ਵੇਖੋ ਇਸ ਪਰਿਵਾਰ ਤੇ ਕੁਦਰਤੀ ਆਫ਼ਤ ਆਈ, ਫਿਰ ਵਿਆਹ ਵਾਲੀ ਕੁੜੀ ਨਾਲ ਹੋਇਆ ਇਹ ਕੰਮ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੀਆਂ ਕੁਦਰਤੀ ਘਟਨਾਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਆਖਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹਿੇਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਦਰਤ ਕਿਸੇ ਮੌਕੇ ਵੀ ਕਿਸੇ ਵੀ ਅਜਿਹੇ ਮੌਕੇ ਤੇ ਆਪਣਾ ਕਹਿਰ ਬਰਸਾ ਹੀ ਜਾਂਦੀ ਹੈ ਅਤੇ ਉਨ੍ਹਾਂ ਕੁਦਰਤੀ ਘਟਨਾਵਾਂ ਨੂੰ ਰੋਕਣ ਲਈ ਸਾਡੇ ਕੋਲ ਕੋਈ ਵੀ ਜ਼ਰੀਆ ਨਹੀਂ ਹੁੰਦਾ ਅਤੇ ਉਹ ਕਦੇ ਜਿਹਾ ਬੇਖੌਫ਼ ਕੰਮ ਕਰ ਜਾਂਦੀਆਂ ਹਨ ਜਿਸ ਦਾ ਸਾਨੂੰ ਕੋਈ ਵੀ ਅੰਦਾਜ਼ਾ ਨਹੀਂ ਹੁੰਦਾ ਅਜਿਹੀ ਹੀ ਘਟਨਾ ਵਾਪਰੀ ਇਸ ਮਜ਼ਦੂਰ ਪਰਿਵਾਰ ਨਾਲ

ਜਿੱਥੇ ਕਿ ਇਨ੍ਹਾਂ ਨੇ ਆਪਣੀ ਧੀ ਦੇ ਵਿਆਹ ਤਰਨ ਲਈ ਕਰਜ਼ਾ ਚੁੱਕ ਕੇ ਸਾਰਾ ਦਾਜ ਦਾ ਸਾਮਾਨ ਇਕੱਠਾ ਕੀਤਾ ਸੀ ਅਤੇ ਕੁਝ ਦਿਨ ਬਾਅਦ ਹੀ ਉਸ ਦੇ ਘਰ ਤੇ ਅਜਿਹਾ ਕਹਿਰ ਵਾਪਰਿਆ ਜਿਸ ਨਾਲ ਉਸ ਦੇ ਸਾਰੇ ਪਰਿਵਾਰ ਦੀ ਰੂਹ ਕੰਬ ਉੱਠੀ।ਇਹ ਘਟਨਾ ਵਾਪਰੀ ਉਸ ਵੇਲੇ ਜਦੋਂ ਖਰਾਬ ਮੌਸਮ ਕਾਰਨ ਕੁਦਰਤ ਨੇ ਅਜਿਹਾ ਕਹਿਰ ਵਰਸਾਇਆ ਅਤੇ ਉਨ੍ਹਾਂ ਦੇ ਘਰ ਉੱਤੇ ਕੁਦਰਤੀ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ

ਅਤੇ ਘਰ ਵਿਚ ਪਿਆ ਸਾਰਾ ਕੀਮਤੀ ਸਾਮਾਨ ਦਾਜ ਦਹੇਜ ਦਾ ਸਭ ਤੇ ਅੱਗ ਲੱਗ ਗਈ ਅਤੇ ਪਿੰਡ ਵਾਲਿਆਂ ਨੇ ਉਸ ਅੱਗ ਉੱਤੇ ਤਾਂ ਕਾਬੂ ਪਾ ਲਿਆ ਪਰ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਉਸ ਧੀ ਦੀ ਮਾਂ ਨੇ ਕਿਹਾ ਕਿ ਮੈਂ ਇਕ ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਆਪਣੀ ਧੀ ਦੇ ਬਿਆਲੀ ਇਹ ਸਾਰਾ ਸਾਮਾਨ ਇਕੱਠਾ ਕੀਤਾ ਸੀ ਅਤੇ ਹੋਣਾ ਕੁਦਰਤ ਨੇ ਉਨ੍ਹਾਂ ਤੋਂ ਇਹ ਵੀ ਖੋਹ ਲਿਆ।

ਅਤੇ ਉਹ ਸਰਕਾਰ ਅੱਗੇ ਤੋਂ ਅਜਿਹੀਆਂ ਸੰਸਥਾਵਾਂ ਅੱਗੇ ਗੁਹਾਰ ਲਗਾ ਰਹੇ ਹਨ ਕਿ ਉਨ੍ਹਾਂ ਲਈ ਕੁਝ ਅਜਿਹੀ ਸੁਵਿਧਾ ਦਿੱਤੀ ਜਾਵੇ।ਤਾਂ ਜੋ ਉਹ ਆਪਣੀ ਧੀ ਦਾ ਵਿਆਹ ਵਧੀਆ ਢੰਗ ਤਰੀਕੇ ਨਾਲ ਕਰ ਸਕਣ ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *