ਤਿੰਨ ਲੁਟੇਰਿਆਂ ਨੂੰ ਇਕੱਲੇ ਸਰਦਾਰ ਨੇ ਪਾਈਆਂ ਭਾਜੜਾਂ,ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੀਆਂ ਚੋਰੀਆਂ ਦੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਪੰਜਾਬ ਦੇ ਮਹਾਨਗਰ ਜਲੰਧਰ ਲੁਧਿਆਣੇ ਤੋਂ ਜਿੱਤੀ ਕੀ ਇਕ ਸੁਨਿਆਰੇ ਦੀ ਦੁਕਾਨ ਤੇ ਤਿੰਨ ਨਕਾਬਪੋਸ਼ ਲੁਟੇਰੇ ਇਕ ਨਾਜਾਇਜ਼ ਤੌਰ ਤੇ ਰੱਖੇ ਹਥਿਆਰ ਦੀ ਨੋਕ ਤੇ ਸੁਨਿਆਰੇ ਦੀ ਦੁਕਾਨ ਅੰਦਰ ਦਾਖਲ ਹੁੰਦੇ ਹਨ ਅਤੇ ਉਸ ਸਿੰਘ ਸਰਦਾਰ ਸੁਨਿਆਰੇ ਨੂੰ ਡਰਾ ਧਮਕਾ ਕੇ ਉਸ ਨੂੰ ਕਹਿੰਦੇ ਹਨ ਕਿ ਸਾਰਾ ਸਿਉਨਾ ਸਾਡੇ ਗਿਆ ਰੱਖਿਆ ਜਾਵੇ ਅਤੇ ਉਹ ਸਿੰਘ ਸਰਦਾਰ ਨੇ ਆਪਣੀ ਅਜਿਹੀ ਦਲੇਰੀ ਦਿਖਾਉਂਦਿਆਂ ਇਕ ਅਜਿਹਾ ਵੱਡਾ ਕਾਰਨਾਮਾ ਕੀਤਾ ਜਿਸ ਨੂੰ ਦੇਖ ਆਸ ਪਾਸ ਦੇ ਲੋਕ ਉਸ ਤੋਂ ਬੜੇ ਹੀ ਪ੍ਰਭਾਵਿਤ ਹੋਏ।

ਸੀਸੀਟੀਵੀ ਵਿੱਚ ਕੈਦ ਹੋਈਆਂ ਇਹ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ ਕਿ ਕਿਵੇਂ ਉਸ ਸੁਨਿਆਰੇ ਦੀ ਦੁਕਾਨ ਦੇ ਮਾਲਕ ਨੇ ਆਪਣੀ ਬਹਾਦੁਰੀ ਦਿਖਾਉਂਦਿਆਂ ਆਪਣਾ ਕੀਮਤੀ ਸਾਮਾਨ ਨੂੰ ਕਿਵੇਂ ਬਚਾਇਆ ਅਤੇ ਉਹ ਲੁਟੇਰੇ ਸਾਰਾ ਕੁਝ ਛੱਡ ਕੇ ਹੀ ਉੱਥੋਂ ਰਫੂਚੱਕਰ ਹੋ ਗਏ।ਸੀਸੀਟੀਵੀ ਕੈਮਰੇ ਰਾਹੀਂ ਦਿਖਾਈਆਂ ਦੀਆਂ ਤਸਵੀਰਾਂ ਰਾਹੀਂ ਸਾਫ ਜ਼ਾਹਿਰ ਹੁੰਦਾ ਹੈ ਕਿ ਕਿਵੇਂ ਉਹ ਤਿੰਨਾਂ ਨਕਾਬਪੋਸ਼ ਲੁਟੇਰੇ ਇਸ ਚੋਰੀ ਨੂੰ ਅੰਜਾਮ ਦੇਣ ਲਈ ਕਿਵੇਂ ਦੁਕਾਨ ਵਿੱਚ ਦਾਖ਼ਲ ਹੁੰਦੇ ਹਨ।

ਅਤੇ ਕਿਵੇਂ ਉਹ ਨਾਜਾਇਜ਼ ਤਰੀਕੇ ਨਾਲ ਰੱਖੇ ਹੋਏ ਹਥਿਆਰ ਦੀ ਨੋਕ ਤੇ ਉਸ ਸੁਨਿਆਰੇ ਨੂੰ ਕਹਿੰਦੇ ਹਨ ਕਿ ਸਭ ਕੁਝ ਦੇ ਦਿੱਤਾ ਜਾਵੇ ਇਨ੍ਹਾਂ ਸੁਣਦਿਆਂ ਹੀ ਉਸ ਦੁਕਾਨ ਦੇ ਮਾਲਕ ਨੇ ਅਜਿਹੀ ਦਲੇਰੀ ਦਿਖਾਈ ਜਿਸ ਨੂੰ ਦੇਖ ਸਾਰੇ ਇਧਰ ਉਧਰ ਦੇ ਲੋਕ ਹੈਰਾਨ ਰਹਿ ਗਏ।ਸੀਸੀਟੀਵੀ ਕੈਮਰਿਆਂ ਦੀ ਤਸਵੀਰਾਂ ਵਿੱਚ ਸਾਹਿਬਜ਼ਾਦਿਆਂ ਹੁੰਦਾ ਹੈ ਕਿ ਕਿਵੇਂ ਉਹ ਚੋਰ ਲੁਟੇਰੇ ਉੱਥੋਂ ਰਫੂਚੱਕਰ ਹੋ ਗਏ।

ਅਤੇ ਜਦੋਂ ਉਸ ਦੁਕਾਨਦਾਰ ਨੇ ਇਹੀ ਮਾਮਲਾ ਸਾਰਾ ਪੁਲਸ ਪ੍ਰਸ਼ਾਸਨ ਨੂੰ ਦਰਜ ਕਰਵਾਇਆ ਤਾਂ ਪੁਲਸ ਪ੍ਰਸ਼ਾਸਨ ਨੇ ਪੂਰੀ ਜਾਂਚ ਪੜਤਾਲ ਕੀਤੀ ਗਈ ਅਤੇ ਪੂਰੀ ਤਰ੍ਹਾਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਇਹ ਤੁਹਾਨੂੰ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *