ਇਸ ਨੌਜਵਾਨ ਨੇ ਤਿੰਨ ਬੱਕਰੀਆਂ ਕੀਤੀਆਂ ਚੋਰੀ,,ਜਦ ਪਿੰਡ ਵਾਲਿਆਂ ਨੂੰ ਲੱਗਿਆ ਪਤਾ ਤਾਂ ਸਭ ਰਹਿ ਗਏ ਹੈਰਾਨ !

Uncategorized

ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕੈ ਜਿੱਤੇਗੀ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਪ੍ਰੇਮਿਕਾ ਨੂੰ ਮਿਲਣ ਦੇ ਲਈ 2 ਸੌ 5 ਕਿਲੋਮੀਟਰ ਦੂਰ ਆਇਆ ਪ੍ਰੇਮੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਮੁਹੰਮਦ ਨਾਂ ਦੇ ਵਿਅਕਤੀ ਨੇ ਪੁਲਿਸ ਸਟੇਸ਼ਨ ਰਿਪੋਰਟ ਦਰਜ ਕਰਵਾਈ ਸੀ ਕਿ ਮੇਰੀਆਂ 3 ਬੱਕਰੀਆਂ ਚੋ ਰੀ ਹੋ ਗਈਆਂ ਹਨ ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਸੀ ਤੇ ਪੁਲਿਸ ਅਧਿਕਾਰੀਆਂ ਨੇ ਸੀ ਸੀ ਟੀ ਵੀ ਕੈਮਰੇ ਵੀ ਚੈੱ ਕ ਕਰਨੇ ਸ਼ੁਰੂ ਕਰ ਦਿੱਤੇ ਸੀ

ਜਾਂਚ ਕਰਨ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਇਕ ਨੌਜਵਾਨ ਲਗਜ਼ਰੀ ਗੱਡੀ ਦੇ ਵਿੱਚ ਆਇਆ ਸੀ ਤੇ 3 ਬੱਕਰੀਆਂ ਚੁ ਰਾ ਕੇ ਲੈ ਗਿਆ ਹੈ ਜਦੋਂ ਪੁਲਿਸ ਅਧਿਕਾਰੀਆਂ ਨੇ ਗੱਡੀ ਦੀ ਨੰਬਰ ਪਲੇਟ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਇਹ ਗੱਡੀ ਅਜਮੇਰ ਨਾਂ ਦੇ ਵਿਅਕਤੀ ਦੀ ਹੈ ਜਦੋਂ ਪੁਲਿਸ ਅਧਿਕਾਰੀਆਂ ਨੇ ਅਜਮੇਰ ਨੂੰ ਫੋਨ ਕੀਤਾ ਤਾਂ ਪਤਾ ਲੱਗਿਆ ਕਿ ਉਸ ਨੇ ਗੱਡੀ ਕਿਸੇ ਹੋਰ ਨੂੰ ਵੇ ਚ ਦਿੱਤੀ ਹੈ।

ਜਦੋਂ ਪੁਲਿਸ ਅਧਿਕਾਰੀਆਂ ਨੇ ਅਜਮੇਰ ਕੋਲੋਂ ਦੂਸਰੇ ਵਿਅਕਤੀ ਦਾ ਫੋਨ ਨੰਬਰ ਲੈ ਕੇ ਫੋਨ ਕੀਤਾ ਤਾਂ ਯਾਨੀ ਕਿਅਜਮੇਰ ਨੇ ਜਿਸਨੂੰ ਗੱਡੀ ਵੇ ਚੀ ਸੀ ਉਸ ਵਿਅਕਤੀ ਨੂੰ ਫੋਨ ਕੀਤਾ ਤਾਂ ਉਸ ਵਿਅਕਤੀ ਨੇ ਦੱਸਿਆ ਕਿ ਇਹ ਗੱਡੀ ਮੇਰੀ ਹੈ ਪਰ ਇਹ ਗੱਡੀ ਮੇਰਾ ਡਰਾਈਵਰ ਚਲਾਉਂਦਾ ਹੈ ਜਦੋਂ ਅਸੀਂ ਕਿਤੇ ਜਾਣਾ ਹੁੰਦਾ ਹੈ ਤਾਂ ਸਾਡਾ ਡਰਾਈਵਰ ਆ ਜਾਂਦਾ ਹੈ।

ਉਸੇ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਉਸ ਵਿਅਕਤੀ ਤੋਂ ਡਰਾਈਵਰ ਦੀ ਸਾਰੀ ਜਾਣਕਾਰੀ ਲੈ ਲਈ ਗਈ ਸੀ ਤੇ ਕਾਫੀ ਜ਼ਿਆਦਾ ਟ੍ਰੈ ਕ ਕਰ ਕੇ ਪੁਲਿਸ ਅਧਿਕਾਰੀਆਂ ਨੇ ਗੱਡੀ ਦੇ ਡਰਾਈਵਰ ਨੂੰ ਫ ੜ ਹੀ ਲਿਆ ਸੀ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *