ਬਿਚਾਰੀ ਬੈੱਡ ਤੇ ਪਈ ਬਜ਼ੁਰਗ ਅੌਰਤ ਨੂੰ ਲੁੱਟਣ ਵਾਲ਼ੇ ਚੋਰਾ ਚੜ੍ਹੇ ਪੁਲਸ ਹੱਥੀਂ,ਹੋਏ ਹੈਰਾਨੀਜਨਕ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜੋ ਕਹਿ ਜਿੱਤੇਗੀ ਸਮਾਜ ਵਿਚ ਹੋ ਰਹੀਆਂ ਕੁਝ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀ ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ।ਜਿੱਥੇ ਕਿ ਇੱਕ ਪਰਿਵਾਰ ਵਿੱਚ ਬਿਰਧ ਔਰਤ ਮੰਜੇ ਤੇ ਪਈ ਵੀਡੀਓ ਵਿੱਚ ਦਿਖਾਈ ਦੇ ਰਹੀ ਹੈ।

ਅਤੇ ਉਸ ਦੇ ਕੋਲ ਭੱਜਦੇ ਹੋਏ ਇਹ ਨਕਾਬਪੋਸ਼ ਚੋਰ ਇਸ ਚੋਰੀ ਨੂੰ ਅੰਜਾਮ ਦੇ ਰਹੇ ਹਨ ਮਿਲੇ ਸੂਤਰਾਂ ਦੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਨੇ ਆਪਣੀ ਇਹ ਵੱਡੇ ਬਿਆਨ ਦਿੱਤੇ ਹਨ ਕਿ ਉੱਥੇ ਇੱਕ ਹੋਮ ਕੇਅਰ ਦਾ ਕੰਮ ਕਰਨ ਵਾਲੀ ਲੜਕੀ ਨੇ ਅਤੇ ਕੁਝ ਉਸ ਨਾਲ ਮਿਲੇ ਸਾਥੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਪੁਲਸ ਪ੍ਰਸ਼ਾਸਨ ਨੇ ਇਹ ਵੀ ਦੱਸਿਆ ਹੈ ਕਿ ਉਸ ਲੜਕੀ ਨੂੰ ਤਾਂ ਕੁਝ ਸਮੇਂ ਪਹਿਲੇ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਤੇ ਇਸ ਨਾਲ ਮਿਲੇ ਹੋਰ ਦੋ ਨੌਜਵਾਨਾਂ ਨੂੰ ਕੁਝ ਸਮੇਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਕੁਝ ਅਜਿਹੀਆਂ ਵੱਡੀਆਂ ਕੀਮਤੀ ਸਾਮਾਨ ਵੀ ਬਰਾਮਦ ਕੀਤੇ ਗਏ ਹਨ।ਜਾਣਕਾਰੀ ਮੁਤਾਬਕ ਦੱਸ ਦਈਏ ਕਿ ਸੀਸੀਟੀਵੀ ਕੈਮਰਿਆਂ ਵਿੱਚ ਦਿਖਾਈ ਦੇ ਰਹੀ ਇਹ ਦੋ ਲੁਟੇਰੇ ਜਿਨ੍ਹਾਂ ਨੇ ਇਸ ਚੋਰੀ ਨੂੰ ਅੰਜਾਮ ਦਿੱਤਾ ਉਨ੍ਹਾਂ ਨੇ ਉਸ ਘਰ ਵਿਚੋਂ ਕੀਮਤੀ ਚੀਜ਼ਾਂ ਅਤੇ ਕੁਝ ਅਜਿਹੀ ਨਕਦੀ ਰਾਸ਼ੀ ਅਤੇ ਉਸ ਮੰਜੇ ਤੇ ਪਈ ਬਿਰਧ ਔਰਤ ਦੇ ਹੱਥਾਂ ਵਿੱਚੋਂ ਅਤੇ ਖ਼ੂਨ ਜਿਹੀਆਂ ਕੀਮਤੀ ਚੀਜ਼ਾਂ ਚੁਰਾ ਕੇ ਫ਼ਰਾਰ ਹੋ ਗਏ ਸਨ।

ਅਤੇ ਜਦ ਇਸ ਦੀ ਜਾਣਕਾਰੀ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਅੱਗੇ ਰੱਖੀ ਤਾਂ ਪੁਲਸ ਪ੍ਰਸ਼ਾਸਨ ਨੇ ਜਾਂਚ ਪਡ਼ਤਾਲ ਕਰਨ ਦੌਰਾਨ ਇਨ੍ਹਾਂ ਨਕਾਬਪੋਸ਼ ਲੁਟੇਰਿਆਂ ਨੂੰ ਸਮੇਂ ਸਿਰ ਪਕੜਿਆ ਗਿਆ।ਉਨ੍ਹਾਂ ਤੇ ਕਾਰਵਾਈ ਸ਼ੁਰੂ ਕੀਤੀ ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.