ਜੁਗਰਾਜ ਸਿੰਘ ਦੀ ਕਾਲ ਰਿਕਾਰਡਿੰਗ ਹੋਈ ਵਾਇਰਲ ,,ਵੱਡੇ ਹੋਏ ਖੁਲਾਸੇ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਹੋ ਰਹੀ ਹੈ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਹਾਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਮੁਤਾਬਿਕ ਜਾਣਕਾਰੀ ਦਿੰਦੀ ਰਹੀਏ।ਮਿਲੀ ਜਾਣਕਾਰੀ ਮੁਤਾਬਕ ਦੱਸਦੀਂ ਜਿਵੇਂ ਤੁਹਾਨੂੰ ਪਤਾ ਹੀ ਹੈ

ਕਿ ਕੁਝ ਦਿਨ ਪਹਿਲਾਂ ਹੀ ਇਕ ਜੁਗਰਾਜ ਨਾਮ ਦੇ ਬਾਬੇ ਦੀਆਂ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ,ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਉਸ ਬਾਬੇ ਨੇ ਕੁਝ ਅਜਿਹੀਆਂ ਇਕ ਲੜਕੀ ਨਾਲ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਲੀਕ ਕਰ ਦਿੱਤੀ ਗਈ ਹੈ,ਜਿਸ ਨੂੰ ਸਾਰੀ ਹੀ ਸੋਸ਼ਲ ਮੀਡੀਆ ਉੱਤੇ ਆਈ ਲੋਕਾਂ ਵੱਲੋਂ ਦੇਖਿਆ ਗਿਆ ਅਤੇ ਉਸ ਬਾਬੇ ਨੂੰ ਲੱਖ ਲਾਹਨਤਾਂ ਪਾਈਆਂ ਗਈਆਂ,

ਅਤੇ ਕੁੜੀ ਦੇ ਪਰਿਵਾਰ ਨੇ ਜਦ ਇਹ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡੀਓ ਦੇਖਿਆ ਤਾਂ ਉਨ੍ਹਾਂ ਦੀ ਰੂਹ ਕੰਬ ਉੱਠੀ ਅਤੇ ਹੁਣ ਲੋਕਾਂ ਨੇ ਭਾਰੀ ਇਸ ਬਾਬੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਉਨ੍ਹਾਂ ਨਿਹੰਗ ਜਥੇਬੰਦੀਆਂ ਨੇ ਵੀ ਕਿਹਾ ਹੈ ਕਿ ਜੇ ਅਗਰ ਇਸ ਉੱਤੇ ਕੋਈ ਵੀ ਸਰਕਾਰ ਜਾਂ ਕੋਈ ਪ੍ਰਸ਼ਾਸਨ ਆਵਾਜ਼ ਨਹੀਂ ਉਠਾਉਂਦਾ ਤਾਂ ਸਾਨੂੰ ਆਵਾਜ਼ ਉਠਾਉਣੀ ਪਵੇਗੀ ਅਤੇ ਅਸੀਂ ਇਸ ਨਾਲ ਉਹ ਕਰਾਂਗੇ ।

ਜਿਸ ਨੂੰ ਵੇਖ ਹਰ ਇੱਕ ਦੀ ਰੂਹ ਕੰਬ ਉਠੇਗੀ ਜੋ ਕਿ ਅਜਿਹਾ ਕਰਨ ਤੋਂ ਪਹਿਲਾਂ ਸੌ ਵਾਰ ਸੋਚੇਗਾ,ਮਿਲੀ ਜਾਣਕਾਰੀ ਮੁਤਾਬਕ ਦੱਸ ਦੇਈਏ ਜੁਗਰਾਜ ਨਾਮ ਦੀ ਇਸ ਬਾਬੇ ਦੀ ਇਕ ਉਸ ਵੇਲੇ ਦੀ ਕਾਲ ਰਿਕਾਰਡਿੰਗ ਵਾਇਰਲ ਹੋਈ ਹੈ ਜਦੋਂਕਿ ਉਹ ਬਾਬਾ ਉਸ ਲੜਕੀ ਨਾਲ ਕੁਝ ਅਜਿਹੀ ਅ ਸ਼ ਲੀਲ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ,ਅਤੇ ਉਸ ਸਮੇਂ ਕੀਤੀਆਂ ਗਈਆਂ ਅਜਿਹੀਆਂ ਨਾਜਾਇਜ਼ ਤਰੀਕੇ ਦੀਆਂ ਗੱਲਾਂ ਸਾਰੀ ਦੁਨੀਆਂ ਨੂੰ ਸ਼ਰਮਸਾਰ ਕਰ ਰਹੀਆਂ ਹਨ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅਜਿਹੇ ਗੁਰੂ ਦੇ ਬਾਣੇ ਪਹਿਨੇ ਹੋਏ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ ਤਾਂ ਦੁਨੀਆਂ ਨੂੰ ਤਾਂ ਨੀਵੀਂ ਪਾਉਣੀ ਹੀ ਪੈਂਦੀ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸ ਵੀਹ ਇੱਕੀ ਸੋਸ਼ਲ ਮੀਡੀਆ ਉੱਤੇ ਇਸ ਬਾਬੇ ਦੀਆਂ ਵੀਡੀਓ ਆਏ ਦਿਨ ਹੀ ਵਾਇਰਲ ਹੁੰਦੀਆਂ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਬਾਬੇ ਅਜਿਹਾ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਜਿਹੜਾ ਕੀ ਇਹ ਕਦੀ ਵੀ ਉਸ ਦਾ ਭੁਗਤਾਨ ਨਹੀਂ ਕਰ ਸਕਦਾ।ਅਤੇ ਹੁਣ ਪ੍ਰਸ਼ਾਸਨ ਵੱਲੋਂ ਇਸ ਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਦੌਰ ਦੇਗੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.