ਵਿਆਹ ਕਿਵੇਂ ਬਣਿਆ ਇਸ ਪਰਿਵਾਰ ਦਾ ਕਾਲ,ਤਿੰਨ ਜੀਆਂ ਦੀ ਇੱਕੋ ਸਮੇਂ ਹੋਈ ਮੌਤ !

Uncategorized

ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਵੱਡੀਆਂ ਦੁਰਘਟਨਾਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ।

ਜ਼ਿਲ੍ਹਾ ਜਲੰਧਰ ਚੋਂ ਜਿਥੇ ਕਿ ਇੱਕ ਪਰਿਵਾਰ ਲਈ ਇਹ ਬੜੀ ਹੀ ਦੁਖਦਾਈ ਘਟਨਾ ਸਾਬਤ ਹੋਈ ਅਤੇ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਵਿਆਹ ਦੇ ਸਮਾਗਮ ਤੋਂ ਆਪਣੇ ਘਰ ਪਰਤ ਰਿਹਾ ਸੀ।ਅਤੇ ਰਸਤੇ ਵਿਚ ਹੀ ਇਨ੍ਹਾਂ ਨਾਲ ਕੁਝ ਅਜਿਹੀ ਮੰਗਲ ਮੰਦਭਾਗੀ ਘਟਨਾ ਵਾਪਰੀ ਜਿਸ ਨੂੰ ਵੇਖ ਸਭ ਹੀ ਹੈਰਾਨ ਰਹਿ ਗਏ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਆਉਂਦਿਆਂ ਇਕ ਟਰੱਕ ਜਿਹੜਾ ਕਿ ਸਾਈਡ ਤੇ ਖੜ੍ਹਾ ਸੀ।ਉਸ ਵਿੱਚ ਅਚਾਨਕ ਹੀ ਇਨ੍ਹਾਂ ਦੀ ਗੱਡੀ ਆ ਵੱਜੀ।

ਉਸ ਵਿਚ ਇਨ੍ਹਾਂ ਦੀ ਗੱਡੀ ਦੀ ਟੱਕਰ ਵੱਜਦੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਵਿੱਚ ਏਅਰਬੈਗ ਖੁੱਲ੍ਹਣ ਦੇ ਬਾਵਜੂਦ ਵੀ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਗੰਭੀਰ ਤੌਰ ਤੇ ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਪਏ ਹਨ।ਅਤੇ ਜਦੋਂ ਪੁਲਸ ਮੁਲਾਜ਼ਮਾਂ ਨੂੰ ਇਸ ਖ਼ਬਰ ਬਾਰੇ ਸੂਚਨਾ ਮਿਲੀ ਤਾਂ ਪੁਲਸ ਨੇ ਮੌਕੇ ਤੇ ਆ ਕੇ ਸਾਰੀ ਘਟਨਾ ਨੂੰ ਦੇਖਿਆ ਅਤੇ ਓਕਸ ਵਿਅਕਤੀਆਂ ਨੂੰ ਮੌਕੇ ਤੇ ਹੀ ਹਸਪਤਾਲ ਵਿਚ ਪਹੁੰਚਾਇਆ ਗਿਆ।

ਅਤੇ ਹੁਣ ਉਹ ਤਿੱਨ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ!ਕਿਉਂਕਿ ਸਾਡੇ ਸਮਾਜ ਵਿੱਚ ਕੁਝ ਅਜਿਹੀਆਂ ਘਟਨਾਵਾਂ ਸਾਡੀਆਂ ਹੀ ਅਜਿਹੀਆਂ ਅਣਗਹਿਲੀਆਂ ਕਾਰਨ ਵਰਤਦੀਆਂ ਹਨ ਅਤੇ ਸਾਨੂੰ ਇਨ੍ਹਾਂ ਚੀਜ਼ਾਂ ਵੱਲ ਧਿਆਨ ਦੇਣਾ ਚਾਹੀਦਾ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ। ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.