ਚੋਰੀ ਚੋਰੀ ਰਲ ਕਰਦੇ ਸਨ ਗ਼ਲਤ ਕੰਮ ,,ਪੁਲਸ ਨੇ ਫੜੇ ਰੰਗੇ ਹੱਥੀਂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ

ਅੱਜ ਦੀ ਇਹ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਫ਼ਰੀਦਕੋਟ ਸ਼ਹਿਰ ਵਿੱਚੋਂ ਜਿੱਥੇ ਕਿ ਇਹ ਪੁਲੀਸ ਵੱਲੋਂ ਕਾਬੂ ਕੀਤੇ ਗਏ ਇਹ ਅਣਪਛਾਤੇ ਨੌਜਵਾਨ,ਜਿਹੜੇ ਕਿ ਬੜੀ ਹੀ ਚਲਾਕੀ ਦੇ ਨਾਲ ਲੋਕਾਂ ਦੇ ਸਕੂਟਰ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਪੁਲੀਸ ਮੁਲਾਜ਼ਮਾਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਹੈ ਕਿ ਉਹ ਬੜੇ ਹੀ ਅਨੋਖੇ ਢੰਗ ਨਾਲ ਮੋਟਰਸਾਈਕਲਾਂ ਦਾ ਲੌਕ ਖੋਲ੍ਹ ਕੇ ਉਨ੍ਹਾਂ ਨੂੰ ਚੁਰਾ ਕੇ ਲੈ ਜਾਂਦੇ ਸਨ।

ਅਤੇ ਹੁਣ ਇਹ ਨਕਾਬਪੋਸ਼ ਲੁਟੇਰੇ ਪੁਲਸ ਦੇ ਹੱਥੇ ਚੜ੍ਹ ਗਏ ਤੇ ਇਨ੍ਹਾਂ ਉਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਇਹ ਚੋਰ ਲੁਟੇਰੇ ਸ਼ਹਿਰ ਦੇ ਚਾਰੇ ਪਾਸੇ ਘੁੰਮੇ ਘੁੰਮਦੇ ਰਹਿੰਦੇ ਸਨ ਅਤੇ ਜਿੱਥੋਂ ਵੀ ਇਨ੍ਹਾਂ ਦਾ ਦਾਅ ਲੱਗਦਾ ਸੀ ਇਹ ਉੱਥੇ ਹੀ ਆਪਣੀ ਅਜਿਹੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਨ੍ਹਾਂ ਨੇ ਗਿਆਰਾਂ ਮੋਟਰਸਾਈਕਲ ਅਤੇ ਤਿੰਨ ਐਕਟਿਵਾ ਸਕੂਟਰੀ ਚੋਰੀ ਕੀਤੀਆਂ,

ਅਤੇ ਪੁਲਸ ਮੁਲਾਜ਼ਮਾਂ ਨੇ ਕਿਹਾ ਹੈ ਕਿ ਹੋਰ ਵੀ ਕੁਝ ਅਜਿਹੀਆਂ ਗੱਲਾਂ ਇਨ੍ਹਾਂ ਉੱਤੋਂ ਬੁਲਵਾਈਆਂ ਜਾਣਗੀਆਂ ,ਜਿਨ੍ਹਾਂ ਨਾਲ ਹੋਰ ਵੀ ਕੁਝ ਅਜਿਹੇ ਚੋਰੀ ਦੇ ਕੇਸ ਸਾਹਮਣੇ ਆਉਣਗੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *