ਵੇਖੋ ਪਿੰਡ ਵਾਲਿਆਂ ਨੂੰ ਕਿਉਂ ਕਰਨਾ ਪਿਆ ਇਨ੍ਹਾਂ ਨਾਲ ਇਹ ਸਲੂਕ,ਵਾਇਰਲ ਹੋਈ ਵੀਡੀਓ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਈ ਦਿਨ ਹੀਂ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਫੇਜ਼ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਉਤਾਂਹ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਫ਼ਰੀਦਕੋਟ ਦੇ ਇੱਕ ਪਿੰਡ ਤੋਂ ਜਿੱਥੇ ਕਿ ਅਣਪਛਾਤੇ ਲੋਕ ਕੁਝ ਅਜਿਹੀਆਂ ਹਰਕਤਾਂ ਕਰਨ ਲਈ ਪਿੰਡ ਦੇ ਵਿੱਚ ਵੜਦੇ ਹਨ ਅਤੇ ਪਹਿਲਾਂ ਤੋਂ ਹੀ ਪਿੰਡ ਵਾਲਿਆਂ ਨੇ ਲਗਾਏ ਗਏ ਨਾਕੇ ਉਨ੍ਹਾਂ ਦੀ ਝਾਕ ਵਿੱਚ ਖੜ੍ਹੇ ਹੋਏ ਸਨ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਚਾਰ ਨੌਜਵਾਨ ਜਿਹੜੀ ਕਿ ਪਿੰਡ ਵਾਸੀਆਂ ਨੇ ਫੜੇ ਹਨ ਅਤੇ ਉਨ੍ਹਾਂ ਉਤੇ ਕੁੱਟਮਾਰ ਵੀ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਇਹ ਅਣਪਛਾਤੀ ਲੋਕ ਪਿੰਡ ਦੀ ਸਰਕਾਰੀ ਸੁਸਾਇਟੀ ਵਿਚੋਂ ਜਿਹਡ਼ੀ ਕਿ ਖੇਤੀਬਾੜੀ ਦੇ ਕੰਮਾਂ ਲਈ ਕੁਝ ਅਜਿਹੀ ਖਾਦ ਮੁਹੱਈਆ ਕਰਵਾਉਂਦੀ ਹੈ।ਉੱਥੋਂ ਇਹ ਯੂਰੀਆ ਡੀ ਏ ਪੀ ਅਤੇ ਹੋਰ ਕੁਝ ਅਜਿਹੀਆਂ ਕੀਮਤੀ ਚੀਜ਼ਾਂ ਚੁਰਾਉਣ ਦੀ ਝਾਕ ਵਿੱਚ ਲੱਗੇ ਹੋਏ ਸਨ।ਅਤੇ ਜਦੋਂ ਹੀ ਪਿੰਡ ਵਾਲਿਆਂ ਨੂੰ ਇਨ੍ਹਾਂ ਦੀ ਭਣਕ ਲੱਗਦੀ ਹੈ ਤਾਂ ਸਾਰਾ ਪਿੰਡ ਇਕੱਠਾ ਹੋ ਕੇ ਇਨ੍ਹਾਂ ਨੂੰ ਫੜ ਲੈਂਦਾ ਇਨ੍ਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।

ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਹ ਬਹੁਤ ਸਾਰੇ ਲੋਕ ਇਕੱਠੇ ਹੋਏ ਸਨ,ਅਤੇ ਕੁਝ ਤਾਂ ਮੌਕੇ ਤੇ ਹੀ ਭੱਜ ਗਏ ਸਨ ਤੇ ਇਨ੍ਹਾਂ ਵਿੱਚੋਂ ਚਾਰ ਕਾਬੂ ਕੀਤੇ ਗਏ ਹਨ ਅਧਿਐਨਾਂ ਤੋਂ ਸਭ ਕੁਝ ਉਹ ਹਾਸਿਲ ਕੀਤਾ ਜਾ ਰਿਹਾ ਹੈ।ਅਤੇ ਸੋਸ਼ਲ ਮੀਡੀਆ ਰਾਹੀਂ ਅਜਿਹੀਆਂ ਕੁਝ ਵੀਡਿਓ ਸਾਡੇ ਹੱਥ ਲੱਗਦੀਆਂ ਹਨ ਜਿਨ੍ਹਾਂ ਨੂੰ ਵੇਖ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਜਿਹੀ ਹੀ ਇਕ ਵੀਡੀਓ ਸਾਹਮਣੇ ਆਈ ਹੈ,

ਅਤੇ ਹੁਣ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲੀਸ ਆਪਣੀ ਕਾਰਵਾਈ ਕਰ ਰਹੀ ਹੈ ਅਤੇ ਪੁਲਸ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *