ਦੇਖੋ ਇਹ ਲਾਚਾਰ ਪਰਿਵਾਰ ਕਿਵੇਂ ਕੱਟ ਰਿਹਾ ਇਸ ਘਰ ਵਿੱਚ ਦਿਨ,ਦੋ ਵਕਤ ਦੀ ਰੋਟੀ ਵੀ ਨਹੀਂ ਜੁੜਦੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆੇਏ ਹੁਣ ਤਾਂ ਨਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਤਰਨਤਾਰਨ ਦੇ ਇਕ ਪਿੰਡ ਚੋਂ ਜਿਥੇ ਕਿ ਇੱਕ ਗ਼ਰੀਬ ਪਰਿਵਾਰ ਬੜੇ ਹੀ ਲੰਬੇ ਸਮੇਂ ਤੋਂ ਇਨ੍ਹਾਂ ਕੱਚੀਆਂ ਕੰਧਾਂ ਜਾਂ ਛੱਤਾਂ ਹੇਠ ਆਪਣੇ ਦਿਨ ਕੱਟ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ।

ਕਿ ਇਸ ਘਰ ਵਿੱਚ ਰਹਿ ਰਹੇ ਅੱਸੀ ਸਾਲਾ ਬਜ਼ੁਰਗ ਬੇਬੇ ਅਤੇ ਉਨ੍ਹਾਂ ਨਾਲ ਉਸ ਦੀਆਂ ਪੋਤੀਆਂ ਰਹਿ ਰਹੀਆਂ ਅਤੇ ਉਹ ਅੱਸੀ ਸਾਲਾ ਬੀਬੀ ਲੋਕਾਂ ਦੇ ਘਰਾਂ ਵਿਚ ਜਾ ਕੇ ਮਸਾਂ ਦੋ ਵਕਤ ਦੀ ਰੋਟੀ ਇਕੱਠੀ ਕਰ ਕੇ ਆਪਣੇ ਬੱਚਿਆਂ ਦਾ ਢਿੱਡ ਪਾਲਦੀ ਹੈ।ਅਤੇ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦ ਸਿਆ ਕਿ ਮੇਰੇ ਪੋਤੇ ਪੋਤੀਆਂ ਪੜ੍ਹਦੇ ਹਨ ਉਨ੍ਹਾਂ ਦੀ ਪੜ੍ਹਾਈ ਦਾ ਖ਼ਰਚਾ ਮਸਾਂ ਹੀ ਉਠਾ ਪਾਉਂਦੇ ਹਾਂ।ਆਰਤੀ ਘਰ ਦੀਆਂ ਕੰਧਾਂ ਦੀਆਂ ਸ਼ਰਤਾਂ ਇੰਨੀਆਂ ਜ਼ਿਆਦਾ ਕਮਜ਼ੋਰ ਹੋ ਚੁੱਕੀਆਂ ਹਨ।

ਅਤੇ ਕੱਚੀਆਂ ਹਨ ਕਿ ਰਾਤ ਨੂੰ ਸੁੱਤੇ ਬਿਆਨ ਡਰ ਲੱਗਦਾ ਹੈ ਕਿ ਇਹ ਸਾਡੇ ਓਪਰਾ ਹੀ ਨਾ ਡਿੱਗਣ,ਉਨ੍ਹਾਂ ਨੇ ਬਸ ਸਰਕਾਰ ਅੱਗੇ ਹੀ ਅਪੀਲ ਰੱਖੀਏ ਕਿ ਉਨ੍ਹਾਂ ਨੂੰ ਇੱਕ ਤਾਂ ਵਧੀਆ ਤਰੀਕੇ ਦਾ ਢੰਗ ਅੰਬਾਂ ਦਾ ਘਰ ਬਣਾਇਆ ਜਾਵੇ ਅਤੇ ਹੋਰ ਸੰਸਥਾਵਾਂ ਅੱਗੇ ਹੀ ਅਪੀਲ ਕਰਦੇ ਹਨ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਦੋ ਵਕਤ ਦੀ ਰੋਟੀ ਦਾ ਹੀਲਾ ਹੋ ਸਕੇ,ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅਜਿਹੇ ਪਰਿਵਾਰ ਨੂੰ ਮਦਦ ਦੀ ਲੋੜ ਬਹੁਤ ਹੁੰਦੀ ਹੈ।

ਕਿ ਉਹ ਆਪਣੇ ਦੋ ਵਕਤ ਦੀ ਰੋਟੀ ਦਾ ਵੀ ਖਰਚਾ ਮਸਾਂ ਹੀ ਚਲਾ ਸਕਦੇ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਹੈ ਅਤੇ ਉਹ ਅੱਸੀ ਸਾਲ ਦੀ ਬਜ਼ੁਰਗ ਔਰਤ ਹੀ ਕਰਾਂ ਵਿੱਚੋਂ ਮੰਗ ਕੇ ਰੋਟੀ ਫੇਰ ਆਪਣੇ ਪੋਤਿਆਂ ਦਾ ਅਤੇ ਪੋਤੀਆਂ ਦਾ ਢਿੱਡ ਪਾਲਦੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *