ਆਲੀਸ਼ਾਨ ਕੋਠੀਆਂ ਵਿੱਚ ਜ਼ਨਾਨੀਆਂ ਕਰਦੀਆਂ ਸੀ ਨ-ਸ਼ਾ ਤਸਕਰੀ,ਪੁਲਸ ਨੇ ਕੀਤੀ ਮੌਕੇ ਤੇ ਕਾਰਵਾਈ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜੋ ਕੈਗ ਇੱਥੇ ਕੀ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਅਤੇ ਕੁਝ ਜਿਹੇ ਨਸ਼ੇ ਦੀਆਂ ਕੰਮਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੂੰ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀ ਇਹ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਬਲਾਕ ਨਾਭਾ ਤੋਂ ਜਿਥੇ ਕਿ ਇੱਕ ਰੋਹਟੀ ਛੰਨਾ ਪਿੰਡ ਵਿੱਚ ਬੜੇ ਹੀ ਅਜਿਹੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨੂੰ ਵੇਖ ਉੱਥੋਂ ਦੇ ਆਸ ਪਾਸ ਦੇ ਪਿੰਡਾਂ ਵਿੱਚ ਬੜੀ ਹੀ ਉਸ ਪਿੰਡ ਦੀ ਚਰਚਾ ਬਣੀ ਹੋਈ ਹੈ।ਵੀਡੀਓ ਵਿੱਚ ਦਿਖਾਈ ਦੇ ਰਹੇ ਪੁਲੀਸ ਮੁਲਾਜ਼ਮ ਕਿਵੇਂ ਨਾਕਾ ਲਾਈ ਸੜਕਾਂ ਤੇ ਚੱਪੇ ਚੱਪੇ ਤੇ ਖਡ਼੍ਹੇ ਹਨ ਅਤੇ ਕਿਵੇਂ ਪਿੰਡ ਵਿੱਚ ਗਸ਼ਤ ਖੋਰੀ ਕਰ ਰਹੇ ਹਨ।

ਪਿੰਡ ਦੇ ਲੱਗੇ ਚੱਪੇ ਚੱਪੇ ਤੇ ਪੁਲਸ ਮੁਲਾਜ਼ਮਾਂ ਵੱਲੋਂ ਕੈਮਰੇ ਅਤੇ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਨਿਗਰਾਨੀ ਕਰ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸ ਸਕੇਗੀ ਪੁਲਸ ਮੁਲਜ਼ਮਾਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਕੁਝ ਅਜਿਹੀ ਬਰਾਦਰੀ ਦੇ ਲੋਕ ਅਜਿਹੇ ਪੁੱਠੇ ਕੰਮਾਂ ਨੂੰ ਅੰਜਾਮ ਦਿੰਦੇ ਹਨ ਜਿਹੜਾ ਕਿ ਉਹ ਨਸ਼ੇ ਵੇਚਣ ਦੀ ਤਸਕਰੀ ਦਾ ਕੰਮ ਕਰਦੇ ਹਨ।

ਕਿਵੇਂ ਉਹ ਪਿੰਡਾਂ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਦਲਦਲ ਵਿਚ ਧੱਕਾ ਦੇ ਰਹੇ ਹਨ।ਅਤੇ ਜਦੋਂ ਇਸ ਕੰਮਾਂ ਦੀ ਪੁਲਸ ਮੁਲਾਜ਼ਮਾਂ ਨੂੰ ਭਣਕ ਲੱਗੀ ਤਾਂ ਪੁਲਸ ਪ੍ਰਸ਼ਾਸਨ ਨੇ ਉੱਥੇ ਜਾ ਕੇ ਸਾਰੀ ਤਫ਼ਤੀਸ਼ ਕਰਦਿਆਂ ਬਹੁਤ ਸਾਰੇ ਅਜਿਹੇ ਲੋਕ ਗ੍ਰਿਫ਼ਤਾਰ ਕੀਤੇ ਅਤੇ ਉਨ੍ਹਾਂ ਉੱਤੇ ਕਾਰਵਾਈ ਚੱਲ ਰਹੀ ਹੈ।ਅਤੇ ਹੋਰ ਵੀ ਕੁਝ ਅਜਿਹੇ ਕੰਮ ਕਰਨ ਵਾਲੇ ਲੋਕਾਂ ਦੀ ਪੂਰੀ ਗਸਤ ਖੁਰੀ ਕੀਤੀ ਆ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *