ਜੁਗਰਾਜ ਸਿੰਘ ਬਾਬੇ ਨੇ ਕੁੜੀ ਨਾਲ ਕਿਉਂ ਬਣਾਏ ਸੰਬੰਧ,ਬਾਬੇ ਦੇ ਸਕੇ ਸਾਲੇ ਨੇ ਦੱਸਿਆ ਪੂਰਾ ਸੱਚ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਵਿੱਚ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਜੋ ਕਿ ਗੁਰੂਆਂ ਦਾ ਬਾਣਾ ਪਹਿਨ ਕੇ ਕੁਝ ਅਜਿਹੀਆਂ ਹਰਕਤਾਂ ਕਰਦੇ ਹਨ ਜਿਸ ਨਾਲ ਸਮਾਜ ਵਿੱਚ ਰਹਿੰਦੇ ਹਰੇਕ ਇਨਸਾਨ ਨੂੰ ਹੀ ਸ਼ਰਮਸਾਰ ਹੋਣਾ ਪੈਂਦਾ ਹੈ ਅਜਿਹੀ ਹੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਗਈ ਹੈ ਪਿੰਡ ਜੱਬੋਵਾਲ ਤੋਂ ਜਿੱਤੀ ਇਕ ਗੁਰਦੁਆਰਾ ਦੇ ਹੈੱਡ ਗ੍ਰੰਥੀ ਵੱਲੋਂ ਅਜਿਹੀ ਹਰਕਤ ਸਾਹਮਣੇ ਆਈ ਜਿਹੜੀ ਕਿ ਸਿੱਖ ਜਥੇਬੰਦੀਆਂ ਨੂੰ ਸ਼ਰਮਸ਼ਾਰ ਕਰ ਰਹੀ ਹੈ

ਕਿਉਂਕਿ ਇਹ ਜੋਗੀ ਜੁਗਰਾਜ ਨਾਮ ਦਾ ਬਾਬਾ ਗੁਰੂ ਦਾ ਬਾਣਾ ਪਹਿਨ ਕੇ ਅਜਿਹੀ ਹਰਕਤਾਂ ਕਰਦਾ ਹੈ,ਜਿਸ ਨੂੰ ਵੇਖ ਸਭ ਹੀ ਹੈਰਾਨ ਹੁੰਦੇ ਹਨ ਅਤੇ ਇਸ ਵੱਲ ਆਵਾਜ਼ ਚੁੱਕਦੇ ਹਨ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਦਿਨ ਪਹਿਲਾਂ ਤੋਂ ਹੀ ਸੋਸ਼ਲ ਮੀਡੀਆ ਉੱਤੇ ਜੋ ਕਿ ਜੁਗਰਾਜ ਸਿੰਘ ਨਾਮ ਦੇ ਪਾਖੰਡੀ ਬਾਬੇ ਬਾਰੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਦੀ

ਕਿ ਲੋਕਾਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਹ ਬਾਬਾ ਬੜੀਆਂ ਹੀ ਅਜਿਹੀਆਂ ਅਸ਼ਲੀਲ ਵੀਡੀਓ ਬਣਾਉਂਦਾ ਹੈ ਅਤੇ ਅਜਿਹੀਆਂ ਹਰਕਤਾਂ ਕਰਦਾ ਹੈ ਜਿਸ ਨੂੰ ਵੇਖ ਤੁਹਾਡੇ ਵੀ ਉੱਡ ਜਾਣਗੇ ਹੋਸ਼ ਕਿਉਂਕਿ ਤੁਹਾਨੂੰ ਦੱਸਦੀ ਕਿ ਉਹ ਸੋਸ਼ਲ ਮੀਡੀਆ ਉੱਤੇ ਵੀ ਅਜਿਹੀਆਂ ਵੀਡੀਓ ਬਣਾਉਂਦਾ ਜੋ ਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਗੁਰੂ ਦਾ ਬਾਣਾ ਪਹਿਨ ਕੇ ਉਹ ਅਜਿਹੀਆਂ ਹਰਕਤਾਂ ਕਰਦਾ ਹੈ।

ਜਿਸ ਨਾਲ ਸਿੱਖ ਧਰਮ ਨੂੰ ਬਹੁਤ ਸਾਰੀਆਂ ਗੱਲਾਂ ਸੁਣਨੀਆਂ ਪੈਂਦੀਆਂ ਹਨ ਕਿਉਂਕਿ ਉਹ ਗੁਰੂ ਦਾ ਬਾਣਾ ਪਹਿਨ ਕੇ ਅਜਿਹੀਆਂ ਅਸ਼ਲੀਲ ਹਰਕਤਾਂ ਕਰਦਾ ਹੈ।ਅਤੇ ਤੁਹਾਨੂੰ ਦੱਸ ਦਈਏ ਕਿ ਇਸ ਵੱਲੋਂ ਕੀਤੀਆਂ ਗਈਆਂ ਅਜਿਹੀਆਂ ਹਰਕਤਾਂ ਜੋ ਕਿ ਕੁੜੀ ਅਤੇ ਕੁੜੀ ਦੇ ਪਰਿਵਾਰ ਨੂੰ ਸ਼ਰਮਸਾਰ ਕਰ ਰਹੀਆਂ ਹਨ,ਅਤੇ ਪੁਲਸ ਪ੍ਰਸ਼ਾਸਨ ਉਸ ਕੁੜੀ ਨੇ ਵੀ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਕਿਵੇਂ ਉਸ ਨੂੰ ਬਲੈਕਮੇਲ ਕਰ ਕੇ ਇਸ ਬਾਬੇ ਨੇ ਉਸ ਨਾਲ ਅਜਿਹੀ ਜਲੀਲ ਹਰਕਤ ਕੀਤੀ,

ਅਤੇ ਹੁਣ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਇਸ ਬਾਬੇ ਬਾਰੇ ਵੀਡੀਓ ਵਾਇਰਲ ਹੋ ਰਹੀਆਂ ਹਨ,ਅਸੀਂ ਤੁਹਾਨੂੰ ਇਨ੍ਹਾਂ ਖਬਰਾਂ ਬਾਰੇ ਹੈ ਹਮੇਸ਼ਾ ਸੱਚੀ ਅਤੇ ਸੁਚੱਜੀ ਜਾਣਕਾਰੀ ਦਿੰਦੇ ਹਾਂ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਉਥੋਂ ਪ੍ਰਾਪਤ ਕਰ ਸਕਦੇ ਹੋ,ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *