ਪੰਜਾਬ ਸੂਬੇ ਦੀਆਂ ਵੱਡੀਆਂ ਅਤੇ ਤਾਜ਼ਾ ਖ਼ਬਰਾ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਕੀਤੇ ਗਏ ਵੱਡੇ ਐਲਾਨਾਂ ਬਾਰੇ,ਅਤੇ ਕੁਝ ਸਰਕਾਰ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਨੂੰ ਲੈ ਕੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵੱਡੇ ਐਲਾਨਾਂ ਬਾਰੇ,ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤੰਕ ਲਾਇਕ ਦਾ ਬਟਨ ਜ਼ਰੂਰ ਦਿਵਾਇਓ

ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਅੱਜ ਦੀਆਂ ਚੋਣਵੀਆਂ ਖ਼ਬਰਾਂ ਇਸ ਪ੍ਰਕਾਰ ਹਨ।ਪੰਜਾਬ ਦੀ ਸਿਆਸਤ ਚ ਵੱਡਾ ਧਮਾਕਾ,ਸਾਬਕਾ ਮੰਤਰੀ ਮਲਕੀਅਤ ਸਿੰਘ ਪਿਰਮਿਨ ਬਣਾਈ ਨਵੀਂ ਪਾਰਟੀ,ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵਿਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਫ਼ਸਾਦ ਖਡ਼੍ਹੇ ਹੁੰਦੇ ਰਹਿੰਦੇ ਹਨ।

ਇਸੇ ਕਾਰਨਾਂ ਕਰਕੇ ਪਾਰਟੀਆਂ ਆਪਣਾ ਅਹੁਦਾ ਜਮਾਈ ਰੱਖਣ ਲਈ ਕੁਝ ਨਵੇਂ ਪਲੈਨ ਲੋਕਾਂ ਨੂੰ ਦੱਸਦੀ ਹੈ।ਵਿੱਤ ਮੰਤਰਾਲੇ ਨੇ ਸਰਕਾਰੀ ਕਰਮਚਾਰੀਆਂ ਲਈ ਇਕੱਤੀ ਫ਼ੀਸਦੀ ਮਹਿੰਗਾਈ ਭੱਤਾ 1 ਜੁਲਾਈ 2021 ਤੂੰ ਕੀਤਾ ਲਾਗੂ,ਕਿਸਾਨਾਂ ਨੂੰ ਦੀਵਾਲੀ ਮੌਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ,ਕਿਉਂਕਿ ਕੇਂਦਰ ਸਰਕਾਰ ਤਿਆਰ ਕਰ ਰਹੀ ਹੈ ਇਹ ਬਲੂ ਪ੍ਰਿੰਟ,ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਵੱਡੇ ਉਪਰਾਲੇ ਜੋ ਕਿ ਆਮ ਜਨਤਾ ਅਤੇ ਕਿਸਾਨਾਂ ਦੇ ਹਿੱਤਾਂ ਲਈ ਕਾਰਗਰ ਸਾਬਤ ਹੋਣਗੇ।

ਅੱਜ ਦੀ ਖ਼ਾਸ ਖ਼ਬਰ ਫੇਰ ਲੱਗਣ ਜਾ ਰਿਹਾ ਹੈ ਲਾਕਡਾਊਨ,ਗਿਆਰਾਂ ਸੂਬਿਆਂ ਚ ਵਧਿਆ ਕੋਰੋਨਾ ਦਾ ਕਹਿਰ,ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ ਪਹਿਲਾਂ ਵੀ ਦੇਸ਼ ਦੀ ਆਰਥਿਕਤਾ ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ ਹੈ ਇਸੇ ਕਾਰਨਾਂ ਕਰਕੇ ਸਰਕਾਰ ਨੇ ਕੁਝ ਨਵੇਂ ਉਪਰਾਲੇ ਕੀਤੇ ਸੀ ਜੋ ਕਿ ਤੁਹਾਨੂੰ ਪਤਾ ਹੀ ਹੈ ਕਿ ਲੋਕਾਂ ਦੀ ਭਲਾਈ ਲਈ ਕੁਝ ਅਹਿਮ ਅਤੇ ਵੱਡੇ ਫੈਸਲੇ ਲਏ ਗਏ।

ਅਤੇ ਹੁਣ ਵੀ ਸਰਕਾਰ ਇਕ ਵਾਰ ਫਿਰ ਤੋਂ ਇਨ੍ਹਾਂ ਗਿਆਰਾਂ ਸੂਬਿਆਂ ਚ ਲੌਕਡਾਊਨ ਕਰਨ ਦੀ ਮੀਟਿੰਗ ਕਰ ਰਹੀ ਹੈ ਕਿਉਂਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲੇ ਲੈਣੇ ਜ਼ਰੂਰੀ ਹਨ।ਤੇਲ ਦੀਆਂ ਵਧਦੀਆਂ ਕੀਮਤਾਂ ਤੇ ਕੇਂਦਰੀ ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ,ਕਿਉਂਕਿ ਤੁਹਾਨੂੰ ਪਤਾ ਹੀ ਹੈ ।

ਕਿ ਦੇਸ਼ ਵਿੱਚ ਲਗਾਤਾਰ ਵਧਦੀਆਂ ਜਾ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਬਿਆਨ ਸਾਹਮਣੇ ਆਉਂਦੇ ਹਨ।ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *