ਬੁਰਾ ਫਸਿਆ ਨਿਹੰਗ ਅਮਨ ਸਿੰਘ ,ਜਥੇਦਾਰ ਬਾਬਾ ਮਾਨ ਸਿੰਘ ਦਾ ਵੱਡਾ ਐਲਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜੋ ਕਹਿ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੇ ਗ਼ਲਤ ਤਰੀਕਿਆਂ ਦੇ ਕੰਮਾਂ ਨੂੰ ਲੈ ਕੇ ਆਇਦ ਨਹੀਂ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਕੁਝ ਲੰਮੇ ਸਮੇਂ ਤੋਂ ਲੈ ਕੇ ਹੁਣ ਤਕ ਕਿਸਾਨੀ ਮੂਲ ਚਾਹ ਕਿਸ ਮੁਕਾਮ ਤੇ ਪਹੁੰਚ ਚੁੱਕਿਆ ਹੈ।ਉੱਥੇ ਹੀ ਕੁਝ ਅਜਿਹੇ ਅਣਪਛਾਤੇ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਅਣਗਹਿਲੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੰਧੂ ਬਾਰਡਰ ਉੱਤੋ ਆਏ ਦਿਨ ਹੀ ਨਵਾਂ ਕੁਝ ਨਾ ਕੁਝ ਸੁਣਨ ਨੂੰ ਮਿਲਦਾ ਹੈ।

ਅਤੇ ਉੱਥੇ ਹੀ ਕੁਝ ਅਜਿਹੀਆਂ ਨਵੀਆਂ ਗੱਲਾਂ ਨੂੰ ਲੈ ਕੇ ਫ਼ਸਾਦ ਖਡ਼੍ਹੇ ਹੁੰਦੇ ਰਹਿੰਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੰਧੂ ਬਾਰਡਰ ਤੇ ਵਾਪਰੀ ਘਟਨਾ ਤੋਂ ਬਾਅਦ ਆਏ ਦਿਨ ਹੀ ਇੱਕ ਤੋਂ ਇਕ ਨਵਾਂ ਮੋੜ ਸਾਹਮਣੇ ਆ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਦੀਏ ਕਿ ਨਿਹੰਗ ਸਿੰਘਾਂ ਦੇ ਜਥੇਦਾਰ ਬਾਬਾ ਅਮਨ ਸਿੰਘ ਦੀ ਤਸਵੀਰ ਬੀਜੇਪੀ ਦੇ ਆਗੂਆਂ ਨਾਲ ਦੇਖਦੇ ਹੋਇਆਂ ਹੀ ਇਸ ਵਾਰਦਾਤ ਨੇ ਬੜਾ ਹੀ ਅਨੋਖਾ ਮੋੜ ਲੈ ਲਿਆ ਹੈ।ਅਤੇ ਦੱਸਿਆ ਜਾ ਰਿਹਾ ਹੈ

ਕਿ ਨਿਹੰਗ ਸਿੰਘਾਂ ਦੇ ਜਥੇਦਾਰ ਦਾ ਸੰਬੰਧ ਬੀਜੇਪੀ ਨਾਲ ਬੜੇ ਲੰਬੇ ਸਮੇਂ ਤੋਂ ਹੈ।ਅਤੇ ਇਸ ਤਸਵੀਰ ਨੇ ਬੜੀ ਹੀ ਤਰਥੱਲੀ ਮਚਾਈ ਹੋਈ ਹੈ।ਅਤੇ ਉੱਥੇ ਹੀ ਇਸ ਤਸਵੀਰ ਤੋਂ ਬਾਅਦ ਹੋਰ ਸਿੱਖ ਜਥੇਬੰਦੀਆਂ ਬਾਬਾ ਅਮਰ ਸਿੰਘ ਦੇ ਖਿਲਾਫ ਹੁੰਦੀਆਂ ਦਿਖਾਈ ਦੇ ਰਹੀਆਂ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸ ਜੀਏਗੀ ਸਿੰਧੂ ਬਾਰਡਰ ਤੇ ਅੱਜ ਦੇ ਦਿਨ ਇਕ ਨਕਲੀ ਸਿੰਘ ਨੂੰ ਵੀ ਉੱਥੋਂ ਦੇ ਲੋਕਾਂ ਨੇ ਮੌਕੇ ਤੇ ਫੜਿਆ ਗਿਆ।ਜਿਸ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀਆਂ ਹਨ।ਅਤੇ ਜਾਣਕਾਰੀ ਮੁਤਾਬਕ ਦੱਸਦੀ

ਕਿ ਜਿਸ ਨੇ ਕੁਝ ਦਿਨ ਪਹਿਲਾਂ ਹੀ ਬਾਬਾ ਅਮਰ ਸਿੰਘ ਦੇ ਜਥੇ ਵਿੱਚ ਰਹਿਣਾ ਸ਼ੁਰੂ ਕੀਤਾ ਸੀ ਅਤੇ ਉਸ ਵਿਅਕਤੀ ਨੇ ਕੁਝ ਅਜਿਹਾ ਕਾਰਨਾਮਾ ਕੀਤਾ।ਜਿਸ ਨੂੰ ਦੇਖ ਉਥੋਂ ਦੇ ਮਾਹੌਲ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਪੈਦਾ ਹੋ ਗਈਆਂ ਸਨ।ਅਤੇ ਜਦੋਂ ਉਸ ਨੂੰ ਦੇਖਿਆ ਗਿਆ ਅਤੇ ਉਸ ਤੋਂ ਸਾਰੀ ਪੁੱਛ ਗਿੱਛ ਹੋਈ ਤਾਂ ਉਸ ਨੇ ਦੱਸਿਆ ਕਿ ਮੈਂ ਤਾਂ ਸਿਰਫ਼ ਬਾਬਾ ਅਮਰ ਸਿੰਘ ਦੇ ਕਹਿਣ ਤੇ ਹੀ ਇਸ ਜਥੇ ਵਿੱਚ ਸ਼ਾਮਿਲ ਹੋਇਆ ਸੀ।ਅਤੇ ਉਸ ਤੋਂ ਹੋਰ ਵੀ ਕੁਝ ਵੱਡੇ ਪਰਦੇ ਫਾਸ਼ ਕੀਤੇ ਗਏ।ਇਹ ਤੁਹਾਡੇ ਅੱਗੇ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *