ਇਕੱਲਿਆਂ ਵੇਖ ਬਜ਼ੁਰਗ ਅੌਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹੀਆਂ,ਸੀਸੀਟੀਵੀ ਕੈਮਰਿਆਂ ਵਿਚ ਸਾਰੀ ਘਟਨਾ ਹੋਈ ਕੈਦ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੀਆਂ ਚੋਰੀ ਦੀਆਂ ਵੀਡੀਓ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਅਜਿਹੇ ਨਕਾਬਪੋਸ਼ ਲੁਟੇਰੇ ਅਜਿਹੇ ਕੰਮਾਂ ਨੂੰ ਅੰਜਾਮ ਦੇ ਰਹੇ ਹਨ।ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਬਜ਼ੁਰਗ ਔਰਤ ਜਿਸ ਤੋਂ ਚੰਗੀ ਤਰ੍ਹਾਂ ਤੁਰਿਆ ਵੀ ਨਹੀਂ ਜਾ ਰਿਹਾ ਅਤੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਇਹ ਤਸਵੀਰਾਂ ਸਾਲ ਬਿਆਨ ਕਰਦੀਆਂ ਹਨ

ਕਿ ਉਸ ਬਜ਼ੁਰਗ ਔਰਤ ਨਾਲ ਕੀ ਧੱਕੇਸ਼ਾਹੀ ਹੋਈ ਹੈ।ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਬਜ਼ੁਰਗ ਔਰਤ ਆਪਣੇ ਘਰ ਵੱਲ ਨੂੰ ਇਕੱਲੀ ਹੀ ਜਾ ਰਹੀ ਸੀ ਅਤੇ ਉਸ ਦੇ ਰਸਤੇ ਵਿੱਚ ਖੜ੍ਹਾ ਇੱਕ ਨੌਜਵਾਨ ਮੁੰਡਾ ਜੋ ਕਿ ਮੋਟਰਸਾਈਕਲ ਤੇ ਸਵਾਰ ਸੀ ਅਤੇ ਉਸ ਨੇ ਪਹਿਲਾਂ ਤਾਂ ਆਪਣਾ ਮੋਟਰਸਾਈਕਲ ਸਿੱਧਾ ਕਰ ਕੇ ਖੜ੍ਹਾਇਆ।ਅਤੇ ਬਾਅਦ ਵਿੱਚ ਉਸ ਨੇ ਉਸ ਬਜ਼ੁਰਗ ਔਰਤ ਦਾ ਪਿੱਛਾ ਕਰਦਿਆਂ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਅਤੇ ਫ਼ਰਾਰ ਹੋ ਗਿਆ।ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ

ਕੀ ਉਸ ਨਕਾਬਪੋਸ਼ ਲੁਟੇਰੇ ਨੇ ਕਿਵੇਂ ਇਹ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਸਾਡੇ ਸਮਾਜ ਵਿੱਚ ਅਜਿਹੇ ਵੀ ਲੋਕ ਮਿਲਦੇ ਹਨ ਜਿਹੜੇ ਕਿ ਇਨਸਾਨੀਅਤ ਨਾਂ ਦੀ ਕੋਈ ਚੀਜ਼ ਨੂੰ ਸਮਝਦੀ ਹੀ ਨਹੀਂ।ਧੁਨ ਵੀਡੀਓ ਵਿਚ ਸਾਫ ਦਿਖਾਈ ਦੇਵੇਗਾ ਕਿ ਉਸ ਬਜ਼ੁਰਗ ਔਰਤ ਨੂੰ ਚੰਗੀ ਤਰ੍ਹਾਂ ਤੁਰਿਆ ਵੀ ਨਹੀਂ ਜਾ ਰਿਹਾ ਅਤੇ ਉਸ ਨੇ ਕਿਵੇਂ ਉਸ ਔਰਤ ਨਾਲ ਧੱਕੇਸ਼ਾਹੀ ਕਰਦਿਆਂ ਉਸ ਦੀਆਂ ਵਾਲੀਆਂ ਲਾਹ ਲਈਆਂ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *