ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੀਆਂ ਹਲਚਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।
ਅੱਜ ਦੀ ਇਹ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਅਦਾਕਾਰ ਪਰਮੀਸ਼ ਵਰਮਾ ਦਾ ਪਿਛਲੇ ਦਿਨੀਂ ਗੀਤ ਗਰੇਵਾਲ ਨਾਲ ਵਿਆਹ ਹੋਇਆ ਹੈ ਅਤੇ ਇਹ ਵਿਸੇਸ਼ ਤੌਰ ਤੇ ਪਰਮੀਸ਼ ਵਰਮਾ ਦੇ ਫੈਡਰਲ ਜਾਨਣਾ ਚਾਹੁੰਦੇ ਹਨ ਕਿ ਗੀਤ ਗਰੇਵਾਲ ਕੌਣ ਹਨ ਉਨ੍ਹਾਂ ਦਾ ਪਿਛੋਕੜ ਕੀ ਹੈ ਅਤੇ ਉਹ ਕਿੱਥੋਂ ਦੇ ਰਹਿਣ ਵਾਲੇ ਹਨ।
ਇਸ ਵਿਸ਼ੇ ਤੇ ਚਰਚਾ ਬਹੁਤ ਹੋ ਰਹੀ ਹੈ ਅਤੇ ਉਸ ਦੇ ਫੈਨ ਜਾਨਣਾ ਚਾਹੁੰਦੇ ਹਨ ਉਨ੍ਹਾਂ ਬਾਰੇ ਸਾਰਾ ਕੁਝ ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਰਮੀਸ਼ ਵਰਮਾ ਦਾ ਵਿਆਹ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ ਤੇ ਉਥੇ ਬਹੁਤ ਸਾਰੇ ਉੱਘੇ ਕਲਾਕਾਰ ਵੀ ਪਹੁੰਚੇ।ਆਓ ਹੁਣ ਤੁਹਾਨੂੰ ਗੀਤ ਗਰੇਵਾਲ ਜੋ ਕਿ ਪਰਮੀਸ਼ ਵਰਮਾ ਦੀ ਪਤਨੀ ਹਨ ਉਨ੍ਹਾਂ ਬਾਰੇ ਕੁਝ ਅਹਿਮ ਗੱਲਾਂ ਦੱਸੀਏ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ
ਕਿ ਗੀਤ ਗਰੇਵਾਲ ਕੈਨੇਡਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਜੋ ਕਿ ਕੈਨੇਡਾ ਦੇ ਜੰਮੇ ਪਲੇ ਹਨ ਉਹ ਆਪਣੀ ਪੜ੍ਹਾਈ ਉਨ੍ਹਾਂ ਨੇ ਪੂਰੀ ਕਰਨ ਉਪਰੰਤ ਉਹ ਇੱਕ ਵਕੀਲ ਵੀ ਰਹੇ ਅਤੇ ਉਹ ਕੈਨੇਡਾ ਦੀ ਕਿਸੇ ਪਾਰਟੀ ਦਾ ਹਿੱਸਾ ਵੀ ਹਨ ਅਤੇ ਦੋ ਹਜਾਰ ਇੱਕੀ ਵਿੱਚ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਇੰਗੇਜਮੇਂਟ ਹੋਈ ਅਤੇ ਉਸ ਅੰਗੇਜਮੈਂਟ ਤੇ ਪਰਮੀਸ਼ ਵਰਮਾ ਵਰਮਾ ਨੇ ਆਪਣੀ ਪਤਨੀ ਨੂੰ ਬੈਂਟਲੀ ਕਾਰ ਵੀ ਗਿਫ਼ਟ ਵਿੱਚ ਦਿੱਤੀ।ਜਿਸ ਕਰ ਕੇ ਦਰਸ਼ਕਾਂ ਵਿਚ ਖੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ
ਦੇ ਪਰਮੀਸ਼ ਵਰਮਾ ਨੇ ਆਪਣੀ ਪਤਨੀ ਲਈ ਕਿੰਨੀ ਮਹਿੰਗੀ ਤੇ ਕਿੰਨੀ ਵਧੀਆ ਕਾਰ ਗਿਫਟ ਕੀਤੀ ਗਈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਉਹ ਇਕ ਲਿਬਰਲ ਪਾਰਟੀ ਦੇ ਹਿੱਸੇਦਾਰ ਵੀ ਹਨ ਅਤੇ ਉਹ ਲਿਬਰਲ ਪਾਰਟੀ ਵਿਚ ਕੰਮ ਵੀ ਕਰਦੇ ਹਨ ਜੋ ਕਿ ਲੋਕਾਂ ਦੀ ਭਲਾਈ ਲਈ ਕੁਝ ਅਜਿਹੀਆਂ ਕੈਨੇਡਾ ਵਿਚ ਸੇਵਾ ਮੁਹੱਈਆ ਕਰਵਾਉਂਦੇ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ