ਮੋਟਰਸਾਈਕਲ ਤੇ ਸਵਾਰ ਤਿੰਨ ਭੈਣ ਭਰਾਵਾਂ ਨਾਲ ਹੋਇਆ ਦਰਦਨਾਕ ਹਾਦਸਾ,ਮੰਜ਼ਰ ਵੇਖ ਤੁਹਾਡੀ ਵੀ ਕੰਬ ਜਾਵੇਗੀ ਰੂਹ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।

ਕਿ ਸਾਡੇ ਸਮਾਜ ਵਿੱਚ ਕੁਝ ਅਜਿਹੀਆਂ ਅਣਗਹਿਲੀਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਅਜਿਹੀਆਂ ਨਵੀਆਂ ਵੱਡੀਆਂ ਘਟਨਾਵਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਹਸਪਤਾਲ ਵਿੱਚ ਜ਼ੇਰੇ ਇਲਾਜ ਪਈ ਇਹ ਨੌਜਵਾਨ ਕੁੜੀ ,ਜੋ ਕਿ ਬੜੀ ਹੀ ਗੰਭੀਰ ਹਾਲਤ ਵਿਚ ਪਈ ਹੈ ਅਤੇ ਮਿਲੀ ਜਾਣਕਾਰੀ ਮੁਤਾਬਕ ਦਾ ਸੀ ਕਿ ਇਹ ਵੱਡੀ ਦੁਰਘਟਨਾ ਵਾਪਰੀ ਹੈ।ਜ਼ਿਲ੍ਹਾ ਸੰਗਰੂਰ ਦੇ ਦਿੜਬਾ ਵੱਲ ਨੂੰ ਜਾਂਦੇ ਲਹਿਰਾਗਾਗਾ ਦੇ ਪੁਲ ਤੇ .ਤਸਵੀਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ।

ਕਿ ਇਸ ਹਾਲਤ ਵਿੱਚ ਦੇਖ ਕੇ ਇਨ੍ਹਾਂ ਦੋ ਭੈਣਾਂ ਅਤੇ ਇਕ ਭਰਾ ਨਾਲ ਅਜਿਹੀ ਵੱਡੀ ਘਟਨਾ ਵਾਪਰੀ ਜਿਸ ਨੂੰ ਵੇਖ ਕੇ ਲੋਕਾਂ ਦੀ ਵੀ ਰੂਹ ਕੰਬ ਉੱਠੀ।ਅਤੇ ਉਸ ਨੌਜਵਾਨ ਮੁੰਡੇ ਦੇ ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਦਵਾਈ ਲੈਣ ਲਈ ਦਿੜ੍ਹਬੇ ਜਾ ਰਹੇ ਸਨ ਅਤੇ ਰਸਤੇ ਵਿੱਚ ਜਾਂਦਿਆਂ ਹੀ ਇੱਕ ਪੁੱਠੀ ਸਾਇਡ ਆਉਂਦੇ ਟਰੱਕ ਨੇ ਫੇਟ ਮਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤਾਇਆ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਏ ਕਿ ਉਸ ਨੌਜਵਾਨ ਦੀ ਤਾਂ ਉੱਥੇ ਹੀ ਮੌਤ ਹੋ ਚੁੱਕੀ ਸੀ।

ਅਤੇ ਉਸ ਦੀਆਂ ਭੈਣਾਂ ਦਾ ਹਸਪਤਾਲ ਵਿਚ ਜ਼ੇਰੇ ਇਲਾਜ ਚੱਲ ਰਿਹਾ ਹੈ।ਪੀਡ਼ਤ ਪਰਿਵਾਰ ਵੱਲੋਂ ਬਿਆਨ ਆਏ ਹਨ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਉਸ ਦੋਸ਼ੀ ਤੇ ਵੱਧ ਤੋਂ ਵੱਧ ਕਾਰਵਾਈ ਕੀਤੀ ਜਾਵੇ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *