ਦੋ ਟਰੱਕਾਂ ਦੀ ਅਜਿਹੀ ਭਿਆਨਕ ਟੱਕਰ ,ਡਰਾਈਵਰ ਨੂੰ ਦੇਖੋ ਕਿਵੇਂ ਕੱਢਣਾ ਪਿਆ ਬਾਹਰ !

Uncategorized

ਜ਼ਿਮੀਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਦੁਰਘਟਨਾਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੂੰ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਪੰਜਾਬ ਵਿੱਚ ਦਿਨ ਬ ਦਿਨ ਸੜਕ ਹਾਦਸੇ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ

ਅਤੇ ਇਹ ਦਿਨ ਬ ਦਿਨ ਵਧਦੇ ਜਾ ਰਹੇ ਹਨ ਆਏ ਦਿਨ ਹੀ ਕੋਈ ਨਾ ਕੋਈ ਵੀਡੀਓ ਵਾਇਰਲ ਸੜਕ ਹਾਦਸਿਆਂ ਬਾਰੇ ਹੁੰਦੀ ਹੀ ਰਹਿੰਦੀ ਹੈ।ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਸ਼ਹਿਰ ਭੀਖੀ ਤੋਂ ਜਿੱਥੇ ਕਿ ਸਾਹਮਣੇ ਅਾਹਮੋ ਸਾਹਮਣੇ ਆਉਂਦੇ ਦੋ ਟਰੱਕਾਂ ਵਿੱਚ ਆਪਸੀ ਟੱਕਰ ਹੋ ਜਾਂਦੀ ਹੈ ਅਤੇ ਬੜਾ ਹੀ ਭਿਆਨਕ ਵੱਡਾ ਹਾਦਸਾ ਵਾਪਰਿਆ,ਅਤੇ ਉਥੋਂ ਦੇ ਲੋਕਾਂ ਨੂੰ ਜਦ ਇਸ ਦੀ ਘਟਨਾ ਬਾਰੇ ਪਤਾ ਲੱਗਦਾ ਹੈ

ਤਾਂ ਆਸ ਪਾਸ ਦਾ ਇਲਾਕਾ ਸਾਰਾ ਹੀ ਸਹਿਮ ਉੱਠਦਾ ਹੈ ਕਿਉਂਕਿ ਇੰਨੀ ਜ਼ਿਆਦਾ ਭਿਆਨਕ ਟੱਕਰ ਹੋਣ ਕਾਰਨ ਇਕ ਟਰੱਕ ਦਾ ਤਾਂ ਸਭ ਕੁਝ ਹੀ ਇਧਰ ਉਧਰ ਬਿਖਰ ਜਾਂਦਾ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਟਰੱਕਾਂ ਨੂੰ ਜੈਕਾਂ ਦੀ ਮਦਦ ਨਾਲ ਇੱਕ ਟਰੱਕ ਵਿੱਚੋਂ ਡਰਾਈਵਰ ਨੂੰ ਬੜੇ ਹੀ ਗੰਭੀਰ ਤਰੀਕੇ ਨਾਲ ਕੱਢਿਆ,ਅਤੇ ਉਸ ਨੂੰ ਭੀਖੀ ਦੇ ਨੇੜੇ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਉਹਨੂੰ ਉਸ ਦੀ ਹਾਲਤ ਸਥਿਰ ਹੈ।

ਅਤੇ ਦੂਜੇ ਡਰਾਈਵਰ ਦੀ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕਿਤੇ ਨਾ ਕਿਤੇ ਉਸ ਡਰਾਈਵਰ ਦੀ ਅੱਖ ਲੱਗੀ ਇਸੇ ਕਾਰਨਾਂ ਕਰਕੇ ਉਸ ਦੇ ਟਰੱਕ ਦੀ ਫੇਟ ਸਾਡੇ ਟਰੱਕ ਦੀ ਬਾਡੀ ਵਿੱਚ ਵੱਜੀ,ਅਤੇ ਦੂਜੇ ਟਰੱਕ ਵਾਲੀ ਦਾ ਤਾਂ ਜੀਰੀ ਦਾ ਹੀ ਸਿਰਫ਼ ਨੁਕਸਾਨ ਹੋਇਆ ਹੈ ਅਤੇ ਇਕ ਟਰੱਕ ਵਾਲੇ ਦਾ ਬਹੁਤ ਜ਼ਿਆਦਾ ਗੰਭੀਰ ਤੌਰ ਤੇ ਨੁਕਸਾਨ ਹੋਇਆ ਹੈ ਅਤੇ ਉਸ ਦੇ ਗੰਭੀਰ ਤੌਰ ਤੇ ਸੱਟਾਂ ਵੀ ਵੱਜੀਆਂ ਹਨ।

ਕੁਝ ਅਜਿਹੀਆਂ ਅਣਗਹਿਲੀਆਂ ਨੂੰ ਲੈ ਕੇ ਇਹ ਵੱਡੀਆਂ ਦੁਰਘਟਨਾਵਾਂ ਹੁੰਦੀਆਂ ਹਨ।ਇਸੇ ਕਾਰਨਾਂ ਕਰਕੇ ਪੰਜਾਬ ਸਰਕਾਰ ਨੇ ਕੁਝ ਅਜਿਹੇ ਵੱਡੇ ਐਲਾਨ ਕੀਤੇ ਗਏ ਹਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਕੁਝ ਨਵੇਂ ਫ਼ੈਸਲੇ ਲਏ ਹਨ ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *