ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੋਂ ਡਿਲੀਟ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਕੀਤੇ ਗਏ ਵੱਡੇ ਐਲਾਨਾਂ ਬਾਰੇ ,ਅਤੇ ਹੋਰ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਜੋ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਉਨ੍ਹਾਂ ਬਾਰੇ ਉਠਾਏ ਗਏ ਵਿਸ਼ੇਸ਼ ਮੁੱਦਿਆਂ ਨੂੰ ਲੈ ਕੇ ਤੁਹਾਡੇ ਸਾਹਮਣੇ ਚਰਚਾ ਕਰਾਂਗੇ।ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ

ਤਾਂ ਲਾਇਕ ਦਾ ਬਟਣ ਜ਼ਰੂਰ ਦਵਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀਆਂ ਚੋਣਵੀਆਂ ਖ਼ਬਰਾਂ ਇਸ ਪ੍ਰਕਾਰ ਹਨ।PSSSB ਕਲਰਕ ਭਰਤੀ 2021:ਕਲਰਕ ਲਈ 2789 ਅਹੁਦਿਅਾਂ ਤੇ ਨਿੱਕਲੀ ਭਰਤੀ,ਅਰਜ਼ੀ ਦੀ ਪ੍ਰਕਿਰਿਆ ਸ਼ੁਰੂ,ਜਾਣਕਾਰੀ ਮੁਤਾਬਕ ਦੱਸਦੀ ਕਿ ਇਹ ਭਰਤੀ ਕਲਰਕ ਦੇ ਅਹੁਦਿਆਂ ਤੇ ਕੀਤੀ ਜਾਵੇਗੀ ਜੋ ਕਿ ਪੰਜਾਬ ਸਰਕਾਰ ਵੱਲੋਂ ਵੱਡੀਆਂ ਅਸਾਮੀਆਂ ਕੱਢੀਆਂ ਗਈਆਂ ਹਨ।

ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫ਼ਰੰਸ:ਸਾਬਕਾ ਸੀਐਮ ਨਵੀਂ ਪਾਰਟੀ ਨਾਲ ਲੜਨਗੇ ਚੋਣ ,ਜਲਦ ਹੋਵੇਗਾ ਨਾਂ ਦਾ ਅੈਲਾਨ!ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਮਥਰਾ ਬਦਲਣ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵਾਂ ਸਾਹਮਣੇ ਨਿਕਲ ਕੇ ਆਉਂਦਾ ਹੈ,ਅਤੇ ਇਸੀ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ ਆਪਣੀ ਇਕ ਨਵੀਂ ਪਾਰਟੀ ਬਣਾਉਣ ਦਾ ਅੈਲਾਨ ਕਰ ਦਿੱਤਾ।

ਪੰਜਾਬ ਕੈਬਿਨਟ ਚ ਕਈ ਅਹਿਮ ਫ਼ੈਸਲਿਆਂ ਨੂੰ ਮਿਲੀ ਮਨਜ਼ੂਰੀ,ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਅੱਠ ਨਵੰਬਰ ਨੂੰ ਹੋਵੇਗੀ।ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਇਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ।ਅੱਠ ਲੱਖ ਰੁਪਏ ਤੋਂ ਘੱਟ ਆਮਦਨ ਵਾਲਿਆਂ ਨੂੰ ਹੀ ਮਿਲੇਗਾ ਰਾਖਵਾਂਕਰਨ,ਪੀ ਡਬਲਯੂ ਐਸ ਨੇ ਕੇਂਦਰ ਸਰਕਾਰ ਨੂੰ।ਸਰਕਾਰ ਨਵੰਬਰ ਮਹੀਨੇ ਵਿੱਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ

-ਟਿਕੈਤ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਕੁਝ ਅਜਿਹੀਆਂ ਤਬਦੀਲੀਆਂ ਕਰਨ ਦੌਰਾਨ ਕਿਸਾਨੀ ਸੰਘਰਸ਼ ਨੂੰ ਚਲਦਿਆਂ ਹੋਏ ਦੇਖ ਸਰਕਾਰ ਨੇ ਨਵੰਬਰ ਮਹੀਨੇ ਵਿੱਚ ਕੁਝ ਅਹਿਮ ਫ਼ੈਸਲੇ ਲੈਣੇ ਹਨ।ਮੌਸਮ ਵਿਭਾਗ ਵੱਲੋਂ ਆਈ ਵੱਡੀ ਅਲਰਟ ਦੇਸ਼ ਦੇ ਕਈ ਸੂਬਿਆਂ ਵਿੱਚ ਪੈ ਸਕਦੀ ਹੈ ਜੇ ਭਾਰੀ ਬਾਰਸ਼ ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.