ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਅਾਂ ਗਤੀਵਿਧੀਅਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਵਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ ਅੱਜ ਦੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਦਿਨ ਪਹਿਲਾਂ ਤੋਂ ਹੀ ਇੱਕ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਬਤੌਰ ਸੇਵਾ ਨਿਭਾ ਰਹੇ ਸੀ ਇਸ ਜੁਗਰਾਜ ਸਿੰਘ ਜੋਗੇਵਾਲ ਜਿਹੜਾ ਕਿ ਇਹ ਬਾਬਾ ਜਾਣਿਆ ਜਾਂਦਾ ਹੈ ਇਸ ਨਾਂ ਤੋਂ ਇਸ ਬਾਬੇ ਦੀਆਂ ਵੀਡੀਓ ਅਜਿਹੀਆਂ ਵਾਇਰਲ ਹੋਈਆਂ ਜਿਸ ਨਾਲ ਸਾਰੀ ਦੁਨੀਆਂ ਵਿਚ ਹਲਚਲ ਮੱਚ ਗਈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਲੋਕਾਂ ਦਾ ਕਹਿਣਾ ਹੈ।ਕਿ ਇਸ ਬਾਬੇ ਨੇ ਅਜਿਹੀਆਂ ਵੀਡੀਓ ਬਣਾਈ
ਜਿਸ ਨਾਲ ਪੂਰੀ ਦੁਨੀਆਂ ਹੀ ਹਿੱਲ ਉੱਠੀ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਬਾਬੇ ਨੇ ਇੱਕ ਕੁੜੀ ਨਾਲ ਅਜਿਹੀਆਂ ਅਸ਼ਲੀਲ ਵੀਡੀਓ ਬਣਾਈਆਂ ਜਿਸ ਨਾਲ ਉਸ ਕੁੜੀ ਤੇ ਕੁੜੀ ਦੇ ਪਰਿਵਾਰ ਨੂੰ ਸ਼ਰਮਸ਼ਾਰ ਦੁਨੀਆਂ ਸਾਹਮਣੇ ਹੋਣਾ ਪਿਆ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅਜਿਹੇ ਬਾਬੇ ਗੁਰੂਆਂ ਦਾ ਬਾਣਾ ਪਹਿਨ ਕੇ ਅਜਿਹੀਆਂ ਜਲੀਲ ਹਰਕਤਾਂ ਕਰਦੇ ਹਨ ਜਿਸ ਨਾਲ ਲੋਕ ਅਜਿਹੇ ਫਾਟਕ ਉੱਠ ਰਹੇ ਹਨ
ਤੇ ਇਨ੍ਹਾਂ ਨੂੰ ਸਜ਼ਾ ਦੇਣ ਲਈ ਤਿਆਰ ਹੋ ਜਾਂਦੇ ਹਨ।ਅਜਿਹੀ ਹੀ ਇਸ ਰਬਾਬੀ ਨਾਲ ਹੋਣ ਜਾ ਰਹੀ ਹੈ ਇਹ ਵਾਰਤਾ ਕਿਉਂਕਿ ਲੋਕ ਬਹੁਤ ਜ਼ਿਆਦਾ ਭੜਕ ਉੱਠੇ ਹਨ ਅਤੇ ਕਹਿ ਰਹੇ ਹਨ ਇਹ ਦੁਨੀਆਂ ਨੂੰ ਭਰਮ ਭੁਲੇਖਿਆਂ ਵਿੱਚ ਪਾ ਕੇ ਅਜਿਹੀਆਂ ਹਰਕਤਾਂ ਕਰਦੇ ਹਨ।ਅਤੇ ਸਿੱਖ ਜਥੇਬੰਦੀਆਂ ਨੇ ਇਹ ਵਿਉਂਤਬੰਦੀਆਂ ਬਣਾਈਆਂ ਹਨ ਕੀ ਪ੍ਰਸ਼ਾਸਨ ਇਨ੍ਹਾਂ ਤੇ ਰੋਕ ਲਗਾਵੇ ਤਾਂ ਜੋ ਇਹ ਅਜਿਹੀਆਂ ਹਰਕਤਾਂ ਨਾ ਕਰਨ ਅਤੇ ਅੱਗੇ ਤੋਂ ਸੁਚੇਤ ਰਹਿਣ।ਲੋਕਾਂ ਦਾ ਇਹ ਵੀ ਕਹਿਣਾ ਹੈ
ਕਿ ਅਜਿਹੇ ਬਾਬੇ ਲੋਕਾਂ ਨੂੰ ਭਰਮ ਭੁਲੇਖਿਆਂ ਵਿੱਚ ਪਾ ਕੇ ਉਨ੍ਹਾਂ ਨਾਲ ਅਜਿਹੀਆਂ ਅਸ਼ਲੀਲ ਹਰਕਤਾਂ ਕਰਦੇ ਹਨ।ਕਿਉਂਕਿ ਇਨ੍ਹਾਂ ਗੱਲਾਂ ਵਿਚ ਸਮਾਜ ਵਿਚ ਕੁਝ ਹੋਰ ਹੀ ਅਜਿਹੀਆਂ ਗੱਲਾਂ ਬਣ ਉਠਦੀਆਂ ਹਨ।ਅਤੇ ਲੋਕਾਂ ਵੱਲੋਂ ਮੁੱਦੇ ਉਠਾਏ ਜਾ ਰਹੇ ਹਨ ਕਿਸ ਬਾਬੇ ਨੂੰ ਸਮਝਾਇਆ ਵਜਾਇਆ ਜਾਵੇ ਤਾਂ ਜੋ ਇਹ ਅੱਜ ਅੱਗੇ ਤੋਂ ਅਜਿਹੀਆਂ ਜਲੀਲ ਹਰਕਤਾਂ ਨਾ ਕਰੇ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਸ ਬਾਬੇ ਪ੍ਰਤੀ ਹੋਰ ਵੀ ਬਹੁਤ ਸਾਰੇ ਵੱਡੇ ਖੁਲਾਸੇ ਹੋਏ ਹਨ।ਜਿਸ ਨਾਲ ਇਹ ਬਾਬਾ ਸੋਸ਼ਲ ਮੀਡੀਆ ਤੇ ਬਹੁਤ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ,ਇਹ ਸਾਰੀ ਜਾਣਕਾਰੀ ਤੋਂ ਡੇਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ