ਸਿੰਘੁੂ ਕਤਲ ਮਾਮਲੇ ਵਿੱਚ ਫੜੇ ਗਏ ,ਨਿਹੰਗ ਸਿੰਘ ਦਾ ਦੇਖੋ ਕੀ ਹੈ ਹਾਲ ?

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਹੈ ਦੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਵੇਨਾ ਜੋ ਦਿੱਲੀ ਦੇ ਵਿੱਚ ਇੱਕ ਧਰਨੇ ਦੇ ਵਿੱਚ ਵਾਪਰਿਆ ਹੈ ਉਸ ਨੂੰ ਲੈ ਕੇ ਬਹੁਤ ਸਾਰਾ ਵਿਵਾਦ ਖੜ੍ਹਾ ਹੋਇਆ ਹੋਇਆ ਹੈ ਅਤੇ ਉਸ ਦੇ ਚਲਦੇ ਹੋਏ ਹਰ ਰੋਜ਼ ਨਵੀਂਆਂ ਤੋਂ ਨਵੀਆਂ ਵੀਡੀਓ ਸੋਸ਼ਲ ਮੀਡੀਅਾ ੳੁੱਤੇ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਹੀ ਜੋ ਕਿ ਸਰਬਜੀਤ ਸਿੰਘ ਨਿਹੰਗ ਸਿੰਘ ਸੀ ਜਦੋਂ ਉਸ ਨੇ ਲਖਵੀਰ ਸਿੰਘ ਦਾ ਕਤਲ ਕੀਤਾ ਉਸ ਤੋਂ ਬਾਅਦ ਉਸ ਨੇ ਪੁਲਸ ਕੋਲ ਆਪਣੇ ਆਪ ਹੀ ਸਿਲੰਡਰ ਕਰ ਦਿੱਤਾ ਗਿਆ ।

ਪਰ ਥੋੜ੍ਹੇ ਦਿਨਾਂ ਬਾਅਦ ਹੀ ਸੋਨੀਪਤ ਦੇ ਵਿੱਚ ਕੋਰਟ ਦੇ ਵਿਚ ਸੁਣਵਾਈ ਕਰਨ ਦੇ ਲਈ ਉਸ ਨੂੰ ਲਿਜਾਇਆ ਗਿਆ ਅਤੇ ਮੌਕੇ ਦੀਆਂ ਲਾਈਵ ਵੀਡੀਓ ਵੀ ਬਣਾਇਆ ਗਿਆ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਜਿੱਥੇ ਕਿ ਸਰਬਜੀਤ ਸਿੰਘ ਨੂੰ ਗੁੜ ਦੇ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਇਸ ਮੁੱਦੇ ਨੂੰ ਲੈ ਕੇ ਬਹੁਤ ਸਾਰਾ ਵਿਵਾਦ ਹੋ ਰਹੇ ਹਨ।

ਕੀ ਇਸ ਨਿਹੰਗ ਸਿੰਘ ਨਾਲ ਕੀ ਕੀਤਾ ਜਾਵੇਗਾ ਜਾਂ ਹੁਣ ਉਸ ਦੀ ਕਿਹੋ ਜਿਹੀ ਹਾਲਤ ਹੈ ਅਤੇ ਉਹ ਕਿਸ ਤਰ੍ਹਾਂ ਰਹਿ ਰਿਹਾ ਹੈ ਇਹ ਬਹੁਤ ਸਾਰੇ ਲੋਕਾਂ ਦੀ ਸਵਾਲ ਸਨ ਕਿ ਉਸ ਨਾਲ ਹੁਣ ਕੀ ਕੀਤਾ ਜਾਵੇਗਾ ਅਤੇ ਕਿਸ ਤਰ੍ਹਾਂ ਦੀ ਉਸ ਨੂੰ ਸਜ਼ਾ ਸੁਣਾਈ ਜਾਵੇਗੀ ਤੁਹਾਡੇ ਹਿਸਾਬ ਨਾਲ ਜੋ ਨਿਹੰਗ ਸਿੰਘ ਨੇ ਠੀਕ ਕੀਤਾ ਜਾਂ ਗ਼ਲਤ ਕੀਤਾ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *