ਕੈਨੇਡਾ ਦੀ ਸਰਕਾਰ ਨੇ ਚੁੱਕਿਆ ਵੱਡਾ ਕਦਮ,ਸਟੂਡੈਂਟ ਵੀਜ਼ਾ ਤੇ ਜਾਂਦਿਆਂ ਹੀ ਹੁਣ ਹੋਣਗੇ ਇਹ ਕੰਮ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਦੇਸ਼ ਵਿਦੇਸ਼ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਈ ਕਿਤਾਬ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਅੱਜ ਕੈਨੇਡਾ ਨੂੰ ਇੱਕ ਵੱਡੀ ਅਪਡੇਟ ਆਈ ਹੈ ਜੋ ਪੰਜਾਬ ਤੋਂ ਕੈਨੇਡਾ ਜਾਣ ਦੀ ਚਾਹ ਰੱਖਣ ਵਾਲਿਆਂ ਦੇ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਖੁਸ਼ੀ ਦੀ ਗੱਲ ਹੈ ਇਸ ਨਾਲ ਪੰਜਾਬ ਤੋਂ ਕੈਨੇਡਾ ਜਾਣ ਵਾਲੀ ਅਗਲੀ ਪੀੜ੍ਹੀ ਤੇ ਗਹਿਰਾ ਅਸਰ ਪਵੇਗਾ ।

ਇਸ ਨਾਲ ਉਨ੍ਹਾਂ ਦੀ ਜ਼ਿੰਦਗੀ ਵੀ ਬਹੁਤ ਜ਼ਿਆਦਾ ਸੁਧਰ ਜਾਵੇਗੀ ਪੰਜਾਬ ਵਾਸੀਅਾਂ ਦੇ ਵਾਸਤੇ ਖੁਸ਼ੀ ਦਾ ਮਾਹੌਲ ਪੈਦਾ ਕਰਨ ਵਾਲੀ ਇਸ ਖ਼ਬਰ ਨੇ ਸਾਰੇ ਪੰਜਾਬ ਵਾਸੀਆਂ ਦੇ ਭੰਗੜੇ ਪਵਾ ਦਿੱਤੇ ਹਨ ਕੈਨੇਡਾ ਦੀ ਗੱਲ ਕਰੀਏ ਤਾਂ ਕੈਨੇਡਾ ਨੇ ਹੁਣ ਤੱਕ ਕਈ ਫੈਸਲੇ ਕੀਤੇ ਹਨ ਜਿਨ੍ਹਾਂ ਦੇ ਨਾਲ ਪੰਜਾਬੀਆਂ ਨੂੰ ਰੁਜ਼ਗਾਰ ਦੇ ਨਾਲ ਨਾਲ ਬਿਹਤਰ ਜ਼ਿੰਦਗੀ ਅਤੇ ਮਾਣ ਸਨਮਾਨ ਵੀ ਮਿਲੇਗਾ ਕਨੇਡਾ ਦੇ ਵਿੱਚ ਹੱਡ ਤੋੜ ਮਿਹਨਤ ਕਰ ਪੰਜਾਬੀਆਂ ਨੇ ਆਪਣੇ ਜਜ਼ਬੇ ਅਤੇ ਇਮਾਨਦਾਰੀ ਨੂੰ ਦਿਖਾਇਆ ਹੈ।

ਜਿਸ ਕਾਰਨ ਹੋਰ ਦੇਸ਼ਾਂ ਦੇ ਮੁਕਾਬਲੇ ਕੈਨੇਡਾ ਪੰਜਾਬੀਆਂ ਨੂੰ ਪਹਿਲੀ ਤਰਜੀਹ ਤੇ ਰੱਖਦਾ ਹੈ ਕੈਨੇਡਾ ਸਰਕਾਰ ਨੇ ਹਮੇਸ਼ਾਂ ਹੀ ਪੰਜਾਬੀ ਕਾਮਿਆਂ ਤੇ ਸਟੂਡੈਂਟਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਨ੍ਹਾਂ ਦੇ ਲਈ ਕੰਮ ਵੀ ਕੀਤੇ ਹਨ ਪਰ ਕੁਝ ਹੀ ਦਿਨ ਪਹਿਲਾਂ ਕੈਨੇਡਾ ਸਰਕਾਰ ਨੇ ਪੰਜਾਬੀ ਸਟੂਡੈਂਟਾਂ ਨੂੰ ਇੱਕ ਵੱਡਾ ਝ ਟ ਕਾ ਵੀ ਦਿੱਤਾ ਸੀ ਪਰ ਹੁਣ ਇਕ ਖੁਸ਼ੀ ਦੀ ਖ਼ਬਰ ਵੀ ਹੈ।

ਪਹਿਲੇ ਝ ਟ ਕੇ ਵਿੱਚੋਂ ਟਰੂਡੋ ਸਰਕਾਰ ਨੇ ਸਟੂਡੈਂਟਸ ਦੀ ਫੀਸਾਂ ਵਿੱਚ ਵੀਹ ਪ੍ਰਤੀਸ਼ਤ ਦਾ ਵਾਧਾ ਕੀਤਾ ਸੀ।ਇਸ ਦਾ ਕਾਰਨ ਇਹ ਦੱਸਿਆ ਗਿਆ ਸੀ ਕਿ ਕੈਨੇਡਾ ਦੀ ਆਰਥਿਕ ਹਾਲਤ ਕੋ ਰੋ ਨਾ ਕਾਲ ਤੋਂ ਬਾਅਦ ਬਹੁਤ ਵਿਗੜ ਗਈ ਹੈ ਜਿਸ ਦੇ ਕਾਰਨ ਫੀਸਾਂ ਨੂੰ ਵਧਾਇਆ ਜਾ ਰਿਹਾ ਹੈ ਅਤੇ ਕਈ ਸਖ਼ਤ ਫੈਸਲੇ ਵੀ ਲੈ ਗਏ ਹਨ ਪਰ ਇਸ ਦੇ ਨਾਲ ਹੀ ਸਰਕਾਰ ਨੂੰ ਇਹ ਵੀ ਸਮਝ ਆ ਗਿਆ ਕਿ ਫੀਸਾਂ ਵਿੱਚ ਵਾਧਾ ਕਰ

ਕੇ ਕੈਨੇਡਾ ਜਾਣ ਵਾਲੇ ਸਟੂਡੈਂਟਸ ਦੀ ਗਿਣਤੀ ਕਾਫੀ ਘਟ ਜਾਵੇਗੀ ਜਿਸ ਕਾਰਨ ਮੁਨਾਫੇ ਨਾਲੋਂ ਜ਼ਿਆਦਾ ਨੁਕਸਾਨ ਹੋਣ ਦਾ ਖ ਤ ਰਾ ਹੈ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *