ਅੱਜ ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਉਤਾਂਹ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀਆਂ ਚੋਣਵੀਆਂ ਖ਼ਬਰਾਂ,

ਵੱਡੀ ਖ਼ਬਰ:ਪੰਜਾਬ ਵਿੱਚ ਸ਼ਾਮ ਪੰਜ ਵਜੇ ਤੋਂ ਬਾਅਦ ਨਹੀਂ ਮਿਲੇਗਾ ‘ਪੈਟਰੋਲ ਡੀਜ਼ਲ,ਸਵੇਰੇ ਸੱਤ ਵਜੇ ਖੁੱਲ੍ਹਣਗੇ ਪੰਪ।ਪੰਜਾਬ ਵਿੱਚ ਡੇਂਗੂ ਦੇ ਮਾਮਲੇ ਗਿਆਰਾਂ ਹਜ਼ਾਰ ਤੋਂ ਪਾਰ,ਵਿਰੋਧੀ ਧਿਰ ਨੇ ਵਿੰਨ੍ਹਿਆ ਚੰਨੀ ਸਰਕਾਰ ਤੇ ਨਿਸ਼ਾਨਾ।ਸਿਆਸੀ ਅਸਥਿਰਤਾ ਕਾਰਨ ਮਾਮਲਿਆਂ ਚ ਵਾਧਾ।ਦਿੱਲੀ ਤੋਂ ਮੁੜਦਿਆਂ ਹੀ ਕੈਪਟਨ ਨੂੰ ਮਿਲੀ ਨੇੜਲਿਆਂ ਦੀ ਹੱਲਾਸ਼ੇਰੀ,ਅਗਲੇ ਹਫ਼ਤੇ ਕਾਰਨ ਵੱਡਾ ਐਲਾਨ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਪੰਜਾਬ ਵਿੱਚ ਕੁਝ ਸਿਆਸੀ ਮਾਹਿਰਾਂ ਨੂੰ ਲੈ ਕੇ ਨਵੇਂ ਹੀ ਸ਼ਾਂਤ ਖਡ਼੍ਹੇ ਹੁੰਦੇ ਰਹਿੰਦੇ ਹਨ।ਇਸੇ ਕਾਰਨਾਂ ਕਰਕੇ ਪੰਜਾਬ ਸਰਕਾਰ ਨੇ ਕੁਝ ਵੱਡੇ ਕਦਮ ਚੁੱਕੇ ਹਨ।ਕਿਸਾਨਾਂ ਦੀ ਮਿਹਨਤ ਅਤੇ ਫਿਰ ਪਾਣੀ,ਬੇਮੌਸਮੇ ਮੀਂਹ ਕਾਰਨ ਮੰਡੀਆਂ ਚ ਖਰਾਬ ਹੋਈ ਝੋਨੇ ਦੀ ਫਸਲ।ਨਵਜੋਤ ਸਿੰਘ ਸਿੱਧੂ ਫਿਰ ਹੋਏ ਹਮਲਾਵਰ,ਕਿਹਾ ਪੰਜਾਬ ਚ ਪਿਛਲੀ ਸੀਟ ਤੇ ਨਹੀਂ ਬੈਠਾਂਗਾ।

ਆਯੂਸ਼ਮਾਨ ਕਾਰਡ ਤੇ ਹੁਣ ਇਲਾਜ ਨਹੀਂ ਕਰਨਗੇ ਪ੍ਰਾਈਵੇਟ ਹਸਪਤਾਲ,ਕਿਸਾਨ ਜਥੇਬੰਦੀਆਂ ਵੱਲੋਂ ਤੋਮਰ ਦੇ ਬਿਆਨ ਦੀ ਨੇ ਦਾ ਛੱਬੀ ਅਕਤੂਬਰ ਨੂੰ ਡੀ ਸੀ ਦਫ਼ਤਰ ਅੱਗੇ ਧਰਨੇ ਦਾ ਐਲਾਨ,ਇਨ੍ਹਾਂ ਹੋਰ ਖ਼ਬਰਾਂ ਨੂੰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿੋਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *