17 ਸਾਲ ਦੀ ਕੁੜੀ ਨੇ ਯੂ ਟਿਊਬ ਤੇ ਦੇਖਿਆ ਕੁਝ ਅਜਿਹਾ,ਸੁਣ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਅੱਜ ਦੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ।17 ਸਾਲ ਦੀ ਕੁੜੀ ਨੇ ਯੂ ਟਿਊਬ ਤੇ ਵੀਡੀਓ ਦੇਖ ਕੇ ਘਰ ਦੇ ਵਿੱਚ ਹੀ ਦਿੱਤਾ ਬੱ ਚੇ ਨੂੰ ਜਨਮ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਕੇਰਲ ਦੇ ਬਲਰਾਮਪੁਰ ਜ਼ਿਲ੍ਹੇ ਤੋਂ ਸਾਹਮਣੇ ਆ ਰਿਹਾ ਹੈ।

ਜਿੱਥੇ ਕਿ 17 ਸਾਲ ਦੀ ਕੁੜੀ ਗ ਰ ਭ ਵ ਤੀ ਹੋ ਗਈ ਸੀ ਕਿਉਂਕਿ ਉਸਦੇ ਗੁਆਂਢ ਚ ਹੀ ਰਹਿਣ ਵਾਲੇ ਨੌਜਵਾਨ ਦੇ ਨਾਲ ਉਸ ਦਾ ਪ੍ਰੇ ਮ ਸ ਬੰ ਧ ਚੱ ਲ ਰਿਹਾ ਸੀ ਹਾਲਾਂਕਿ ਕੁੜੀ ਦੇ ਪਰਿਵਾਰਕ ਮੈਂਬਰ ਇਸ ਗੱਲ ਤੋਂ ਰਾ ਜ਼ੀ ਹੋ ਗਏ ਸੀ ਕਿ ਦੋਨਾਂ ਦਾ ਵਿਆਹ ਜਲਦ ਹੀ ਕਰਵਾ ਦਿੱਤਾ ਜਾਵੇਗਾ ਕੁੜੀ ਦੀ ਉਮਰ 17 ਸਾਲ ਸੀ ਇਸੇ ਕਾਰਨ ਕੁੜੀ ਦੇ ਪਰਿਵਾਰਕ ਮੈਂਬਰ ਉਸ ਦੇ 18 ਸਾਲ ਹੋਣ ਦਾ ਇੰ ਤ ਜ਼ਾ ਰ ਕਰ ਰਹੇ ਸੀ ਪਰ ਵਿਆਹ ਤੋਂ ਪਹਿਲਾਂ ਹੀ ਕੁੜੀ ਆਪਣੇ ਪ੍ਰੇਮੀ ਨੂੰ ਮਿਲਦੀ ਰਹਿੰਦੀ ਸੀ ।

ਜਿਸ ਦੇ ਕਾਰਨ ਕੁੜੀ ਗ ਰ ਭ ਵ ਤੀ ਹੋ ਗਈ ਸੀ ਤੇ ਫਿਰ ਕੁੜੀ ਨੇ ਯੂ ਟਿਊਬ ਤੇ ਵੀਡੀਓ ਦੇਖ ਕੇ ਘਰ ਵਿੱਚ ਹੀ ਆਪਣੇ ਬੱਚੇ ਨੂੰ ਜਨਮ ਦੇ ਦਿੱਤਾ ਸੀ ਹਾਲਾਂਕਿ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਚੀਜ਼ ਦੇ ਬਾਰੇ ਬਿਲਕੁਲ ਵੀ ਪਤਾ ਨਹੀਂ ਲੱਗਿਆ ਸੀ ਕਿਉਂਕਿ ਕੁੜੀ ਦੇ ਮਾਂ ਬਾਪ ਦੀ ਅੱਖਾਂ ਦੀ ਰੋਸ਼ਨੀ ਨਹੀਂ ਹੈ ਤੇ ਕੁੜੀ ਦੇ ਮਾਂ ਬਾਪ ਨੂੰ ਇਸਦੀ ਜਾਣਕਾਰੀ ਬਿਲਕੁਲ ਵੀ ਨਹੀਂ ਹੋਈ ਸੀ ਕਿ ਸਾਡੀ ਕੁੜੀ ਨੇ ਇਹ ਸਭ ਚੀਜ਼ਾਂ ਕੀਤੀਆਂ ਹਨ।

ਕੁੜੀ ਦੇ ਮਾਂ ਬਾਪ ਨੂੰ ਉਦੋਂ ਪਤਾ ਚੱਲਿਆ ਸੀ ਜਦੋਂ ਬੱਚਾ ਰਾਤ ਨੂੰ ਰੋ ਰਿਹਾ ਸੀ ਤੇਜਦੋਂ ਕੁੜੀ ਦੇ ਮਾਂ ਬਾਪ ਨੇ ਕੁੜੀ ਨੂੰ ਇਸ ਚੀਜ਼ ਦਾ ਜਿਗਰ ਪੁੱਛਿਆ ਸੀ ਤਾਂ ਫਿਰ ਕੁੜੀ ਨੇ ਸਾਰੀ ਕਹਾਣੀ ਆਪਣੇ ਮਾਂ ਬਾਪ ਨੂੰ ਦੱਸ ਦਿੱਤੀ ਸੀ ਉਸ ਤੋਂ ਬਾਅਦ ਕੁੜੀ ਦੇ ਮਾਂ ਬਾਪ ਤੇ ਕੁੜੀ ਤੇ ਬੱਚਾ ਸਿੱਧਾ ਪੁਲਿਸ ਸਟੇਸ਼ਨ ਪਹੁੰਚ ਗਏ ਸੀ ਤੇ ਉਨ੍ਹਾਂ ਨੇ ਪੁਲਿਸ ਸਟੇਸ਼ਨ ਪਹੁੰਚ ਕੇ ਇਸ ਗੱਲ ਦਾ ਜ਼ਿਕਰ ਕੀਤਾ ਸੀ,ਇਹ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *