ਵੀ ਸਾਹਮਣੇ ਆਇਆ ਹੈ।

ਕਿ ਇਸਦਾ ਨਾਮ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੁਨੀਮ ਹੈ ਜਿਹੜਾ ਕਿ ਲੜਕੀਆਂ ਤੋਂ ਜਿਸਮ ਫਿਰੋਸ਼ੀ ਦੇ ਨਾਜਾਇਜ਼ ਧੰਦੇ ਕਰਵਾਉਂਦਾ ਪੁਲਿਸ ਨੇ ਕਾਬੂ ਕੀਤਾ ਹੈ।ਅਤੇ ਮਿਲੀ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬੰਗਲਾਦੇਸ਼ ਤੋਂ ਲੜਕੀਆਂ ਨੂੰ ਨਾਜਾਇਜ਼ ਤਰੀਕੇ ਨਾਲ ਇਹ ਹੋਰ ਦੇਸ਼ਾਂ ਵਿੱਚ ਲਿਜਾ ਕੇ ਅਤੇ ਹੋਰ ਸੂਬਿਆਂ ਵਿਚ ਲਿਜਾ ਕੇ ਜਿਸਮ ਫਰੋਸ਼ੀ ਦੇ ਧੰਦੇ ਕਰਵਾਉਂਦਾ ਸੀ।

ਅਤੇ ਹੁਣੇ ਹੀ ਇੰਦੌਰ ਪੁਲੀਸ ਨੇ ਬੜੇ ਹੀ ਲੰਬੇ ਸਮੇਂ ਬਾਅਦ ਕਾਬੂ ਕੀਤਾ,ਅਤੇ ਇਸ ਤੋਂ ਹੋਰ ਅਜਿਹੀਆਂ ਕੁਝ ਵੱਡੀਆਂ ਗੱਲਾਂ ਦੀ ਹੈਰਾਨੀਜਨਕ ਖੁਲਾਸੇ ਵੀ ਹੋਏ ਅਤੇ ਹੋਰ ਵੀ ਕੁਝ ਅਜਿਹੇ ਕੰਮਾਂ ਨੂੰ ਇਹ ਵਿਅਕਤੀ ਅੰਜਾਮ ਦੇ ਰਿਹਾ ਸੀ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *