ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ,ਸਿੰਘੂ ਘਟਨਾ ਸਬੰਧੀ ਵੱਡਾ ਸਬੂਤ ਆਇਆ ਸਾਹਮਣੇ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਮਨ ਚ ਗਏ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਇਸ ਵੇਲੇ ਦੀ ਵੱਡੀ ਖ਼ਬਰ ਕੁਝ ਦਿਨ ਪਹਿਲਾਂ ਸਿੰਘੂ ਬਾਰਡਰ ਤੇ ਨਿਹੰਗ ਸਿੰਘਾਂ ਵੱਲੋਂ ਲਖਵੀਰ ਸਿੰਘ ਨਾਂ ਦੇ ਵਿਅਕਤੀ ਦਾ ਕ ਤ ਲ ਕੀਤਾ ਗਿਆ ਸੀ ਇਸ ਸੰਬੰਧੀ ਇਕ ਨੌਜਵਾਨ ਵੱਲੋਂ ਲਾਈਵ ਹੋ ਕੇ ਕਿਹਾ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਤੇ ਤਮਾਸ਼ਾ ਬਣ ਕੇ ਰਹਿ ਗਿਆ ਹੈ ਕਿ ਸਿੰਘੂ ਬਾਰਡਰ ਤੇ ਨਿਹੰਗ ਸਿੰਘਾਂ ਵੱਲੋਂ ਲਖਵੀਰ ਨਾਂ ਦੇ ਸ਼ਖ਼ਸ ਨੂੰ ਵੰ ਡਿ ਆ ਗਿਆ ਸੀ ਉਸ ਨੂੰ ਸ ਜ਼ਾ ਦਿੱਤੀ ਗਈ ਸੀ ਕੁਝ ਲੋਕ ਕਹਿੰਦੇ ਹਨ ਕਿ ਚੰਗਾ ਕੀਤਾ ਹੈ ਤੇ ਕੁਝ ਲੋਕ ਕਹਿੰਦੇ ਹਨ ਕਿ ਮਾ ੜਾ ਕੀਤਾ ਹੈ ਜੇ ਤਾਂ

ਉਹ ਬੰਦਾ ਗ ਲ ਤੀ ਨਾ ਕਰਦਾ ਉਸਦੇ ਨਾਲ ਕੋਈ ਧੱ ਕੇ ਸ਼ਾ ਹੀ ਹੁੰਦੀ ਫਿਰ ਤਾਂ ਅਸੀਂ ਵੀ ਕਹਿੰਦੇ ਕਿ ਮਾ ੜਾ ਕੀਤਾ ਹੈ ਕਿ ਬੰਦੇ ਨਾਲ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਸੀ ਪਰ ਤੁਹਾਨੂੰ ਪਤਾ ਹੈ ਕਿ ਉਸ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਸੋਸ਼ਲ ਮੀਡੀਆ ਤੇ ਜਵਾਬ ਮੰਗੇ ਗਏ ਹਨ ਕਿ ਸਾਨੂੰ ਸਬੂਤ ਚਾਹੀਦਾ ਹੈ ਤੇ ਹੁਣ ਸਬੂਤ ਸਾਡੇ ਸਾਹਮਣੇ ਆ ਗਿਆ ਹੈ ਲਖਵੀਰ ਨੇ ਆਪਣੇ ਮੂੰਹੋਂ ਕਬੂਲਨਾਮਾ ਕਰ ਲਿਆ ਹੈ ਕਿ ਮੈਨੂੰ ਕਿਸੇ ਸ਼ਖਸ ਨੇ 30 ਹਜ਼ਾਰ ਰੁਪਿਆ ਦੇਣਾ ਸੀ

ਉਹ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕਰਨ ਦਾ ਇਸ ਤੋਂ ਵੱਡਾ ਕੋਈ ਹੋਰ ਸਬੂਤ ਹੋ ਸਕਦਾ ਹੈ ਉਸ ਨੇ ਕਿਸੇ ਨੂੰ ਬੰਦੇ ਦਾ ਨੰਬਰ ਵੀ ਲਿਖਿਆ ਸੀ ਤੇ ਉਸ ਨੇ ਇਹ ਵੀ ਦੱਸਿਆ ਸੀ ਕਿਸਾਨੂੰ 20 ਜਣਿਆਂ ਨੂੰ ਪੈਸੇ ਮਿਲੇ ਸਨ ਇਸ ਦਾ ਮਤਲਬ ਕਿ 20 ਬੰ ਦੇ ਹੋਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕਰਨ ਦੇ ਲਈ ਆਏ ਸੀ ਇਸ ਦਾ ਕਾਰਨ ਇਹੀ ਸੀ

ਕਿ ਬੇ ਅ ਦ ਬੀ ਹੋਵੇਗੀ ਇੱਥੇ ਖ ਲਾ ਰਾ ਪਵੇਗਾ ਤੇ ਕਿਸਾਨੀ ਸੰਘਰਸ਼ ਨੂੰ ਫੇ ਲ੍ਹ ਕੀਤਾ ਜਾਵੇਗਾ ਉੱਥੇ ਹੀ ਨੌਜਵਾਨ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੋ ਸੋਸ਼ਲ ਮੀਡੀਆ ਤੇ ਪ੍ਰਚਾਰਕਾਂ ਨੇ ਰੌਲਾ ਪਾਇਆ ਹੋਇਆ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *