ਵੱਡੀ ਖ਼ਬਰ :ਭਾਰਤੀ ਸੈਨਾ ਦੇ ਜਵਾਨ ਕੀਤਾ ਕਾਬੂ, ਦੇਖੋ ਕਿਸ ਮਹਿਲਾ ਅਫ਼ਸਰ ਨਾਲ ਫੇਸਬੁੱਕ ਤੇ ਯਾਰੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।

ਕਿ ਭਾਰਤੀ ਫੌਜ ਦੇ ਨੌਜਵਾਨ ਆਪਣੀਆਂ ਸਰਹੱਦਾਂ ਦੀ ਰਾਖੀ ਕਰਨ ਲਈ ਡਟ ਕੇ ਸਰਹੱਦਾਂ ਤੇ ਖੜ੍ਹੇ ਹਨ ਉਥੇ ਹੀ ਕੁਝ ਅਜਿਹੇ ਲੋਕਾਂ ਵੱਲੋਂ ਅਜਿਹੀਆਂ ਭਾਰਤ ਦੀਆਂ ਖੁਫੀਆ ਗੱਲਾਂ ਬਾਹਰ ਬੈਠੇ ਪਾਕਿਸਤਾਨੀ ਆਈ ਸੀ ਨੂੰ ਪਹੁੰਚਾਉਣ ਵਿਚ ਉਨ੍ਹਾਂ ਦੀ ਮਦਦ ਕਰਦੇ ਹਨ।ਅਜਿਹੀ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਫਿਰੋਜ਼ਪੁਰ ਨੂੰ ਜਿਥੇ ਇਕ ਨੌਜਵਾਨ ਨੂੰ ਭਾਰਤੀ ਵਿੱਚ ਭਾਰਤੀ ਫ਼ੌਜ ਵਿੱਚ ਭਰਤੀ ਹੋਇਆ ਅਤੇ ਇਕ ਪੁਲਸ ਦੇ ਅਜਿਹੀ ਜਾਣਕਾਰੀ ਹੱਥ ਲੱਗੀ ।

ਜਿਸ ਨੂੰ ਵੇਖ ਸਭ ਹੈਰਾਨ ਰਹਿ ਗਏ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਮਹਿਲਾ ਅਫ਼ਸਰ ਨਾਲ ਉਸ ਭਾਰਤੀ ਫੌਜੀ ਦੀ ਗੱਲਬਾਤ ਹੁੰਦੇ ਦੌਰਾਨ ਉਹ ਸਾਰੀ ਇਨਫਰਮੇਸ਼ਨ ਬਾਹਰ ਪਾਕਿਸਤਾਨ ਵਿਚ ਭੇਜਦਾ।ਦੱਸਿਆ ਜਾ ਰਿਹਾ ਹੈ ਕਿ ਬੜੇ ਹੀ ਲੰਬੇ ਸਮੇਂ ਤੋਂ ਇਹ ਸਾਰੀ ਜਾਣਕਾਰੀ ਦਿੱਤੀ ਜਾਂਦੀ ਸੀ।ਅਤੇ ਹੁਣ ਫਿਰੋਜ਼ਪੁਰ ਪੁਲਸ ਨੇ ਉਸ ਨੌਜਵਾਨ ਨੂੰ ਕਾਬੂ ਕੀਤਾ ਅਤੇ ਉਸ ਬਾਰੇ ਦੱਸਿਆ।

ਕਿ ਇਹ ਕੀ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਸੀ।ਅਤੇ ਹੁਣ ਉਸ ਨੂੰ ਪੁਲਸ ਰਿਮਾਂਡ ਤੇ ਚਾਰ ਦਿਨ ਲਈ ਲਿਜਾਇਆ ਜਾ ਰਿਹਾ ਹੈ।ਪੁਲਸ ਪ੍ਰਸ਼ਾਸਨ ਨੇ ਦੱਸਿਆ ਕਿ ਹੁਣ ਦੇਖਦੀਆਂ ਕਿ ਅੱਗੇ ਹੋਰ ਕੀ ਜਾਣਕਾਰੀ ਪ੍ਰਾਪਤ ਹੋਣ ਹੁੰਦੀ ਹੈ।ਅਤੇ ਪੁਲਸ ਪ੍ਰਸ਼ਾਸਨ ਨੇ ਪੂਰੀ ਪੂਰੀ ਜਾਣਕਾਰੀ ਹਾਸਲ ਕਰਦਿਆਂ ਹੀ ਉਨ੍ਹਾਂ ਨੇ ਕਿਹਾ ਕਿ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *