ਕੈਨੇਡਾ ‘ਚ 19 ਸਾਲਾ ਪੁੱਤ ਦੀ ਹੋਈ ਹਾਦਸੇ ਦੌਰਾਨ ਮੌ-ਤ, ਪੁੱਤ ਦੇ ਦੁੱਖ ਵਿਚ ਕਮਲੀ ਹੋਈ ਮਾਂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਸ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ।

ਜਿੱਥੇ ਕਿ ਇਕ ਪਰਿਵਾਰ ਆਪਣੇ ਬੱਚਿਆਂ ਦੀ ਚੰਗੀ ਪਰਵਰਿਸ਼ ਅਤੇ ਚੰਗੀ ਪੜ੍ਹਾਈ ਲਈ ਉਨ੍ਹਾਂ ਨੂੰ ਬਾਹਰ ਭੇਜ ਦਿੰਦਾ ਹੈ ਅਤੇ ਉਥੇ ਉਨ੍ਹਾਂ ਨੇ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਦਾ ਉਨ੍ਹਾਂ ਨੂੰ ਸਾਰੀ ਉਮਰ ਹੀ ਮੁਖਤਿਆਰ ਜਾਂ ਭੁਗਤਣਾ ਪੈਂਦਾ ਹੈ ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਪਰਿਵਾਰ ਆਪਣੇ ਪੁੱਤਰ ਨੂੰ ਜਿਸ ਦੀ ਉਮਰ ਉਨੀ ਸਾਲ ਦੀ ਸੀ ਉਸ ਨੂੰ ਸਟੱਡੀ ਵੀਜ਼ੇ ਤੇ ਬਾਹਰ ਭੇਜ ਅਤੇ ਉਥੇ ਕੁਝ ਕਾਰਨਾਂ ਕਰਕੇ ਉਸ ਦੀ ਮੌਤ ਹੋ ਜਾਂਦੀ ਹੈ।

ਅਤੇ ਪੰਜਾਬ ਵਿੱਚ ਉਸ ਦਾ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਹੈ ਅਤੇ ਉਸ ਨੌਜਵਾਨ ਦੀ ਮਾਂ ਸਰਕਾਰ ਨੂੰ ਅਜਿਹੀਆਂ ਗੱਲਾਂ ਬੋਲਦੀ ਹੈ ਅਤੇ ਸਰਕਾਰ ਨੂੰ ਕਹਿੰਦੀ ਹੈ ਕਿ ਅਗਰ ਜੇ ਪੰਜਾਬ ਵਿਚ ਨਸ਼ਾ ਨਾ ਹੋਵੇ ਤਾਂ ਅਸੀਂ ਕਿਉਂ ਦੇਸ਼ਾਂ ਵਿਦੇਸ਼ਾਂ ਨੂੰ ਭੇਜੀ ਆਪਣੇ ਪੁੱਤਰਾਂ ਤੇ ਜੇ ਇੱਥੇ ਸਿੱਖਿਆ ਚੰਗੀ ਹੋਵੇ।ਕਿਉਂ ਉਨ੍ਹਾਂ ਨੂੰ ਆਪਣੀ ਅੱਖਾਂ ਤੋਂ ਦੂਰ ਕਰੀਏ।ਅਤੇ ਉਸ ਦੀ ਮਾਂ ਨੇ ਹੋਰ ਵੀ ਕੁਝ ਅਜਿਹੇ ਬੋਲ ਸਰਕਾਰਾਂ ਅੱਗੇ ਰੱਖੇ ਅਤੇ ਕਿਹਾ ਕਿ ਬਾਰਡਰਾਂ ਉੱਤੇ ਤੁਸੀਂ ਸਾਡੇ ਪੁੱਤਰ ਭੇਜਦੇ ਹੋ ।

ਕਦੇ ਆਪਣੇ ਮੁੰਡੇ ਵੀ ਭੇਜ ਕੇ ਦੇਖੋ ਤੁਹਾਨੂੰ ਤਾਂ ਪਤਾ ਲੱਗੇ ਕਿ ਕੀ ਹੁੰਦੀ ਅਸਲ ਵਿੱਚ ਜ਼ਿੰਦਗੀ ਤੁਸੀਂ ਕੁਰਸੀਆਂ ਤੇ ਬੈਠੇ ਹੀ ਸਿਰਫ ਇਹ ਸਾਰੀਆਂ ਸਾਜ਼ਿਸ਼ਾਂ ਵੇਖਦਿਆਂ ਹੋਵਾਂ ਤੇ ਸਾਰਾ ਕੁਝ ਆਮ ਜਨਤਾ ਤੋਂ ਕਰਵਾਉਂਦੇ ਹੋ।ਅਤੇ ਉਸ ਦੀ ਮਾਂ ਦਾ ਰੋ ਰੋ ਬੁਰਾ ਹਾਲ ਹੋਇਆ ਹੈ ਅਤੇ ਸਾਰੇ ਸਿਸਟਮ ਅੱਗੇ ਹੀ ਬਿਆਨ ਰੱਖਦੀ ਹੈ ਕਿ ਤੁਸੀਂ ਕਿਉਂ ਨਹੀਂ ਇਹ ਸਾਰਾ ਕੁਝ ਆਮ ਜਨਤਾ ਲਈ ਕਰਦੇ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *