ਰੋਸ ਜ਼ਾਹਰ ਕਰ ਰਹੀਆਂ ਨੌਜਵਾਨ ਕੁੜੀ ਹੋਈ ਬੇਹੋਸ਼,ਪੁਲਸ ਨੇ ਕੀਤੀ ਕਾਰਵਾਈ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾ ਦਿਉ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਸ਼ਹਿਰ ਜਲੰਧਰ ਤੋਂ ਜਿਥੇ ਕਿ ਇੱਕ ਨੌਜਵਾਨ ਕੁੜੀਆਂ ਤੇ ਮੁੰਡਿਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾਇਆ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਉਨ੍ਹਾਂ ਨੌਜਵਾਨ ਬੇਰੁਜ਼ਗਾਰ ਅਧਿਆਪਕਾਂ ਨੇ ਬੜੇ ਹੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਸਾਨੂੰ ਇਹ ਸਰਕਾਰ ਲਾਰੇ ਲਾਉਂਦੀ ਆ ਰਹੀ ਹੈ।

ਅਤੇ ਕੋਈ ਵੀ ਕਿਸੇ ਦਰਿਆ ਦੀਆਂ ਸਾਡੇ ਲਈ ਪੱਕੀਆਂ ਅਸਾਮੀਆਂ ਨਹੀਂ ਗੱਡੀਆਂ ਜੋ ਕਿ ਅਸੀਂ ਆਪਣੇ ਅਹੁਦੇ ਤੇ ਪੱਕੇ ਹੋ ਸਕੀਏ।ਅਤੇ ਜਦੋਂ ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਚੀਜ਼ਾਂ ਨੂੰ ਵੇਖਦੇ ਹੋਏ ਅਸੀਂ ਰੋਸ ਪ੍ਰਦਰਸ਼ਨ ਕਰਨੇ ਸ਼ੁਰੂ ਕੀਤੇ ਤਾਂ ਪੁਲੀਸ ਪ੍ਰਸ਼ਾਸਨ ਵੱਲੋਂ ਅਤੇ ਪੰਜਾਬ ਦੀ ਸਰਕਾਰ ਵੱਲੋਂ ਸਾਡੇ ਉੱਤੇ ਲਾਠੀਚਾਰਜ ਕੀਤੇ ਗਏ।ਅਤੇ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਦੀ ਹੈ।

ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਤਾਂ ਸਿੱਖਿਆ ਮੰਤਰੀ ਸੰਗਰੂਰ ਵਿਜੇਇੰਦਰ ਸਿੰਗਲਾ ਦੀ ਕੋਠੀ ਮੂਹਰੇ ਆਪਣੇ ਧਰਨੇ ਲਗਾਏ ਹੋਏ ਸਨ।ਅਤੇ ਬਾਅਦ ਵਿੱਚ ਜਦੋਂ ਵਿਜੇਂਦਰ ਸਿੰਗਲਾ ਬਣਨ ਦੇਣ ਤੋਂ ਬਾਅਦ ਜਲੰਧਰ ਵਿਚ ਇਹ ਅਹੁਦਾ ਸੌਂਪਿਆ ਗਿਆ ਤਾਂ ਉੱਥੇ ਅਸੀਂ ਜਾ ਕੇ ਆਪਣੀਆਂ ਮੰਗਾਂ ਰੱਖੀਆਂ ਤਾਂ ਸਾਡੀ ਕੋਈ ਵੀ ਕਿਸੇ ਤਰ੍ਹਾਂ ਦੀ ਸੁਣਵਾਈ ਨਹੀਂ ਹੋਈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਜਦੋਂ ਉਥੇ ਨੌਜਵਾਨ ਕੁੜੀਆਂ ਤੇ ਮੁੰਡੇ ਆਪਣੇ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਤਾਂ ਪੁਲਸ ਪ੍ਰਸ਼ਾਸਨ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਕਈਆਂ ਦੇ ਕੁਝ ਅਜਿਹੀਆਂ ਸੱਟਾਂ ਵੀ ਵੱਜੀਆਂ ਅਤੇ ਕੁਝ ਜਿਹੀ ਧੱਕਾ ਧੂੜ ਹੋ ਜਾਣ ਕਾਰਨ ਇੱਕ ਨੌਜਵਾਨ ਲੜਕੀ ਗੰਭੀਰ ਤੌਰ ਤੇ ਜ਼ਖ਼ਮੀ ਹੋਈ ਅਤੇ ਉਸ ਨੂੰ ਮੌਕੇ ਤੇ ਹੀ ਹਸਪਤਾਲ ਪਹੁੰਚਾਇਆ ਗਿਆ।ਅਤੇ ਤੁਹਾਨੂੰ ਦੱਸਦੀ ਕਿ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਡਾ ਇਨਸਾਫ਼ ਮਿਲੇ ਅਤੇ ਵੱਧ ਤੋਂ ਵੱਧ ਅਸਾਮੀਆਂ ਖੋਲ੍ਹੀਆਂ ਜਾਣ ਤਾਂ ਕਿ ਜੋ ਉਹ ਆਪਣੇ ਅਹੁਦਿਆਂ ਤੇ ਪੱਕੇ ਹੋ ਸਕਣ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.